ਪੜਚੋਲ ਕਰੋ

ਬਾਲੀਵੁੱਡ ਕਲਾਕਾਰ ਜਿਨ੍ਹਾਂ ਨੇ ਪਾਕਿਸਤਾਨੀ ਫ਼ਿਲਮਾਂ `ਚ ਕੀਤਾ ਕੰਮ, ਜਾਣੋ ਕਿਹੜੀ ਫ਼ਿਲਮਾਂ `ਚ ਆਏ ਨਜ਼ਰ

ਪਾਕਿਸਤਾਨ ਦੇ ਕਈ ਕਲਾਕਾਰਾਂ ਨੇ ਬਾਲੀਵੁੱਡ ਵਿੱਚ ਕੰਮ ਕਰਕੇ ਆਪਣਾ ਨਾਮ ਬਣਾਇਆ ਹੈ। ਪਾਕਿਸਤਾਨੀ ਫਿਲਮਾਂ 'ਚ ਕੰਮ ਕਰਨ ਵਾਲੇ ਕਈ ਭਾਰਤੀ ਫਿਲਮੀ ਸਿਤਾਰੇ ਵੀ ਹਨ।

1/8
ਪਾਕਿਸਤਾਨੀ ਅਦਾਕਾਰਾਂ ਅਤੇ ਗਾਇਕਾਂ ਨੇ ਬਾਲੀਵੁੱਡ ਵਿੱਚ ਆ ਕੇ ਕਾਫੀ ਨਾਮ ਕਮਾਇਆ ਹੈ। ਫਵਾਦ ਖਾਨ, ਅਲੀ ਜ਼ਫਰ ਵਰਗੇ ਸਿਤਾਰੇ ਭਾਰਤ 'ਚ ਆ ਕੇ ਕੰਮ ਕਰ ਚੁੱਕੇ ਹਨ ਪਰ ਤੁਸੀਂ ਸ਼ਾਇਦ ਹੀ ਕਦੇ ਸੁਣਿਆ ਹੋਵੇਗਾ ਕਿ ਭਾਰਤ ਦੇ ਕਲਾਕਾਰਾਂ ਨੇ ਪਾਕਿਸਤਾਨ 'ਚ ਵੀ ਕੰਮ ਕੀਤਾ ਹੈ। ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੇ ਉਨ੍ਹਾਂ ਹੀ ਸਿਤਾਰਿਆਂ ਬਾਰੇ ਦੱਸਦੇ ਹਾਂ ਜਿਨ੍ਹਾਂ ਨੇ ਪਾਕਿਸਤਾਨ ਦੀ ਫਿਲਮ ਇੰਡਸਟਰੀ ਵਿੱਚ ਆਪਣੀ ਛਾਪ ਛੱਡੀ ਹੈ।

2/8
ਦਿੱਗਜ ਬਾਲੀਵੁੱਡ ਅਭਿਨੇਤਾ ਨਸੀਰੂਦੀਨ ਸ਼ਾਹ ਨੇ ਪਾਕਿਸਤਾਨੀ ਫਿਲਮ ਖੁਦਾ ਵਿੱਚ ਕੰਮ ਕੀਤਾ ਹੈ। ਇਸ 'ਚ ਉਹ ਅਭਿਨੇਤਾ ਫਵਾਦ ਖਾਨ ਨਾਲ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਪਾਕਿਸਤਾਨੀ ਫਿਲਮ ਜ਼ਿੰਦਾ ਭਾਗ ਦਾ ਵੀ ਹਿੱਸਾ ਰਹਿ ਚੁੱਕੇ ਹਨ।

3/8
ਨੇਹਾ ਧੂਪੀਆ ਨੇ ਪਾਕਿਸਤਾਨੀ ਫਿਲਮ 'ਪਿਆਰ ਨਾ ਕਰਨਾ' 'ਚ ਇਕ ਆਈਟਮ ਗੀਤ ਕੀਤਾ ਸੀ। ਇਸ ਫਿਲਮ ਵਿੱਚ ਜ਼ਾਰਾ ਸ਼ੇਖ, ਵੀਨਾ ਮਲਿਕ ਅਤੇ ਮੋਮਰ ਰਾਣਾ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ।

4/8
ਦਿੱਗਜ ਅਭਿਨੇਤਾ ਓਮ ਪੁਰੀ ਨੇ ਕਈ ਪਾਕਿਸਤਾਨੀ ਫਿਲਮਾਂ ਵਿੱਚ ਕੰਮ ਕੀਤਾ ਸੀ। ਉਨ੍ਹਾਂ ਵਿੱਚੋਂ ਇੱਕ ਐਕਟਰ ਇਨ ਲਾਅ ਸੀ। ਇਹ ਫਿਲਮ ਸਾਲ 2016 'ਚ ਰਿਲੀਜ਼ ਹੋਈ ਸੀ।

5/8
ਅਦਾਕਾਰਾ ਕਿਰਨ ਖੇਰ ਨੇ 2003 'ਚ ਫਿਲਮ 'ਖਾਮੋਸ਼ ਪਾਣੀ' 'ਚ ਕੰਮ ਕੀਤਾ ਸੀ। ਇਸ ਫਿਲਮ ਲਈ ਉਸ ਨੂੰ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਵੀ ਮਿਲਿਆ।

6/8
ਇਸ ਸੂਚੀ 'ਚ ਪਾਕਿਸਤਾਨੀ ਫਿਲਮ 'ਗੌਡਫਾਦਰ' 'ਚ ਸ਼ਾਕਿਰ ਖਾਨ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਰਬਾਜ਼ ਖਾਨ ਦਾ ਨਾਂ ਵੀ ਸ਼ਾਮਲ ਹੈ।

7/8
ਕਾਮੇਡੀਅਨ ਐਕਟਰ ਜੌਨੀ ਲੀਵਰ ਨੇ ਵੀ ਪਾਕਿਸਤਾਨ ਵਿੱਚ ਆਪਣਾ ਜਾਦੂ ਚਲਾਇਆ ਹੈ। ਉਨ੍ਹਾਂ ਨੇ ਪਾਕਿਸਤਾਨੀ ਫਿਲਮ 'ਲਵ ਮੇਂ ਗਮ' 'ਚ ਕੰਮ ਕੀਤਾ ਸੀ।

8/8
ਗੁਲਸ਼ਨ ਗਰੋਵਰ ਨੇ ਵੀ ਪਾਕਿਸਤਾਨ ਵਿੱਚ ਆਪਣੀ ਬੈਡਮੈਨ ਦੀ ਇਮੇਜ ਦਿਖਾਈ ਹੈ। ਉਸਨੇ ਆਰੀਆ ਬੱਬਰ ਦੀ ਫਿਲਮ ਵਿੱਚ ਖਲਨਾਇਕ ਦੀ ਭੂਮਿਕਾ ਨਿਭਾਈ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget