ਪੜਚੋਲ ਕਰੋ

ਸੁਨੀਲ ਦੱਤ-ਨਰਗਿਸ ਦੀ ਲਵ ਸਟੋਰੀ ਹੈ ਬੇਹੱਦ ਦਿਲਚਸਪ, ਨਰਗਿਸ ਨੂੰ ਬਚਾਉਣ ਲਈ ਅੱਗ 'ਚ ਮਾਰੀ ਸੀ ਛਾਲ

Nargis Birth Anniversary: ​​ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਨਰਗਿਸ ਦਾ ਜਨਮ ਅੱਜ ਦੇ ਦਿਨ ਹੋਇਆ ਸੀ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਅਤੇ ਸੁਨੀਲ ਦੱਤ ਦੀ ਪ੍ਰੇਮ ਕਹਾਣੀ ਬਾਰੇ ਦੱਸਦੇ ਹਾਂ।

ਸੁਨੀਲ ਦੱਤ, ਨਰਗਿਸ

1/10
ਭਾਰਤੀ ਸਿਨੇਮਾ ਦੀ ਦਿੱਗਜ ਅਦਾਕਾਰਾ ਅਤੇ ਆਪਣੀ ਅਦਾਕਾਰੀ ਦੇ ਦਮ 'ਤੇ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਨਰਗਿਸ ਦਾ ਜਨਮ 1 ਜੂਨ, 1929 ਨੂੰ ਕਲਕੱਤਾ 'ਚ ਹੋਇਆ ਸੀ।

2/10
ਉਨ੍ਹਾਂ ਨੂੰ ਭਾਰਤੀ ਸਿਨੇਮਾ ਇਤਿਹਾਸ ਦੀਆਂ ਮਹਾਨ ਅਭਿਨੇਤਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਰਗਿਸ ਨੂੰ ਉਨ੍ਹਾਂ ਦੀਆਂ ਫਿਲਮਾਂ 'ਸ਼੍ਰੀ 420' ਅਤੇ 'ਮਦਰ ਇੰਡੀਆ' ਲਈ ਯਾਦ ਕੀਤਾ ਜਾਂਦਾ ਹੈ ਕਿਉਂਕਿ ਇਹ ਫਿਲਮਾਂ ਉਨ੍ਹਾਂ ਦੀਆਂ ਸਭ ਤੋਂ ਸਫਲ ਫਿਲਮਾਂ ਵਿੱਚੋਂ ਇੱਕ ਸਨ। ਉਨ੍ਹਾਂ ਦੀ ਫਿਲਮ 'ਮਦਰ ਇੰਡੀਆ' ਵੀ ਆਸਕਰ ਲਈ ਨਾਮਜ਼ਦ ਹੋਈ ਸੀ।

3/10
ਨਰਗਿਸ ਨੇ ਅਦਾਕਾਰ ਸੁਨੀਲ ਦੱਤ ਨਾਲ ਵਿਆਹ ਕੀਤਾ ਸੀ। ਸੰਜੇ ਦੱਤ, ਪ੍ਰਿਆ ਦੱਤ ਅਤੇ ਨਮਰਤਾ ਦੱਤ ਉਨ੍ਹਾਂ ਦੇ ਬੱਚੇ ਹਨ। ਉਨ੍ਹਾਂ ਦਾ ਅਭਿਨੇਤਾ ਰਾਜ ਕਪੂਰ ਨਾਲ ਵੀ ਅਫੇਅਰ ਸੀ, ਪਰ ਆਖਰਕਾਰ ਉਨ੍ਹਾਂ ਨੇ ਸੁਨੀਲ ਦੱਤ ਨਾਲ ਵਿਆਹ ਕਰਵਾ ਲਿਆ।

4/10
ਸੁਨੀਲ ਦੱਤ ਨੇ ਫਿਲਮ 'ਮਦਰ ਇੰਡੀਆ' ਵਿੱਚ ਨਰਗਿਸ ਦੇ ਬੇਟੇ ਦੀ ਭੂਮਿਕਾ ਨਿਭਾਈ ਸੀ। ਤਾਂ ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਦੋਹਾਂ ਵਿਚਕਾਰ ਪਿਆਰ ਦੀ ਸ਼ੁਰੂਆਤ ਕਿਵੇਂ ਹੋਈ।

5/10
ਸਾਲ 1957 'ਚ ਮਦਰ ਇੰਡੀਆ ਦੀ ਸ਼ੂਟਿੰਗ ਦੌਰਾਨ ਫਿਲਮ ਦੇ ਸੈੱਟ 'ਤੇ ਅੱਗ ਲੱਗ ਗਈ ਸੀ। ਵੈਲਡਿੰਗ ਟਾਰਚ ਦੀ ਚੰਗਿਆੜੀ ਕਾਰਨ ਅੱਗ ਪੂਰੇ ਸੈੱਟ ਵਿੱਚ ਫੈਲ ਗਈ। ਨਰਗਿਸ ਇਸ ਅੱਗ ਵਿੱਚ ਫਸ ਗਈ ਸੀ।

6/10
ਨਰਗਿਸ ਨੂੰ ਇਸ ਹਾਲਤ 'ਚ ਦੇਖ ਕੇ ਅਦਾਕਾਰ ਸੁਨੀਲ ਦੱਤ ਨੇ ਉਸ ਨੂੰ ਬਚਾਉਣ ਲਈ ਅੱਗ 'ਚ ਛਾਲ ਮਾਰ ਦਿੱਤੀ। ਸੁਨੀਲ ਦੱਤ ਨੇ ਆਪਣੀ ਜਾਨ 'ਤੇ ਖੇਡ ਕੇ ਨਰਗਿਸ ਨੂੰ ਅੱਗ ਤੋਂ ਬਚਾਇਆ ਸੀ।

7/10
ਇਸ ਘਟਨਾ ਵਿੱਚ ਦੋਵਾਂ ਦੇ ਸੱਟਾਂ ਵੀ ਲੱਗੀਆਂ ਸਨ। ਇਸ ਤਰ੍ਹਾਂ ਸ਼ੁਰੂ ਹੋਈ ਸੀ ਦੋਵਾਂ ਦੀ ਲਵ ਸਟੋਰੀ। ਦੱਸ ਦਈਏ ਕਿ ਇਸੇ ਸੀਨ ਨੂੰ ਸ਼ਾਹਰੁਖ ਖਾਨ ਤੇ ਦੀਪਿਕਾ ਪਾਦੂਕੋਣ ਸਟਾਰਰ ਫਿਲਮ 'ਓਮ ਸ਼ਾਂਤੀ ਓਮ' 'ਚ ਵੀ ਦਿਖਾਇਆ ਗਿਆ ਸੀ।

8/10
ਇਸ ਘਟਨਾ ਤੋਂ ਬਾਅਦ ਦੋਵੇਂ ਇਕ ਦੂਜੇ ਦੇ ਨੇੜੇ ਆ ਗਏ। ਦੋਵੇਂ ਕਈ ਸਾਲਾਂ ਤੋਂ ਦੋਸਤ ਸਨ ਪਰ ਇਸ ਘਟਨਾ ਤੋਂ ਬਾਅਦ ਦੋਵਾਂ ਵਿਚਾਲੇ ਪਿਆਰ ਵਧਣ ਲੱਗਾ। ਇਸ ਤੋਂ ਬਾਅਦ ਸਾਲ 1958 'ਚ ਉਨ੍ਹਾਂ ਦਾ ਵਿਆਹ ਹੋ ਗਿਆ।

9/10
ਉਨ੍ਹੀਂ ਦਿਨੀਂ ਨਰਗਿਸ ਅਤੇ ਰਾਜ ਕਪੂਰ ਦੀ ਲਵ ਸਟੋਰੀ ਦੀ ਕਾਫੀ ਚਰਚਾ ਸੀ। ਕਿਹਾ ਜਾਂਦਾ ਹੈ ਕਿ ਦੋਵੇਂ ਇਕ-ਦੂਜੇ ਨੂੰ ਬਹੁਤ ਪਿਆਰ ਕਰਦੇ ਸਨ, ਪਰ ਰਾਜ ਕਪੂਰ ਪਹਿਲਾਂ ਹੀ ਵਿਆਹੇ ਹੋਏ ਸਨ

10/10
ਇਸ ਲਈ ਉਹ ਨਰਗਿਸ ਨਾਲ ਆਪਣੇ ਰਿਸ਼ਤੇ ਨੂੰ ਅੱਗੇ ਨਹੀਂ ਵਧਾ ਸਕੇ। ਰਿਪੋਰਟਾਂ ਮੁਤਾਬਕ ਨਰਗਿਸ ਰਾਜ ਕਪੂਰ ਦੀ ਦੂਜੀ ਪਤਨੀ ਬਣਨ ਲਈ ਵੀ ਤਿਆਰ ਸੀ, ਪਰ ਅਜਿਹਾ ਨਹੀਂ ਹੋ ਸਕਿਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget