ਪੜਚੋਲ ਕਰੋ

ਭਰਾਵਾਂ ਦੀ ਸ਼ਾਨ, ਪਤੀ ਦੀ ਜਾਨ, ਵਿਆਹ ਦੇ ਬਾਅਦ Mouni Roy ਦੀਆਂ ਤਸਵੀਰਾਂ ਵਧਾ ਰਹੀਆਂ Social Media ਦਾ ਤਾਪਮਾਨ

ਮੌਨੀ ਰੌਏ

1/14
Mouni Roy Wedding Photos: ਮੌਨੀ ਰਾਏ ਨੇ 27 ਜਨਵਰੀ ਨੂੰ ਆਪਣੇ ਬੁਆਏਫ੍ਰੈਂਡ ਸੂਰਜ ਨੰਬਿਆਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਮੌਨੀ ਨੇ ਬੰਗਾਲੀ ਤੇ ਦੱਖਣੀ ਭਾਰਤੀ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ। ਹੁਣ ਅਦਾਕਾਰਾ ਦੇ ਸੰਗੀਤ (Mouni Roy Sangeet Photos) ਤੋਂ ਲੈ ਕੇ ਬਾਕੀ ਸਮਾਰੋਹਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

2/14
ਮਹਿੰਦੀ ਤੋਂ ਲੈ ਕੇ ਵਿਆਹ ਤੱਕ ਮੌਨੀ ਰੌਏ ਪਰਫੈਕਟ ਬ੍ਰਾਈਡ ਲੁੱਕ 'ਚ ਨਜ਼ਰ ਆਈ। ਪਰ ਉਸ ਦਾ ਸੰਗੀਤ (Mouni Roy Sangeet Look) ਬਹੁਤ ਸ਼ਾਨਦਾਰ ਸੀ।

3/14
ਸੰਗੀਤ ਸਮਾਰੋਹ ਦੌਰਾਨ ਮੌਨੀ ਰੌਏ ਨੇ ਆਪਣੇ ਪਤੀ ਸੂਰਜ ਨਾਂਬਿਆਰ ਨਾਲ ਖੂਬ ਮਸਤੀ ਕੀਤੀ। ਦੋਸਤਾਂ ਅਤੇ ਰਿਸ਼ਤੇਦਾਰਾਂ ਦੇ Performances ਵੀ ਬਹੁਤ ਇੰਜੌਏ ਕੀਤੇ।

4/14
ਸੰਗੀਤ ਸੈਰੇਮਨੀ ਦੌਰਾਨ ਮੌਨੀ ਰਾਏ ਨੂੰ ਆਪਣੇ ਦੋਸਤਾਂ ਅਤੇ ਪਰਿਵਾਰ ਵਾਲਿਆਂ 'ਤੇ ਖੂਬ ਪਿਆਰ ਲੁਟਾਉਂਦੇ ਦੇਖਿਆ ਗਿਆ।

5/14
ਸੰਗੀਤ ਸੈਰੇਮਨੀ 'ਚ ਜ਼ਬਰਦਸਤ ਨੱਚ ਕੇ ਥੱਕੀ ਮੌਨੀ ਰੌਏ ਅਤੇ ਉਸ ਦੀਆਂ ਸਹੇਲੀਆਂ ਨੇ ਇਕ ਤੋਂ ਵਧ ਕੇ ਇਕ ਪੋਜ਼ ਦਿੱਤੇ।

6/14
ਤੁਸੀਂ ਇਸ ਫੋਟੋ ਵਿੱਚ ਮੌਨੀ ਰੌਏ ਅਤੇ ਉਸਦੇ ਭਰਾ ਦੇ ਵਿੱਚ ਸ਼ਾਨਦਾਰ ਬਾਂਡਿੰਗ ਦੇਖ ਸਕਦੇ ਹੋ। ਮੌਨੀ ਦੀ ਜਾਨ ਉਸ ਦੇ ਭਰਾ ਵਿੱਚ ਰਹਿੰਦੀ ਹੈ।

7/14
ਮੀਤ ਬ੍ਰਦਰਜ਼ ਦੇ ਨਾਲ, ਮੌਨੀ ਰੌਏ ਨੇ ਸੰਗੀਤ ਸੈਰੇਮਨੀ ਵਿੱਚ ਜ਼ਬਰਦਸਤ ਡਾਂਸ ਕੀਤਾ। Mouni Roy ਨੇ ਇੱਕ ਪੋਸਟ ਵਿੱਚ ਦੱਸਿਆ ਸੀ ਕਿ ਉਹ ਮੀਤ ਬ੍ਰਦਰਜ਼ ਨੂੰ ਆਪਣਾ ਭਰਾ ਮੰਨਦੀ ਹੈ।

8/14
ਮੌਨੀ ਰਾਏ ਨੇ ਆਪਣੇ ਡਾਂਸ Performance ਨਾਲ Sangeet Ceremony ਨੂੰ ਜੋੜਿਆ। ਇਸ ਦੌਰਾਨ ਮੌਨੀ ਗੋਲਡਨ ਲਹਿੰਗੇ 'ਚ ਕਿਸੇ ਪਰੀ ਤੋਂ ਘੱਟ ਨਹੀਂ ਲੱਗ ਰਹੀ ਸੀ।

9/14
ਮੌਨੀ ਰੌਏ ਦੇ ਦੋਸਤਾਂ ਨੇ ਵੀ ਇਹ ਮੌਕਾ ਹੱਥੋਂ ਨਹੀਂ ਜਾਣ ਦਿੱਤਾ ਤੇ ਆਪਣੀ ਬੇਸਟੀ ਦੇ ਵਿਆਹ 'ਚ ਖੂਬ ਡਾਂਸ ਕੀਤਾ।

10/14
ਮੌਨੀ ਰੌਏ ਲਈ ਇਹ ਦਿਨ ਬਹੁਤ ਖਾਸ ਸੀ, ਇਸ ਲਈ ਉਹ ਆਪਣੇ ਗਰਲਜ਼ ਗੈਂਗ ਨੂੰ ਕਿਵੇਂ ਭੁੱਲ ਸਕਦੀ ਸੀ।

11/14
ਕਿਤੇ ਇਹ ਪਲ ਮੌਨੀ ਰਾਏ ਲਈ ਭਾਵੁਕ ਵੀ ਸੀ। ਅਜਿਹੇ 'ਚ ਇਸ ਤਸਵੀਰ ਨੂੰ ਉਸਨੂੰ ਭਾਵੁਕ ਹੁੰਦੇ ਦੇਖਿਆ ਜਾ ਸਕਦਾ ਹੈ।

12/14
ਮੌਨੀ ਰੌਏ ਨੇ ਵਿਆਹ ਤੋਂ ਬਾਅਦ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਤਸਵੀਰ 'ਚ ਸੂਰਜ ਨਾਂਬਿਆਰ ਆਪਣੇ ਦੋਸਤਾਂ ਨਾਲ ਪੂਲ 'ਚ ਮਸਤੀ ਕਰਦੇ ਨਜ਼ਰ ਆ ਰਹੇ ਹਨ।

13/14
ਇਸ ਤਸਵੀਰ ਨੂੰ ਦੇਖ ਕੇ ਲੱਗਦਾ ਹੈ ਕਿ ਮੌਨੀ ਅਤੇ ਸੂਰਜ ਕੋਈ ਡਾਂਸ ਸਟੈੱਪ ਕਰ ਰਹੇ ਹਨ।

14/14
ਇਸ ਤਸਵੀਰ 'ਚ ਮੌਨੀ ਰੌਏ ਆਪਣੇ ਪਤੀ ਸੂਰਜ ਨਾਂਬਿਆਰ ਨਾਲ ਰੋਮਾਂਸ ਕਰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget