ਪੜਚੋਲ ਕਰੋ

ਮੋਨਿਕਾ ਬੇਦੀ ਨੇ ਸਾਲਾਂ ਬਾਅਦ ਬਿਆਨ ਕੀਤਾ ਦਰਦ, ਬੋਲੀ- ਗੈਂਗਸਟਰ ਨਾਲ ਪਿਆਰ ਕਰਨਾ ਮੇਰੀ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਸੀ'

Monica Bedi: ਮੋਨਿਕਾ ਬੇਦੀ ਦੀ ਜ਼ਿੰਦਗੀ ਕਾਫੀ ਵਿਵਾਦਤ ਰਹੀ ਹੈ। ਅਭਿਨੇਤਰੀ ਨੂੰ ਗੈਂਗਸਟਰ ਅਬੂ ਸਲੇਮ ਨਾਲ ਪਿਆਰ ਹੋ ਗਿਆ ਅਤੇ ਉਸ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਈ ।

ਅਬੂ ਸਲੇਮ, ਮੋਨਿਕਾ ਬੇਦੀ

1/9
ਮੋਨਿਕਾ ਬੇਦੀ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਸੀ। ਪਰ ਇੱਕ ਗਲਤੀ ਕਾਰਨ ਮੋਨਿਕਾ ਦੀ ਜ਼ਿੰਦਗੀ ਤਬਾਹ ਹੋ ਗਈ। ਇਥੋਂ ਤੱਕ ਕਿ ਉਹ ਸਲਾਖਾਂ ਦੇ ਪਿੱਛੇ ਵੀ ਪਹੁੰਚ ਗਈ ਸੀ।

2/9
ਬਿੱਗ ਬੌਸ ਅਤੇ 'ਝਲਕ ਦਿਖਲਾ ਜਾ' ਦੀ ਪ੍ਰਤੀਯੋਗੀ ਮੋਨਿਕਾ ਦਾ ਗੈਂਗਸਟਰ ਅਬੂ ਸਲੇਮ ਨਾਲ ਪ੍ਰੇਮ ਸਬੰਧ ਮੁਸ਼ਕਲ ਸਾਬਤ ਹੋਇਆ। ਇਸ ਰਿਸ਼ਤੇ ਤੋਂ ਨਾ ਸਿਰਫ਼ ਉਸ ਨੂੰ ਬਦਨਾਮੀ ਹੋਈ, ਸਗੋਂ ਉਸ ਦੀ ਜ਼ਿੰਦਗੀ ਵੀ ਬਰਬਾਦ ਹੋ ਗਈ।

3/9
ਇਸ ਦੇ ਨਾਲ ਹੀ, ਸਾਲਾਂ ਬਾਅਦ, ਅਭਿਨੇਤਰੀ ਨੇ ਅਬੂ ਸਲੇਮ ਨਾਲ ਆਪਣੇ ਰਿਸ਼ਤੇ ਕਾਰਨ ਆਪਣੀ ਨਿੱਜੀ ਜ਼ਿੰਦਗੀ ਵਿੱਚ ਆਈਆਂ ਮੁਸ਼ਕਲਾਂ ਬਾਰੇ ਗੱਲ ਕੀਤੀ ਹੈ।

4/9
ਸਿਧਾਰਥ ਕੰਨਨ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਮੋਨਿਕਾ ਨੇ ਕਿਹਾ ਕਿ ਜਦੋਂ ਲੋਕ ਉਸ ਬਾਰੇ ਗਲਤ ਜਾਂ ਉਲਟਾ ਬੋਲਦੇ ਸੀ ਤਾਂ ਮੈਂ ਹੈਰਾਨ ਪਰੇਸ਼ਾਨ ਹੋ ਜਾਂਦੀ ਸੀ। ਉਸ ਨੇ ਕਈ ਵਾਰ ਆਪਣੀ ਅਸਲੀਅਤ ਵੀ ਸਾਹਮਣੇ ਰੱਖੀ।

5/9
ਅਦਾਕਾਰਾ ਨੇ ਕਿਹਾ ਕਿ ਉਸ ਦੀ ਜ਼ਿੰਦਗੀ ਉਸ ਦੇ ਅਤੀਤ ਕਾਰਨ ਬਹੁਤ ਪ੍ਰਭਾਵਿਤ ਹੋਈ ਹੈ।ਅਦਾਕਾਰਾ ਨੇ ਖੁਲਾਸਾ ਕੀਤਾ ਕਿ ਉਸ ਦੇ ਅਬੂ ਸਲੇਮ ਨਾਲ ਸਬੰਧ ਸਨ, ਜਿਸ ਕਾਰਨ ਲੋਕ ਉਸ ਨਾਲ ਕੰਮ ਕਰਨ ਤੋਂ ਬਚਦੇ ਹਨ।

6/9
ਮੋਨਿਕਾ ਨੇ ਕਿਹਾ ਕਿ ਮੇਰੇ ਅਤੀਤ ਕਾਰਨ ਮੈਨੂੰ ਜ਼ਿੰਦਗੀ 'ਚ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੋਨਿਕਾ ਨੇ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਜਾਣਦੇ ਹਨ ਕਿ ਮੈਂ ਬਹੁਤ ਪ੍ਰੋਫੈਸ਼ਨਲ ਹਾਂ, ਪਰ ਨਵੇਂ ਲੋਕ ਮੇਰੇ ਨਾਲ ਕੰਮ ਕਰਨ ਤੋਂ ਝਿਜਕਦੇ ਹਨ। ਮੈਨੂੰ ਨਹੀਂ ਪਤਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਕਿਵੇਂ ਦੂਰ ਕਰਨਾ ਹੈ।

7/9
ਮੋਨਿਕਾ ਨੇ ਕਿਹਾ ਕਿ ਪਿਛਲੇ ਰਿਲੇਸ਼ਨਸ਼ਿਪ ਕਾਰਨ ਉਨ੍ਹਾਂ ਦੀ ਡੇਟਿੰਗ ਲਾਈਫ 'ਤੇ ਵੀ ਡੂੰਘਾ ਅਸਰ ਪਿਆ ਹੈ। ਅਦਾਕਾਰਾ ਨੇ ਕਿਹਾ ਕਿ ਛੋਟੀ ਉਮਰ ਦੇ ਲੋਕ ਵੀ ਉਨ੍ਹਾਂ ਨਾਲ ਸੰਪਰਕ ਕਰਦੇ ਹਨ, ਪਰ ਹੁਣ ਉਹ ਟਾਈਮ ਪਾਸ ਰਿਲੇਸ਼ਨਸ਼ਿਪ 'ਤੇ ਵਿਸ਼ਵਾਸ ਨਹੀਂ ਕਰਦੀ।

8/9
ਮੋਨਿਕਾ ਕਹਿੰਦੀ ਹੈ ਕਿ ਉਹ ਚੀਜ਼ਾਂ ਨੂੰ ਇਸ ਹੱਦ ਤੱਕ ਵਧਣ ਨਹੀਂ ਦਿੰਦੀ ਕਿ ਕਿਸੇ ਦਾ ਦਿਲ ਟੁੱਟ ਜਾਵੇ।

9/9
ਮੋਨਿਕਾ ਦੀ ਪੇਸ਼ੇਵਰ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ 'ਬਿੱਗ ਬੌਸ' ਅਤੇ 'ਝਲਕ ਦਿਖਲਾ ਜਾ' ਵਰਗੇ ਕਈ ਰਿਐਲਿਟੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ। ਉਸਨੇ ਸਿਕੰਦਰ ਸਦਕਾ ਅਤੇ ਆਇਰਨ ਮੈਨ ਵਰਗੀਆਂ ਫਿਲਮਾਂ ਵਿੱਚ ਵੀ ਕੰਮ ਕੀਤਾ। ਫਿਲਹਾਲ ਮੋਨਿਕਾ ਲੰਬੇ ਸਮੇਂ ਤੋਂ ਪਰਦੇ ਤੋਂ ਦੂਰ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget