ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Monalisa Stylish Look: ਭੋਜਪੁਰੀ ਅਦਾਕਾਰਾ ਮੋਨਾਲੀਸਾ ਨੇ ਗੁਲਾਬੀ ਕ੍ਰੌਪ ਟਾਪ 'ਚ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਅਦਾਵਾਂ ਦੇਖ ਤੁਸੀਂ ਵੀ ਹਾਰ ਜਾਓਗੇ ਦਿਲ
Monalisa Photos: ਭੋਜਪੁਰੀ ਅਦਾਕਾਰਾ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਸਟਾਈਲਿਸ਼ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।
Monalisa
1/5
![Monalisa Glamourous Photos: ਭੋਜਪੁਰੀ ਸਿਨੇਮਾ ਦੀ ਬੋਲਡ ਅਦਾਕਾਰਾ ਮੋਨਾਲੀਸਾ ਇੱਕ ਵਾਰ ਫਿਰ ਆਪਣੀਆਂ ਤਸਵੀਰਾਂ ਨੂੰ ਲੈ ਕੇ ਚਰਚਾ ਵਿੱਚ ਹੈ। ਅਭਿਨੇਤਰੀ ਨੇ ਹਾਲ ਹੀ ਵਿੱਚ ਗੁਲਾਬੀ ਕ੍ਰੌਪ ਟਾਪ ਵਿੱਚ ਆਪਣੀਆਂ ਕੁਝ ਸਿਜ਼ਲਿੰਗ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤੁਸੀਂ ਵੀ ਦੇਖ ਲਓ ਇਹ ਤਸਵੀਰਾਂ.....](https://cdn.abplive.com/imagebank/default_16x9.png)
Monalisa Glamourous Photos: ਭੋਜਪੁਰੀ ਸਿਨੇਮਾ ਦੀ ਬੋਲਡ ਅਦਾਕਾਰਾ ਮੋਨਾਲੀਸਾ ਇੱਕ ਵਾਰ ਫਿਰ ਆਪਣੀਆਂ ਤਸਵੀਰਾਂ ਨੂੰ ਲੈ ਕੇ ਚਰਚਾ ਵਿੱਚ ਹੈ। ਅਭਿਨੇਤਰੀ ਨੇ ਹਾਲ ਹੀ ਵਿੱਚ ਗੁਲਾਬੀ ਕ੍ਰੌਪ ਟਾਪ ਵਿੱਚ ਆਪਣੀਆਂ ਕੁਝ ਸਿਜ਼ਲਿੰਗ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤੁਸੀਂ ਵੀ ਦੇਖ ਲਓ ਇਹ ਤਸਵੀਰਾਂ.....
2/5
![ਮੋਨਾਲੀਸਾ ਨੇ ਇਕ ਵਾਰ ਫਿਰ ਆਪਣੇ ਸਿਜ਼ਲਿੰਗ ਅਵਤਾਰ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤੀ ਹੈ।](https://cdn.abplive.com/imagebank/default_16x9.png)
ਮੋਨਾਲੀਸਾ ਨੇ ਇਕ ਵਾਰ ਫਿਰ ਆਪਣੇ ਸਿਜ਼ਲਿੰਗ ਅਵਤਾਰ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤੀ ਹੈ।
3/5
![ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਡੈਨਿਮ ਦੇ ਨਾਲ ਗੁਲਾਬੀ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਡੈਨਿਮ ਦੇ ਨਾਲ ਗੁਲਾਬੀ ਰੰਗ ਦਾ ਕ੍ਰੌਪ ਟਾਪ ਪਾਇਆ ਹੋਇਆ ਹੈ, ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।
4/5
![ਤਸਵੀਰਾਂ 'ਚ ਮੋਨਾਲੀਸਾ ਦਾ ਸਿੰਪਲ ਲੁੱਕ ਵੀ ਸ਼ਾਨਦਾਰ ਲੱਗ ਰਿਹੈ।](https://cdn.abplive.com/imagebank/default_16x9.png)
ਤਸਵੀਰਾਂ 'ਚ ਮੋਨਾਲੀਸਾ ਦਾ ਸਿੰਪਲ ਲੁੱਕ ਵੀ ਸ਼ਾਨਦਾਰ ਲੱਗ ਰਿਹੈ।
5/5
![ਦੱਸ ਦੇਈਏ ਕਿ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
Published at : 04 Aug 2022 03:22 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)