ਪੜਚੋਲ ਕਰੋ

Harnaaz Sandhu: ਹਰਨਾਜ਼ ਸੰਧੂ ਮਿਸ ਯੂਨੀਵਰਸ ਦੇ ਸਟੇਜ 'ਤੇ ਵਧੇ ਭਾਰ ਕਰਕੇ ਹੋਈ ਟਰੋਲ, ਇਸ ਬਿਮਾਰੀ ਕਰਕੇ ਵਧ ਰਿਹਾ ਭਾਰ

Harnaaz Sandhu Trolled: ਹਰਨਾਜ਼ ਦੇ ਪ੍ਰਸ਼ੰਸਕ ਉਸ ਨੂੰ ਦੇਖ ਕੇ ਖੁਸ਼ ਹੋਏ, ਪਰ ਜਿਵੇਂ ਹੀ ਟ੍ਰੋਲਸ ਨੇ ਦੇਖਿਆ ਕਿ ਮਾਡਲ ਨੇ ਭਾਰ ਵਧਾਇਆ ਹੈ, ਤਾਂ ਉਨ੍ਹਾਂ ਨੇ ਹਰਨਾਜ਼ ਸੰਧੂ ਦੇ ਪਿੱਛੇ ਪੈ ਗਏ।

ਹਰਨਾਜ਼ ਸੰਧੂ ਮਿਸ ਯੂਨੀਵਰਸ ਦੇ ਸਟੇਜ 'ਤੇ ਵਧੇ ਭਾਰ ਕਰਕੇ ਹੋਈ ਟਰੋਲ, ਇਸ ਬਿਮਾਰੀ ਕਰਕੇ ਵਧ ਰਿਹਾ ਭਾਰ

1/9
ਮਿਸ ਯੂਨੀਵਰਸ 2021 ਰਹਿ ਚੁੱਕੀ ਹਰਨਾਜ਼ ਸੰਧੂ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਟ੍ਰੋਲਸ ਦੇ ਨਿਸ਼ਾਨੇ 'ਤੇ ਆ ਗਈ ਹੈ। ਹਰਨਾਜ਼ ਨੂੰ ਮਿਸ ਯੂਨੀਵਰਸ 2022 ਦੇ ਫਿਨਾਲੇ ਵਿੱਚ ਦੇਖਿਆ ਗਿਆ ਸੀ। ਇੱਥੇ ਉਸਨੇ ਮਿਸ ਯੂਨੀਵਰਸ ਦੇ ਤੌਰ 'ਤੇ ਆਪਣੀ ਆਖਰੀ ਵਾਕ ਕੀਤੀ ਅਤੇ ਆਪਣੇ ਤਾਜ ਨੂੰ ਅਲਵਿਦਾ ਕਿਹਾ।

2/9
ਸਾਲ 2021 ਵਿੱਚ ਹਰਨਾਜ਼ ਸੰਧੂ ਨੇ ਭਾਰਤ ਦਾ ਨਾਂ ਰੌਸ਼ਨ ਕੀਤਾ। ਉਹ 21 ਸਾਲ ਬਾਅਦ ਮਿਸ ਯੂਨੀਵਰਸ ਦਾ ਤਾਜ ਭਾਰਤ ਲੈ ਕੇ ਆਈ ਹੈ। ਲਾਰਾ ਦੱਤਾ ਤੋਂ ਬਾਅਦ ਇਹ ਖਿਤਾਬ ਜਿੱਤਣ ਵਾਲੀ ਹਰਨਾਜ਼ ਸੰਧੂ ਹੀ ਸੀ। ਉਸ ਸਮੇਂ ਉਨ੍ਹਾਂ ਦੇ ਫਿੱਟ ਫਿਗਰ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ।

3/9
ਹਰਨਾਜ਼ ਸੰਧੂ ਨੂੰ ਐਤਵਾਰ ਨੂੰ ਇੱਕ ਵਾਰ ਫਿਰ ਮਿਸ ਯੂਨੀਵਰਸ ਮੁਕਾਬਲੇ ਵਿੱਚ ਰੈਂਪ ਵਾਕ ਕਰਦੇ ਦੇਖਿਆ ਗਿਆ। ਇੱਥੇ ਉਨ੍ਹਾਂ ਨੇ ਸੁਸ਼ਮਿਤਾ ਸੇਨ ਅਤੇ ਲਾਰਾ ਦੱਤਾ ਨੂੰ ਵੀ ਸ਼ਰਧਾਂਜਲੀ ਦਿੱਤੀ। ਭਾਵੁਕ ਹੋ ਕੇ, ਹਰਨਾਜ਼ ਸੰਧੂ ਨੇ ਆਪਣੇ ਸਾਲ ਭਰ ਦੇ ਮਿਸ ਯੂਨੀਵਰਸ ਸਫ਼ਰ ਨੂੰ ਅਲਵਿਦਾ ਕਹਿ ਦਿੱਤਾ।

4/9
ਹਰਨਾਜ਼ ਸੰਧੂ ਨੂੰ ਦੇਖ ਕੇ ਉਸ ਦੇ ਫੈਨਜ਼ ਕਾਫੀ ਖੁਸ਼ ਹੋਏ, ਪਰ ਜਿਵੇਂ ਹੀ ਟਰੋਲਰਾਂ ਨੇ ਦੇਖਿਆ ਕਿ ਹਰਨਾਜ਼ ਦਾ ਭਾਰ ਵਧ ਗਿਆ ਹੈ, ਤਾਂ ਉਹ ਉਸ ਦੇ ਪਿੱਛੇ ਪੈ ਗਏ। ਹਰਨਾਜ਼ ਨੂੰ ਸੋਸ਼ਲ ਮੀਡੀਆ 'ਤੇ ਵਧੇ ਭਾਰ ਕਰਕੇ ਕਾਫੀ ਟਰੋਲ ਕੀਤਾ ਜਾ ਰਿਹਾ ਹੈ। ਉਸ ਦੇ ਵਧੇ ਭਾਰ ਬਾਰੇ ਕਾਫੀ ਕਮੈਂਟ ਕੀਤੇ ਜਾ ਰਹੇ ਹਨ।

5/9
ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਣ ਤੋਂ ਬਾਅਦ ਹਰਨਾਜ਼ ਸੰਧੂ ਨੂੰ ਅਕਸਰ ਟ੍ਰੋਲਸ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਬਾਰੇ ਉਸ ਨੇ ਦੱਸਿਆ ਸੀ ਕਿ ਉਹ ਹਮੇਸ਼ਾ ਆਪਣੇ ਵਜ਼ਨ ਨੂੰ ਲੈ ਕੇ ਟ੍ਰੋਲਸ ਦੇ ਨਿਸ਼ਾਨੇ 'ਤੇ ਰਹਿੰਦੀ ਹੈ। ਮਾਡਲ ਦੇ ਪ੍ਰਸ਼ੰਸਕ ਉਸ ਦਾ ਸਮਰਥਨ ਕਰ ਰਹੇ ਹਨ।

6/9
ਹਰਨਾਜ਼ ਦੇ ਫੈਨਜ਼ ਦਾ ਕਹਿਣਾ ਹੈ ਕਿ ਉਹ ਜਿਸ ਤਰ੍ਹਾਂ ਦੀ ਵੀ ਹੈ ਪਰਫੈਕਟ ਹੈ। ਉਸ ਦਾ ਭਾਰ ਵਧਦਾ ਹੈ ਤਾਂ ਉਸ ਦੀ ਮਰਜ਼ੀ ਤੇ ਉਸ ਦੀ ਲਾਈਫ। ਪਰ ਲੋਕਾਂ ਵਲੋਂ ਇਸ ਤਰ੍ਹਾਂ ਉਸ ਨੂੰ ਵਧੇ ਭਾਰ ਲਈ ਟਰੋਲ ਕਰਨਾ ਤੇ ਉਸ ਨੂੰ ਸ਼ਰਮਸਾਰ ਕਰਨਾ ਸਹੀ ਨਹੀਂ ਹੈ।

7/9
ਪਿਛਲੇ ਸਾਲ ਵੀ ਹਰਨਾਜ਼ ਸੰਧੂ ਨੂੰ ਆਪਣੇ ਵਜ਼ਨ ਨੂੰ ਲੈ ਕੇ ਟ੍ਰੋਲ ਕੀਤਾ ਗਿਆ ਸੀ। ਫਿਰ ਉਸ ਨੇ ਦੱਸਿਆ ਕਿ ਉਸ ਨੂੰ ਸੇਲੀਏਕ (Celiac Disease) ਨਾਂ ਦੀ ਬੀਮਾਰੀ ਹੈ। ਇਸ ਬਿਮਾਰੀ ਕਾਰਨ ਉਹ ਕਣਕ ਦਾ ਆਟਾ ਅਤੇ ਹੋਰ ਗਲੂਟਨ ਵਾਲੀਆਂ ਚੀਜ਼ਾਂ ਨਹੀਂ ਖਾ ਸਕਦੀ।

8/9
ਹਰਨਾਜ਼ ਨੇ ਉਸ ਸਮੇਂ ਕਿਹਾ ਸੀ ਕਿ ਕਦੇ ਲੋਕ ਉਸ ਨੂੰ ਹੱਦ ਤੋਂ ਜ਼ਿਆਦਾ ਪਤਲੀ ਹੋਣ ਕਾਰਨ ਤਾਹਨੇ ਮਾਰਦੇ ਹੁੰਦੇ ਸੀ। ਅੱਜ ਉਸ ਨੂੰ ਵਧੇ ਭਾਰ ਲਈ ਸ਼ਰਮਸਾਰ ਕੀਤਾ ਜਾ ਰਿਹਾ ਹੈ, ਪਰ ਕੋਈ ਉਸ ਦੀ ਬਿਮਾਰੀ ਨੂੰ ਨਹੀਂ ਸਮਝਦਾ, ਜੋ ਕਿ ਬਹੁਤ ਦੁੱਖ ਦੀ ਗੱਲ ਹੈ।

9/9
ਹਰਨਾਜ਼ ਕੌਰ ਸੰਧੂ ਦਾ ਕਹਿਣਾ ਹੈ ਕਿ ਉਹ ਸਰੀਰ ਦੀ ਸਕਾਰਾਤਮਕਤਾ ਵਿੱਚ ਵਿਸ਼ਵਾਸ ਰੱਖਦੀ ਹੈ। ਮਿਸ ਯੂਨੀਵਰਸ ਹੋਣ ਦਾ ਮਤਲਬ ਸਿਰਫ਼ ਪਤਲਾ ਹੋਣਾ ਨਹੀਂ ਹੈ। ਨਾਰੀ ਸ਼ਕਤੀਕਰਨ, ਨਾਰੀਵਾਦ ਅਤੇ ਸਰੀਰ ਦੀ ਸਕਾਰਾਤਮਕਤਾ ਬਾਰੇ ਵੀ ਗੱਲ ਹੁੰਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ

Farmers Protest: ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001

RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼

ABP Premium

ਵੀਡੀਓਜ਼

Sukhbir Badal| ਜਥੇਦਾਰ ਵੱਲੋਂ ਤਲਬ ਕਰਨ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨSukhbir Badal| ਜਥੇਦਾਰ ਦੇ ਆਦੇਸ਼ ਬਾਅਦ ਸੁਖਬੀਰ ਬਾਦਲ ਆਏ ਸਾਹਮਣੇ, ਕਹੀ ਇਹ ਗੱਲPrem Singh Chandumajra| ਚੰਦੂਮਾਜਰਾ ਨੇ ਜਥੇਦਾਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਦਲਣ ਦੀ ਉਮੀਦ ਕੀਤੀExclusive interview ਸਰਸੇ ਵਾਲੇ ਦੀ ਮੁਆਫ਼ੀ 'ਤੇ ਸ਼੍ਰੋਮਣੀ ਕਮੇਟੀ ਨੇ ਕਿਉਂ ਖਰਚੇ ਰੁਪਏ, ਰੱਖੜਾ ਨੇ ਦੱਸੀ ਅੰਦਰਲੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Weather Update: ਮੌਸਮ ਵਿਭਾਗ ਦੀ ਭਵਿੱਖਵਾਣੀ ਗਲਤ! ਪੰਜਾਬ, ਹਰਿਆਣਾ ਤੇ ਹਿਮਾਚਲ ਰਹਿ ਗਏ ਸੁੱਕੇ, ਹੁਣ ਤੱਕ 35 ਫੀਸਦੀ ਬਾਰਸ਼ ਘੱਟ
Farmers Protest: ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ! ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਨੇ ਪਾਏ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਚਾਲੇ
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
Fancy number Chandigarh: ਫੈਂਸੀ ਨੰਬਰ ਦਾ ਕ੍ਰੇਜ਼, ਗੱਡੀ ਨਾਲੋਂ ਵੀ ਮਹਿੰਗਾ ਨੰਬਰ, 24.30 ਲੱਖ 'ਚ ਵਿਕਿਆ 0001
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
RBI Guidelines: ਬੈਂਕਾਂ ਦਾ ਕਰਜ਼ ਨਾ ਮੋੜਨ ਵਾਲਿਆਂ ਨੂੰ ਵੱਡੀ ਰਾਹਤ, ਆਰਬੀਆਈ ਵੱਲੋਂ ਬੈਂਕਾਂ ਨੂੰ ਸਖਤ ਦਿਸ਼ਾ-ਨਿਰਦੇਸ਼
Bank-Stock Market Holiday: ਅੱਜ ਹੀ ਕਰ ਲਓ ਆਪਣੇ ਜ਼ਰੂਰੀ ਕੰਮ, ਫਿਰ ਬੈਂਕ ਅਤੇ ਸ਼ੇਅਰ ਰਹਿਣਗੇ ਬੰਦ, ਅੱਜ ਵੀ ਇੱਥੇ ਛੁੱਟੀ

Alcohol Home Delivery: ਸ਼ਰਾਬ ਦੇ ਸ਼ੌਕੀਨਾਂ ਦੇ ਲਈ ਚੰਗੀ ਖਬਰ, ਇੱਕ ਕਾਲ ਕਰਦਿਆਂ ਹੀ ਘਰ ਪਹੁੰਚ ਜਾਵੇਗੀ ਸ਼ਰਾਬ, ਇਦਾਂ ਕਰੋ ਆਨਲਾਈਨ ਬੁਕਿੰਗ

Monsoon alert: ਪੰਜਾਬ, ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ

Health Tips: ਸਾਵਧਾਨ! ਬਚਿਆ ਭੋਜਨ ਫਰਿੱਜ 'ਚ ਰੱਖਣ ਵੇਲੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ ਗਲਤੀ! ਪੂਰੇ ਟੱਬਰ ਨੂੰ ਖਤਰਾ

Embed widget