ਪੜਚੋਲ ਕਰੋ
(Source: ECI/ABP News)
ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਆਲੀਆ ਭੱਟ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਇਸ ਲੁੱਕ 'ਚ ਆਈ ਨਜ਼ਰ
![](https://feeds.abplive.com/onecms/images/uploaded-images/2022/07/02/ac73409e312c658d25101f42572e2124_original.jpg?impolicy=abp_cdn&imwidth=720)
Alia Bhatt
1/6
![ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਆਲੀਆ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਜ਼ਰੀਏ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਮਾਂ ਬਣਨ ਵਾਲੀ ਹੈ।](https://feeds.abplive.com/onecms/images/uploaded-images/2022/07/02/1ff40215d6b198ce7f4c181659f6466641ff0.jpg?impolicy=abp_cdn&imwidth=720)
ਬਾਲੀਵੁੱਡ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਆਲੀਆ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਜ਼ਰੀਏ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਮਾਂ ਬਣਨ ਵਾਲੀ ਹੈ।
2/6
![ਪ੍ਰੈਗਨੈਂਸੀ ਦੀਆਂ ਇਨ੍ਹਾਂ ਖਬਰਾਂ ਵਿਚਾਲੇ ਆਲੀਆ ਨੇ ਹੁਣ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਖਾਲੀ ਸੜਕ 'ਤੇ ਚਿੱਲ ਕਰਦੀ ਨਜ਼ਰ ਆ ਰਹੀ ਹੈ।](https://feeds.abplive.com/onecms/images/uploaded-images/2022/07/02/cb9d90a71f86da606a75f7843755b0ee38cfd.jpg?impolicy=abp_cdn&imwidth=720)
ਪ੍ਰੈਗਨੈਂਸੀ ਦੀਆਂ ਇਨ੍ਹਾਂ ਖਬਰਾਂ ਵਿਚਾਲੇ ਆਲੀਆ ਨੇ ਹੁਣ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਖਾਲੀ ਸੜਕ 'ਤੇ ਚਿੱਲ ਕਰਦੀ ਨਜ਼ਰ ਆ ਰਹੀ ਹੈ।
3/6
![ਆਲੀਆ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ, ਜਿਸ 'ਚ ਅਦਾਕਾਰਾ ਕਰਨ ਜੌਹਰ ਅਤੇ ਕੁਝ ਪ੍ਰਸ਼ੰਸਕਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://feeds.abplive.com/onecms/images/uploaded-images/2022/07/02/01a34ddcff2129376dd478148184efe852a28.jpg?impolicy=abp_cdn&imwidth=720)
ਆਲੀਆ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ, ਜਿਸ 'ਚ ਅਦਾਕਾਰਾ ਕਰਨ ਜੌਹਰ ਅਤੇ ਕੁਝ ਪ੍ਰਸ਼ੰਸਕਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
4/6
![ਦੱਸ ਦੇਈਏ ਕਿ ਆਲੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'ਹਾਰਟ ਆਫ ਸਟੋਨ' ਦੀ ਸ਼ੂਟਿੰਗ ਕਰ ਰਹੀ ਹੈ। ਖਬਰਾਂ ਮੁਤਾਬਕ ਅਦਾਕਾਰਾ ਇਸ ਮਹੀਨੇ ਵਾਪਸੀ ਕਰੇਗੀ।](https://feeds.abplive.com/onecms/images/uploaded-images/2022/07/02/8cf2bb4a1b1f4a832b8d353b768df3ce74d5a.jpg?impolicy=abp_cdn&imwidth=720)
ਦੱਸ ਦੇਈਏ ਕਿ ਆਲੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਹਾਲੀਵੁੱਡ ਫਿਲਮ 'ਹਾਰਟ ਆਫ ਸਟੋਨ' ਦੀ ਸ਼ੂਟਿੰਗ ਕਰ ਰਹੀ ਹੈ। ਖਬਰਾਂ ਮੁਤਾਬਕ ਅਦਾਕਾਰਾ ਇਸ ਮਹੀਨੇ ਵਾਪਸੀ ਕਰੇਗੀ।
5/6
![ਇਸ ਤਸਵੀਰ 'ਚ ਆਲੀਆ ਨੇ ਆਪਣੇ ਹੀ ਪਰਛਾਵੇਂ ਨੂੰ ਕੈਮਰੇ 'ਚ ਕੈਦ ਕੀਤਾ ਹੈ। ਫੋਟੋਆਂ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਅਦਾਕਾਰਾ ਕਿੰਨੀ ਖੁਸ਼ ਅਤੇ ਰਿਲੈਕਸ ਹੈ](https://feeds.abplive.com/onecms/images/uploaded-images/2022/07/02/0cf3ce910226111f2921b3d55b9e77f6315fa.jpg?impolicy=abp_cdn&imwidth=720)
ਇਸ ਤਸਵੀਰ 'ਚ ਆਲੀਆ ਨੇ ਆਪਣੇ ਹੀ ਪਰਛਾਵੇਂ ਨੂੰ ਕੈਮਰੇ 'ਚ ਕੈਦ ਕੀਤਾ ਹੈ। ਫੋਟੋਆਂ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਅਦਾਕਾਰਾ ਕਿੰਨੀ ਖੁਸ਼ ਅਤੇ ਰਿਲੈਕਸ ਹੈ
6/6
![ਆਲੀਆ ਭੱਟ ਨੇ ਹਸਪਤਾਲ ਤੋਂ ਆਪਣੀ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਅਦਾਕਾਰਾ ਨੇ ਇਹ ਫੋਟੋ ਵੀ ਸ਼ੇਅਰ ਕੀਤੀ ਹੈ, ਜਿਸ 'ਚ ਸ਼ੇਰ, ਸ਼ੇਰਨੀ ਅਤੇ ਉਨ੍ਹਾਂ ਦਾ ਬੱਚਾ ਨਜ਼ਰ ਆ ਰਿਹਾ ਹੈ।](https://feeds.abplive.com/onecms/images/uploaded-images/2022/07/02/9ec4763efa104b0e333263a2038ec152fbdb3.jpg?impolicy=abp_cdn&imwidth=720)
ਆਲੀਆ ਭੱਟ ਨੇ ਹਸਪਤਾਲ ਤੋਂ ਆਪਣੀ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਅਦਾਕਾਰਾ ਨੇ ਇਹ ਫੋਟੋ ਵੀ ਸ਼ੇਅਰ ਕੀਤੀ ਹੈ, ਜਿਸ 'ਚ ਸ਼ੇਰ, ਸ਼ੇਰਨੀ ਅਤੇ ਉਨ੍ਹਾਂ ਦਾ ਬੱਚਾ ਨਜ਼ਰ ਆ ਰਿਹਾ ਹੈ।
Published at : 02 Jul 2022 03:36 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪਟਿਆਲਾ
ਪੰਜਾਬ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)