ਪੜਚੋਲ ਕਰੋ

Monalisa Saree Look : ਟ੍ਰੇਡੀਸ਼ਨਲ ਲੁੱਕ 'ਚ ਵੀ ਆਪਣੀਆਂ ਅਦਾਵਾਂ ਨਾਲ ਫੈਨਜ਼ ਦੇ ਦਿਲਾਂ 'ਤੇ ਬਿਜਲੀ ਸੁੱਟਦੀ ਹੈ ਮੋਨਾਲੀਸਾ : See Photos

mona1

1/5
ਭੋਜਪੁਰੀ ਇੰਡਸਟਰੀ ਦੀਆਂ ਖੂਬਸੂਰਤ ਅਦਾਕਾਰਾਂ 'ਚ ਗਿਣੀ ਜਾਣ ਵਾਲੀ ਮੋਨਾਲੀਸਾ ਨੂੰ ਪ੍ਰਸ਼ੰਸਕਾਂ 'ਚ ਕਾਫੀ ਪਸੰਦ ਕੀਤਾ ਜਾਂਦਾ ਹੈ। ਮੋਨਾਲੀਸਾ ਨੇ ਕਈ ਹਿੱਟ ਭੋਜਪੁਰੀ ਫਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣਾ ਪਸੰਦ ਕਰਦੀ ਹੈ।

2/5
ਉਹ ਹਮੇਸ਼ਾ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਖੂਬਸੂਰਤ ਫੋਟੋ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਮੋਨਾਲੀਸਾ ਨੂੰ 4 ਮਿਲੀਅਨ ਤੋਂ ਵੱਧ ਪ੍ਰਸ਼ੰਸਕ ਫਾਲੋ ਕਰਦੇ ਹਨ।

3/5
ਇਸ ਤੋਂ ਇਲਾਵਾ ਉਹ ਆਪਣੀਆਂ ਖੂਬਸੂਰਤ ਰੀਲਾਂ ਵੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਅੱਜ ਅਸੀਂ ਗੱਲ ਕਰਾਂਗੇ ਮੋਨਾਲੀਸਾ ਦੇ ਰਵਾਇਤੀ ਲੁੱਕ ਦੀ ਖੂਬਸੂਰਤ ਫੋਟੋ 'ਤੇ।

4/5
ਮੋਨਾ ਨੇ ਇਹ ਤਸਵੀਰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਫੋਟੋ 'ਚ ਮੋਨਾ ਪਿੰਕ ਕਲਰ ਦੀ ਸਾੜੀ 'ਚ ਨਜ਼ਰ ਆ ਰਹੀ ਹੈ। ਫੋਟੋ 'ਚ ਮੋਨਾ ਕਾਰ 'ਤੇ ਬੈਠੀ ਨਜ਼ਰ ਆ ਰਹੀ ਹੈ। ਫੋਟੋ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਸ ਦਾ ਖੂਬਸੂਰਤ ਅੰਦਾਜ਼ ਵੀ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਕਰ ਰਿਹਾ ਹੈ।

5/5
ਯੈਲੋ ਰੰਗ ਦੀਆਂ ਸਾੜੀਆਂ 'ਚ ਮੋਨਾਲੀਸਾ ਦਾ ਖੂਬਸੂਰਤ ਅੰਦਾਜ਼ ਫੈਨਜ਼ ਦੇ ਦਿਲਾਂ ਨੂੰ ਮੋਹ ਰਿਹਾ ਹੈ। ਫੋਟੋ 'ਚ ਮੋਨਾਲੀਸਾ ਇਸ ਟ੍ਰੇਡੀਸ਼ਨਲ ਲੁੱਕ 'ਚ ਬੇਹੱਦ ਖੂਬਸੂਰਤ ਲਗ ਰਹੀ ਹੈ। ਨਾਲ ਹੀ ਉਨ੍ਹਾਂ ਦੀ ਫੋਟੋ 'ਤੇ ਕਾਫੀ ਗਿਣਤੀ 'ਚ ਲਾਈਕਸ ਤੇ ਕੁਮੈਂਟਸ ਵੀ ਆ ਚੁੱਕੇ ਹਨ।  ਇਸ ਫੋਟੋ 'ਚ ਮੋਨਾਲੀਸਾ ਲਾਲ ਰੰਗ ਦੀ ਸਾੜੀ 'ਚ ਇਕ ਦਮ ਲਾੜੀ ਦੇ ਅਵਤਾਰ ਨਜ਼ਰ ਆ ਰਹੀ ਹੈ। ਫੋਟੋ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੋਟੋ 'ਚ ਮੋਨਾ ਦਾ ਲਾੜੀ ਵਰਗੇ ਟ੍ਰੇਡੀਸ਼ਨਲ ਲੁੱਕ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।  ਇਸ ਫੋਟੋ 'ਚ ਮੋਨਾਲੀਸਾ ਰੈੱਡ ਐਂਡ ਗੋਲਡਨ ਕਲਰ ਦੀ ਸਾੜੀ 'ਚ ਬੇਹੱਦ ਹੀ ਪਿਆਰੀ ਲਗ ਰਹੀ ਹੈ। ਫੋਟੋ 'ਚ ਉਨ੍ਹਾਂ ਦਾ ਬੋਲਡ ਮੈਕਅਪ ਨਜ਼ਰ ਆ ਰਿਹਾ ਹੈ। ਜੋ ਉਨ੍ਹਾਂ ਦੇ ਲੁਕਸ 'ਤੇ ਚਾਰ ਚੰਦ ਲਾ ਰਿਹਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget