ਪੜਚੋਲ ਕਰੋ

Mouni Roy Photos: ਕੀ ਅਦਾ ਕੀ ਜਲਵਾ ਤੇਰੇ... ਵਿਆਹ ਮਗਰੋਂ ਮੌਨੀ ਰਾਏ ਦਾ ਸਿਜਲਿੰਗ ਲੁਕ ਦੇਖ ਗਾਣਾ ਗੁਣਗੁਣਾ ਰਹੇ ਸਾਰੇ!

ਮੌਨੀ ਰਾਏ

1/6
Mouni Roy Instagram: ਬਾਲੀਵੁੱਡ ਅਭਿਨੇਤਰੀ ਮੌਨੀ ਰਾਏ ਨੇ 27 ਜਨਵਰੀ ਨੂੰ ਲੰਬੇ ਸਮੇਂ ਤੋਂ ਰਹੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕਰਵਾ ਲਿਆ ਹੈ। ਫਿਲਹਾਲ ਮੌਨੀ ਰਾਏ ਮੈਰਿਡ ਲਾਈਫ ਦਾ ਆਨੰਦ ਮਾਣ ਰਹੀ ਹੈ।

2/6
ਮੌਨੀ ਰਾਏ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਖੂਬਸੂਰਤ ਤੇ ਗਲੈਮਰਸ ਲੱਗ ਰਹੀ ਹੈ।

3/6
ਵਿਆਹ ਤੋਂ ਬਾਅਦ ਨਵੀਂ ਦੁਲਹਨ ਦਾ ਇਹ ਅਵਤਾਰ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇੰਨਾ ਹੀ ਨਹੀਂ ਹੁਣ ਮੌਨੀ ਦੇ ਚਿਹਰੇ 'ਤੇ ਵੱਖਰੀ ਹੀ ਚਮਕ ਦੇਖਣ ਨੂੰ ਮਿਲ ਰਹੀ ਹੈ।

4/6
ਤਸਵੀਰਾਂ 'ਚ ਮੌਨੀ ਰਾਏ ਕੋ-ਆਰਡਰ ਸੈੱਟ ਪਹਿਨੀ ਨਜ਼ਰ ਆ ਰਹੀ ਹੈ।

5/6
ਤਸਵੀਰਾਂ 'ਚ ਮੌਨੀ ਰਾਏ ਨੂੰ ਜੁਲਫਾ ਨਾਲ ਖੇਡਦੇ ਦੇਖਿਆ ਜਾ ਸਕਦਾ ਹੈ। ਉਹ ਆਪਣੇ ਵਾਲਾਂ ਨਾਲ ਖੇਡਣ ਵਿੱਚ ਕਿੰਨੀ ਗੁਆਚੀ ਹੋਈ ਹੈ, ਇਸ ਦਾ ਅੰਦਾਜ਼ਾ ਉਸ ਦੀਆਂ ਤਸਵੀਰਾਂ ਦੇਖ ਕੇ ਲਗਾਇਆ ਜਾ ਸਕਦਾ ਹੈ।ਵਿਆਹ ਤੋਂ ਬਾਅਦ ਮੌਨੀ ਰਾਏ ਦੇ ਚਿਹਰੇ 'ਤੇ ਵੱਖਰੀ ਹੀ ਚਮਕ ਦੇਖਣ ਨੂੰ ਮਿਲ ਰਹੀ ਹੈ।

6/6
ਮੌਨੀ ਰਾਏ ਨੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਦੋ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ ਸੀ। ਇੱਕ ਮਲਿਆਲੀ ਤੇ ਦੂਜਾ ਬੰਗਾਲੀ।  ਮੌਨੀ ਰਾਏ ਦੇ ਦੋਹਾਂ ਦੇ ਵਿਆਹ ਦੇ ਲੁੱਕ ਦੀ ਕਾਫੀ ਚਰਚਾ ਹੋਈ ਸੀ। ਉਸ ਦੇ ਗਣੇਸ਼ ਆਕ੍ਰਿਤੀ ਦੇ ਗਹਿਣਿਆਂ ਨੇ ਸਭ ਤੋਂ ਵੱਧ ਸੁਰਖੀਆਂ ਬਟੋਰੀਆਂ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Bad News | Moga | Sikh| ਨਗਰ ਕੀਰਤਨ 'ਚ ਗਏ ਲੋਕਾਂ ਦੀਆਂ ਘਰ ਪੰਹੁਚੀਆਂ ਲਾਸ਼ਾਂ ! | Abp SanjhaOSD ਦੇ ਅਸਤੀਫੇ ਹੋ ਗਏ, ਹੁਣ ਮੁੱਖ ਮੰਤਰੀ ਤੋਂ ਅਸਤੀਫ਼ਾ ਲਿਆ ਜਾਏਗਾ500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰPanchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | Aap

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget