ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀਆਂ ਪਤੀ ਨਾਲ ਰੋਮਾਂਟਿਕ ਤਸਵੀਰਾਂ ਵਾਇਰਲ, ਇੰਗਲੈਂਡ ਦੀਆਂ ਸੜਕਾਂ 'ਤੇ ਪਤੀ ਨਾਲ ਰੋਮਾਂਸ ਕਰਦੀ ਆਈ ਨਜ਼ਰ

Neeru Bajwa Family: ਨੀਰੂ ਬਾਜਵਾ ਹਾਲ ਹੀ 'ਚ ਆਪਣੇ ਪਤੀ ਤੇ ਧੀਆਂ ਦੇ ਨਾਲ ਇੰਗਲੈਂਡ 'ਚ ਛੁੱਟੀਆਂ ਮਨਾਉਣ ਗਈ ਸੀ। ਇੱਥੋਂ ਅਭਿਨੇਤਰੀ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਨੀਰੂ ਬਾਜਵਾ ਦੀਆਂ ਪਤੀ ਨਾਲ ਰੋਮਾਂਟਿਕ ਤਸਵੀਰਾਂ ਵਾਇਰਲ, ਇੰਗਲੈਂਡ ਦੀਆਂ ਸੜਕਾਂ 'ਤੇ ਪਤੀ ਨਾਲ ਰੋਮਾਂਸ ਕਰਦੀ ਆਈ ਨਜ਼ਰ

1/10
image 1
image 1
2/10
ਨੀਰੂ ਬਾਜਵਾ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਇਸ ਦੇ ਨਾਲ ਨਾਲ ਅਦਾਕਾਰਾ ਆਪਣੀ ਪਰਸਨਲ ਲਾਈਫ ਕਰਕੇ ਵੀ ਖੂਬ ਸੁਰਖੀਆਂ ਬਟੋਰਦੀ ਰਹਿੰਦੀ ਹੈ। ਉਹ ਅਕਸਰ ਆਪਣੇ ਪਰਿਵਾਰ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

3/10
ਨੀਰੂ ਬਾਜਵਾ ਦੀ ਤਾਜ਼ਾ ਸੋਸ਼ਲ ਮੀਡੀਆ ਪੋਸਟ ਖੂਬ ਚਰਚਾ 'ਣ ਬਣੀ ਹੋਈ ਹੈ। ਨੀਰੂ ਬਾਜਵਾ ਹਾਲ ਹੀ 'ਚ ਆਪਣੇ ਪਤੀ ਤੇ ਧੀਆਂ ਦੇ ਨਾਲ ਇੰਗਲੈਂਡ 'ਚ ਛੁੱਟੀਆਂ ਮਨਾਉਣ ਗਈ ਸੀ।

4/10
ਇੱਥੋਂ ਅਭਿਨੇਤਰੀ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਆਪਣੇ ਪਤੀ ਹੈਰੀ ਜਵੰਧਾ ਦੇ ਨਾਲ ਇੰਗਲੈਂਡ ਦੀਆਂ ਸੜਕਾਂ 'ਤੇ ਘੁੰਮਦੀ ਨਜ਼ਰ ਆ ਰਹੀ ਹੈ।

5/10
ਤਸਵੀਰਾਂ 'ਚ ਨੀਰੂ ਤੇ ਹੈਰੀ ਨੂੰ ਰੋਮਾਂਟਿਕ ਮੋਮੈਂਟ ਸ਼ੇਅਰ ਕਰਦੇ ਦੇਖਿਆ ਜਾ ਸਕਦਾ ਹੈ। ਦੋਵੇਂ ਇੱਕ ਦੂਜੇ ਦੇ ਹੱਥਾਂ 'ਚ ਹੱਥ ਪਾ ਕੇ ਸੜਕਾਂ 'ਤੇ ਘੁੰਮਦੇ ਨਜ਼ਰ ਆ ਰਹੇ ਹਨ।

6/10
ਇਹੀ ਨਹੀਂ ਦੋਵੇਂ ਇਕੱਠੇ ਸਵੀਮਿੰਗ ਵੀ ਕਰਦੇ ਦਿਖਾਈ ਦੇ ਰਹੇ ਹਨ।

7/10
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਨੀਰੂ ਨੇ ਕੈਪਸ਼ਨ 'ਚ ਲਿਿਖਿਆ, 'ਖੂਬਸੂਰਤ ਯਾਦਾਂ ਜਿਉਂਦੇ ਹੋਏ। ਥਂੈਕ ਯੂ ਮੈਨੂੰ ਛੁੱਟੀਆਂ 'ਤੇ ਬਾਹਰ ਲੈਕੇ ਆਉਣ ਲਈ, ਜੋ ਮੈਂ ਖੁਦ ਹੀ ਪਲਾਨ ਕੀਤੀਆਂ ਸੀ।'

8/10
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਨੇ 2015 'ਚ ਹੈਰੀ ਨਾਲ ਵਿਆਹ ਕੀਤਾ ਸੀ। ਦੋਵਾਂ ਦੀਆਂ 3 ਕੁੜੀਆਂ ਹਨ। ਨੀਰੂ ਅਕਸਰ ਆਪਣੇ ਪਤੀ ਤੇ ਧੀਆਂ ਦੇ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

9/10
ਰਕਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਅਦਾਕਾਰਾ ਦੀਆਂ 3 ਫਿਲਮਾਂ ਰਿਲੀਜ਼ ਹੋਈਆਂ ਸੀ। ਇਹ ਫਿਲਮਾਂ ਸੀ 'ਕਲੀ ਜੋਟਾ', 'ਚੱਲ ਜਿੰਦੀਏ' ਤੇ 'ਬੂਹੇ ਬਾਰੀਆਂ' ਸਨ। ਇਨ੍ਹਾਂ ਸਾਰੀਆਂ ਹੀ ਫਿਲਮਾਂ ਨੇ ਬਹੁਤ ਵਧੀਆ ਬਿਜ਼ਨਸ ਕੀਤਾ ਸੀ।

10/10
ਇਸ ਤੋਂ ਇਲਾਵਾ ਨੀਰੂ ਨੇ ਹਾਲ ਹੀ 'ਚ ਫਿਲਮਾਂ 'ਜੱਟ ਐਂਡ ਜੂਲੀਅਟ 3' ਤੇ 'ਸ਼ਾਇਰ' ਫਿਲਮਾਂ ਦੀ ਸ਼ੂਟਿੰਗ ਖਤਮ ਕੀਤੀ ਹੈ। ਇਹ ਦੋਵੇਂ ਫਿਲਮਾਂ ਅਗਲੇ ਸਾਲ ਯਾਨਿ 2024 'ਚ ਰਿਲੀਜ਼ ਹੋਣ ਜਾ ਰਹੀਆ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget