ਪੜਚੋਲ ਕਰੋ
Nayanthara: ਸਾਊਥ ਸੁਪਰਸਟਾਰ ਨਯਨਤਾਰਾ ਵਿਆਹ ਤੋਂ 4 ਮਹੀਨਿਆਂ ਬਾਅਦ ਬਣੀ ਮਾਂ, ਜੁੜਵਾ ਬੱਚਿਆਂ ਨੂੰ ਦਿੱਤਾ ਜਨਮ
Nayanthara Vignesh Becam Parents: ਨਯਨਥਾਰਾ ਅਤੇ ਵਿਗਨੇਸ਼ ਚਾਰ ਮਹੀਨੇ ਪਹਿਲਾਂ ਹੀ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਇਸ ਦੇ ਨਾਲ ਹੀ ਹੁਣ ਦੋਵੇਂ ਜੁੜਵਾਂ ਬੱਚਿਆਂ ਦੇ ਮਾਤਾ-ਪਿਤਾ ਬਣ ਗਏ ਹਨ।
ਨਯਨਥਾਰਾ, ਵਿਗਨੇਸ਼
1/8

Nayanthara And Vignesh Shivan Becam Parents: ਦੱਖਣ ਦੀ ਮਸ਼ਹੂਰ ਅਦਾਕਾਰਾ ਨਯਨਥਾਰਾ ਅਤੇ ਨਿਰਦੇਸ਼ਕ ਵਿਗਨੇਸ਼ ਸ਼ਿਵਨ ਇਸ ਸਾਲ ਜੂਨ ਮਹੀਨੇ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ।
2/8

ਵਿਆਹ ਦੇ 4 ਮਹੀਨਿਆਂ ਬਾਅਦ ਇਹ ਜੋੜਾ ਜੁੜਵਾਂ ਬੱਚਿਆਂ ਦੇ ਮਾਤਾ-ਪਿਤਾ ਬਣ ਗਿਆ ਹੈ, ਜਿਸ ਦੀ ਜਾਣਕਾਰੀ ਵਿਗਨੇਸ਼ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ।
Published at : 10 Oct 2022 08:45 AM (IST)
ਹੋਰ ਵੇਖੋ





















