ਪੜਚੋਲ ਕਰੋ

Monalisa: 40 ਸਾਲ ਦੀ ਉਮਰ 'ਚ ਵੀ ਨਹੀਂ ਰੁਕ ਰਹੀ ਮੋਨਾਲੀਸਾ ਦੀ ਬੋਲਡਨੈੱਸ, ਸ਼ਾਰਟ ਡਰੈੱਸ 'ਚ ਦਿੱਤੇ ਸਿਜ਼ਲਿੰਗ ਪੋਜ਼

Monalisa Pics: ਭੋਜਪੁਰੀ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਮੋਨਾਲੀਸਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਵੇਖੋ ਅਦਾਕਾਰਾ ਦੀਆਂ ਹੌਟ ਤਸਵੀਰਾਂ...

Monalisa

1/7
ਅਦਾਕਾਰਾ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਨਾਲ ਹੌਟਨੈੱਸ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ। ਮੋਨਾਲੀਸਾ ਜਦੋਂ ਵੀ ਇੰਟਰਨੈੱਟ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ।

2/7
ਅਦਾਕਾਰਾ ਮੋਨਾਲੀਸਾ ਹਰ ਰੋਜ਼ ਆਪਣੀਆਂ ਹੌਟ ਤਸਵੀਰਾਂ ਪੋਸਟ ਕਰਕੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਇੱਕ ਵਾਰ ਫਿਰ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/7
ਜਦੋਂ ਵੀ ਅਭਿਨੇਤਰੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਜ਼ਬਰਦਸਤ ਲਾਈਕ ਅਤੇ ਕਮੈਂਟ ਕਰਦੇ ਹਨ।

4/7
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਭੂਰੇ ਰੰਗ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਸ਼ਾਨਦਾਰ ਅਤੇ ਹੌਟ ਲੱਗ ਰਹੀ ਹੈ।

5/7
ਅਦਾਕਾਰਾ ਮੋਨਾਲੀਸਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਇੰਨੀ ਦੀਵਾਨਾ ਬਣਾ ਦਿੰਦੀ ਹੈ ਕਿ ਲੋਕ ਉਸ ਦੀ ਤਾਰੀਫ ਕਰਦੇ ਨਹੀਂ ਥੱਕਦੇ।

6/7
ਹਾਲਾਂਕਿ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਚ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਮੋਨਾਲੀਸਾ ਦੀਆਂ ਫੋਟੋਆਂ 'ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਮਸਤ ਜਦਕਿ ਦੂਜੇ ਨੇ ਲਿਖਿਆ- ਹੌਟਨੈੱਸ।

7/7
ਅਦਾਕਾਰਾ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ, ਤੁਹਾਨੂੰ ਦੱਸ ਦੇਈਏ ਕਿ ਇੰਸਟਾਗ੍ਰਾਮ 'ਤੇ ਅਦਾਕਾਰਾ ਨੂੰ 50 ਲੱਖ ਤੋਂ ਜ਼ਿਆਦਾ ਯੂਜ਼ਰਸ ਫਾਲੋ ਕਰਦੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget