ਪੜਚੋਲ ਕਰੋ
(Source: ECI/ABP News)
Neeru Bajwa: ਨੀਰੂ ਬਾਜਵਾ ਪਰਿਵਾਰ ਨਾਲ ਮਨਾ ਰਹੀ ਛੱੁਟੀਆਂ, ਪਤੀ ਹੈਰੀ ਤੇ ਧੀ ਨਾਲ ਦੇਖੋ ਅਦਾਕਾਰਾ ਦਾ ਮਸਤੀ ਭਰਿਆ ਅੰਦਾਜ਼
Neeru Bajwa Fun With Family: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀਆਂ ਫਿਲਮਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ। ਦਰਅਸਲ, ਇਨ੍ਹੀਂ ਦਿਨੀਂ ਅਦਾਕਾਰਾ ਫਿਲਮੀ ਲਾਈਮਲਾਈਟ ਤੋਂ ਦੂਰ ਆਪਣੇ...
![Neeru Bajwa Fun With Family: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀਆਂ ਫਿਲਮਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ। ਦਰਅਸਲ, ਇਨ੍ਹੀਂ ਦਿਨੀਂ ਅਦਾਕਾਰਾ ਫਿਲਮੀ ਲਾਈਮਲਾਈਟ ਤੋਂ ਦੂਰ ਆਪਣੇ...](https://feeds.abplive.com/onecms/images/uploaded-images/2023/05/14/79cc1d729a3a4bcd8393b234e5451ec81684058078593469_original.jpg?impolicy=abp_cdn&imwidth=720)
ਨੀਰੂ ਬਾਜਵਾ ਪਰਿਵਾਰ ਨਾਲ ਮਨਾ ਰਹੀ ਛੱੁਟੀਆਂ, ਪਤੀ ਹੈਰੀ ਤੇ ਧੀ ਨਾਲ ਦੇਖੋ ਅਦਾਕਾਰਾ ਦਾ ਮਸਤੀ ਭਰਿਆ ਅੰਦਾਜ਼
1/9
![ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀਆਂ ਫਿਲਮਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ।](https://feeds.abplive.com/onecms/images/uploaded-images/2023/05/14/efaf98db2eac3a61946ca0282ae6ddd4258fc.jpg?impolicy=abp_cdn&imwidth=720)
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀਆਂ ਫਿਲਮਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ।
2/9
![ਦਰਅਸਲ, ਇਨ੍ਹੀਂ ਦਿਨੀਂ ਅਦਾਕਾਰਾ ਫਿਲਮੀ ਲਾਈਮਲਾਈਟ ਤੋਂ ਦੂਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਤੀਤ ਕਰ ਰਹੀ ਹੈ।](https://feeds.abplive.com/onecms/images/uploaded-images/2023/05/14/792069df363c9e9a3737d98e38ffb46ef4a9d.jpg?impolicy=abp_cdn&imwidth=720)
ਦਰਅਸਲ, ਇਨ੍ਹੀਂ ਦਿਨੀਂ ਅਦਾਕਾਰਾ ਫਿਲਮੀ ਲਾਈਮਲਾਈਟ ਤੋਂ ਦੂਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਤੀਤ ਕਰ ਰਹੀ ਹੈ।
3/9
![ਜਿਸਦੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਗਏ ਹਨ।](https://feeds.abplive.com/onecms/images/uploaded-images/2023/05/14/efc7da8df082905ed77570509e96f33c03c55.jpg?impolicy=abp_cdn&imwidth=720)
ਜਿਸਦੀਆਂ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਅਦਾਕਾਰਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਗਏ ਹਨ।
4/9
![ਇਨ੍ਹਾਂ ਤਸਵੀਰਾਂ ਅਤੇ ਵੀਡੀਓ ਵਿੱਚ ਤੁਸੀ ਨੀਰੂ ਬਾਜਵਾ ਦੀ ਖੁਸ਼ੀ ਨੂੰ ਦੇਖ ਆਪਣੀਆਂ ਨਜ਼ਰਾਂ ਨਹੀਂ ਹਟਾ ਪਾਓਗੇ।](https://feeds.abplive.com/onecms/images/uploaded-images/2023/05/14/ea0323f5ac1a2b11042a523c8a2c49a146f84.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ ਅਤੇ ਵੀਡੀਓ ਵਿੱਚ ਤੁਸੀ ਨੀਰੂ ਬਾਜਵਾ ਦੀ ਖੁਸ਼ੀ ਨੂੰ ਦੇਖ ਆਪਣੀਆਂ ਨਜ਼ਰਾਂ ਨਹੀਂ ਹਟਾ ਪਾਓਗੇ।
5/9
![ਦੱਸ ਦੇਈਏ ਕਿ ਅਦਾਕਾਰਾ ਵੱਲੋਂ ਪਹਿਲਾਂ ਆਪਣੇ ਪਤੀ ਹੈਰੀ ਜੰਧਵਾ ਨਾਲ ਘੋੜਸਵਾਰੀ ਕਰਦੇ ਹੋਏ ਤਸਵੀਰ ਅਤੇ ਵੀਡੀਓ ਸਾਂਝੀ ਕੀਤੀ ਗਈ।](https://feeds.abplive.com/onecms/images/uploaded-images/2023/05/14/5f732a84bfba6ba0230e11ef4e49ba387d545.jpg?impolicy=abp_cdn&imwidth=720)
ਦੱਸ ਦੇਈਏ ਕਿ ਅਦਾਕਾਰਾ ਵੱਲੋਂ ਪਹਿਲਾਂ ਆਪਣੇ ਪਤੀ ਹੈਰੀ ਜੰਧਵਾ ਨਾਲ ਘੋੜਸਵਾਰੀ ਕਰਦੇ ਹੋਏ ਤਸਵੀਰ ਅਤੇ ਵੀਡੀਓ ਸਾਂਝੀ ਕੀਤੀ ਗਈ।
6/9
![ਇਸ ਤੋਂ ਬਾਅਦ ਨੀਰੂ ਬਾਜਵਾ ਨੇ ਡਾਂਸ ਕਰਦੇ ਹੋਏ ਕਲੱਬ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਤੁਸੀ ਨੀਰੂ ਦੀ ਖੁਸ਼ੀ ਦਾ ਅੰਦਾਜ਼ਾ ਲਗਾ ਸਕਦੇ ਹੋ।](https://feeds.abplive.com/onecms/images/uploaded-images/2023/05/14/cc6cbcc3c987ea01bf1ea1ea9a58d0c265c3f.jpg?impolicy=abp_cdn&imwidth=720)
ਇਸ ਤੋਂ ਬਾਅਦ ਨੀਰੂ ਬਾਜਵਾ ਨੇ ਡਾਂਸ ਕਰਦੇ ਹੋਏ ਕਲੱਬ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਤੁਸੀ ਨੀਰੂ ਦੀ ਖੁਸ਼ੀ ਦਾ ਅੰਦਾਜ਼ਾ ਲਗਾ ਸਕਦੇ ਹੋ।
7/9
![ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਉਹ ਕਮੈਂਟ ਕਰ ਪਿਆਰ ਦੀ ਵਰਖਾ ਕਰ ਰਹੇ ਹਨ।](https://feeds.abplive.com/onecms/images/uploaded-images/2023/05/14/d89f8359edc7d84465db4be60b9b9420c60db.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਉਹ ਕਮੈਂਟ ਕਰ ਪਿਆਰ ਦੀ ਵਰਖਾ ਕਰ ਰਹੇ ਹਨ।
8/9
![ਕਾਬਿਲੇਗੌਰ ਹੈ ਕਿ ਅਦਾਕਾਰਾ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਫਿਲਮ ਨੇ ਕਰੋੜਾਂ ਦਾ ਕਾਰੋਬਾਰ ਕੀਤਾ। ਇਸ ਦੇ ਨਾਲ ਨਾਲ ਇਹ ਫਿਲਮ ਪੂਰੀ ਦੁਨੀਆ 'ਚ ਬੈਠੇ ਦਰਸ਼ਕਾਂ ਵੱਲੋਂ ਪਸੰਦ ਕੀਤੀ ਗਈ। ਨੀਰੂ ਦੀ ਫਿਲਮ ਚੱਲ ਜ਼ਿੰਦੀਏ ਨੂੰ ਵੀ ਦਰਸ਼ਕਾਂ ਦਾ ਉਨ੍ਹਾਂ ਹੀ ਰਿਸਪਾਂਸ ਮਿਲਿਆ। ਦੱਸ ਦੇਈਏ ਕਿ ਹਾਲੀਵੁੱਡ ਫਿਲਮ ਦੇ ਨਾਲ-ਨਾਲ ਅਦਾਕਾਰਾ ਨੇ ਆਪਣੀ ਫਿਲਮ ਬੂਹੇ ਬਾਰੀਆਂ ਦਾ ਵੀ ਐਲਾਨ ਕੀਤਾ ਸੀ।](https://feeds.abplive.com/onecms/images/uploaded-images/2023/05/14/134166cbbb3aa78cb0865b8c0dff70e2e7a84.jpg?impolicy=abp_cdn&imwidth=720)
ਕਾਬਿਲੇਗੌਰ ਹੈ ਕਿ ਅਦਾਕਾਰਾ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਫਿਲਮ ਨੇ ਕਰੋੜਾਂ ਦਾ ਕਾਰੋਬਾਰ ਕੀਤਾ। ਇਸ ਦੇ ਨਾਲ ਨਾਲ ਇਹ ਫਿਲਮ ਪੂਰੀ ਦੁਨੀਆ 'ਚ ਬੈਠੇ ਦਰਸ਼ਕਾਂ ਵੱਲੋਂ ਪਸੰਦ ਕੀਤੀ ਗਈ। ਨੀਰੂ ਦੀ ਫਿਲਮ ਚੱਲ ਜ਼ਿੰਦੀਏ ਨੂੰ ਵੀ ਦਰਸ਼ਕਾਂ ਦਾ ਉਨ੍ਹਾਂ ਹੀ ਰਿਸਪਾਂਸ ਮਿਲਿਆ। ਦੱਸ ਦੇਈਏ ਕਿ ਹਾਲੀਵੁੱਡ ਫਿਲਮ ਦੇ ਨਾਲ-ਨਾਲ ਅਦਾਕਾਰਾ ਨੇ ਆਪਣੀ ਫਿਲਮ ਬੂਹੇ ਬਾਰੀਆਂ ਦਾ ਵੀ ਐਲਾਨ ਕੀਤਾ ਸੀ।
9/9
![ਇਹ ਫਿਲਮ ਸਤੰਬਰ ਮਹੀਨੇ 29 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸਦੇ ਨਾਲ ਹੀ ਨੀਰੂ ਨੇ ਆਪਣੀ ਹਾਲੀਵੁੱਡ ਫਿਲਮ Get Out ਦਾ ਪੋਸਟਰ ਅਤੇ ਟ੍ਰੇਲਰ ਰਿਲੀਜ਼ ਕੀਤਾ। ਨੀਰੂ ਦੀ ਹਾਲੀਵੁੱਡ ਫਿਲਮ ਨੂੰ ਲੈ ਪ੍ਰਸ਼ੰਸ਼ਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।](https://feeds.abplive.com/onecms/images/uploaded-images/2023/05/14/11991d15f6b374fd94b1be9dc8471259470cf.jpg?impolicy=abp_cdn&imwidth=720)
ਇਹ ਫਿਲਮ ਸਤੰਬਰ ਮਹੀਨੇ 29 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸਦੇ ਨਾਲ ਹੀ ਨੀਰੂ ਨੇ ਆਪਣੀ ਹਾਲੀਵੁੱਡ ਫਿਲਮ Get Out ਦਾ ਪੋਸਟਰ ਅਤੇ ਟ੍ਰੇਲਰ ਰਿਲੀਜ਼ ਕੀਤਾ। ਨੀਰੂ ਦੀ ਹਾਲੀਵੁੱਡ ਫਿਲਮ ਨੂੰ ਲੈ ਪ੍ਰਸ਼ੰਸ਼ਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Published at : 14 May 2023 03:27 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)