ਪੜਚੋਲ ਕਰੋ

Natasa Stankovic ਨੇ Hardik Pandya ਨਾਲ ਸਾਂਝੀਆਂ ਕੀਤੀਆਂ ਵਾਈਲਡ ਫੋਟੋਜ਼, ਕੈਮਰੇ ਦੇ ਸਾਹਮਣੇ ਇਦਾਂ ਪੋਜ਼ ਦਿੰਦਾ ਨਜ਼ਰ ਆਇਆ ਕਪਲ

ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਦੀ ਪਤਨੀ ਅਤੇ ਅਦਾਕਾਰਾ ਨਤਾਸ਼ਾ ਸਟੈਨਕੋਵਿਕ ਅਸਲ ਜ਼ਿੰਦਗੀ 'ਚ ਬਹੁਤ ਬੋਲਡ ਹੈ। ਇਸ ਦਾ ਅੰਦਾਜ਼ਾ ਤੁਸੀਂ ਉਨ੍ਹਾਂ ਦਾ ਇੰਸਟਾਗ੍ਰਾਮ ਦੇਖ ਕੇ ਹੀ ਲਗਾ ਸਕਦੇ ਹੋ।

Natasa Stankovic and Hardik Pandya

1/6
ਨਤਾਸ਼ਾ ਸਟੈਨਕੋਵਿਕ ਆਪਣੀਆਂ ਫਿਲਮਾਂ ਅਤੇ ਟੀਵੀ ਸ਼ੋਅਜ਼ ਕਾਰਨ ਲਾਈਮਲਾਈਟ 'ਚ ਰਹੇ ਜਾਂ ਨਾ ਰਹੇ ਪਰ ਤਸਵੀਰਾਂ ਕਾਰਨ ਉਹ ਜ਼ਰੂਰ ਲਾਈਮਲਾਈਟ 'ਚ ਰਹਿੰਦੀ ਹੈ।

2/6
ਹੁਣ ਹਾਲ ਹੀ 'ਚ ਨਤਾਸ਼ਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਅਤੇ ਹਾਰਦਿਕ ਦੀਆਂ ਕੁਝ ਬੇਹੱਦ ਕੋਜ਼ੀ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਕਪਲ ਕਾਫੀ ਵਾਈਲਡ ਪੋਜ਼ ਦਿੰਦਾ ਨਜ਼ਰ ਆ ਰਿਹਾ ਹੈ।

3/6
ਤਸਵੀਰਾਂ ਵਿੱਚ ਨਤਾਸ਼ਾ ਅਤੇ ਹਾਰਦਿਕ ਇੱਕ ਕਮਰੇ ਵਿੱਚ ਬੈਠੇ ਹੋਏ ਹਨ। ਜਿੱਥੇ ਅਦਾਕਾਰਾ ਨੇ ਜ਼ੈਬਰਾ ਪ੍ਰਿੰਟ ਵਾਲੀ ਡੀਪ ਨੈਕ ਵਨ-ਪੀਸ ਡਰੈੱਸ ਪਾਈ ਹੋਈ ਹੈ, ਉਥੇ ਹਾਰਦਿਕ ਕਾਲੇ ਰੰਗ ਦੀ ਸ਼ਰਟ 'ਚ ਕਾਫੀ ਹੋਟ ਨਜ਼ਰ ਆ ਰਹੇ ਹਨ।

4/6
ਤਸਵੀਰਾਂ 'ਚ ਕਪਲ ਕਾਫੀ ਹੋਟ ਪੋਜ਼ ਦਿੰਦਾ ਨਜ਼ਰ ਆ ਰਿਹਾ ਹੈ। ਕੁਝ ਫੋਟੋਆਂ ਵਿੱਚ ਦੋਵੇਂ ਲਿਪ ਲੋਕ ਰਹੇ ਹਨ ਅਤੇ ਕਿਸੇ ਫੋਟੋ ਵਿੱਚ ਅਦਾਕਾਰਾ ਹਾਰਦਿਕ ਨੂੰ ਦੇਖ ਕੇ ਆਪਣੀ ਜੀਭ ਦਿਖਾ ਰਹੀ ਹੈ। ਹਾਲਾਂਕਿ, ਇਸ ਤਰ੍ਹਾਂ ਦੇ ਪੋਜ਼ ਦੇਣ ਤੋਂ ਬਾਅਦ ਨਤਾਸ਼ਾ ਖੁਦ ਹੱਸ ਪਈ ਅਤੇ ਹੱਸਦੇ ਹੋਏ ਆਪਣੀ ਇਕ ਫੋਟੋ ਸ਼ੇਅਰ ਕੀਤੀ।

5/6
ਵੈਸੇ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਕਪਲ ਨੇ ਆਪਣੀਆਂ ਹੋਟ ਅਤੇ ਸੈਕਸੀ ਫੋਟੋਸ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹੋਣ। ਦੋਵੇਂ ਅਕਸਰ ਆਪਣੀ ਪਿਆਰੀ ਕੈਮਿਸਟਰੀ ਨਾਲ ਸੋਸ਼ਲ ਮੀਡੀਆ 'ਤੇ ਅੱਗ ਲਗਾ ਦਿੰਦੇ ਹਨ।

6/6
ਤੁਹਾਨੂੰ ਦੱਸ ਦੇਈਏ ਕਿ ਹਾਰਦਿਕ ਅਤੇ ਨਤਾਸ਼ਾ ਨੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਜਨਵਰੀ 2020 ਵਿੱਚ ਸਾਦਗੀ ਨਾਲ ਵਿਆਹ ਕੀਤਾ ਸੀ। ਵਿਆਹ ਦੇ 7 ਮਹੀਨੇ ਬਾਅਦ ਹੀ ਦੋਵਾਂ ਦੇ ਘਰ ਅਗਸਤਿਆ ਪੰਡਯਾ ਨਾਮ ਦਾ ਬੇਟਾ ਹੋਇਆ ਸੀ। ਹਾਲ ਹੀ ਵਿੱਚ, ਕਪਲ ਨੇ 14 ਫਰਵਰੀ 2023 ਨੂੰ ਦੁਬਾਰਾ ਵਿਆਹ ਕੀਤਾ ਸੀ। ਦੋਵਾਂ ਨੇ ਇਹ ਵਿਆਹ ਰਾਜਸਥਾਨ ਦੇ ਉਦੈਪੁਰ 'ਚ ਕੀਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget