ਪੜਚੋਲ ਕਰੋ

Neeru Bajwa Photos: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸ਼ਾਰਟ ਡਰੈੱਸ 'ਚ ਆਈ ਨਜ਼ਰ, ਤਸਵੀਰਾਂ ਦੇਖ ਕੇ ਫੈਨਜ਼ ਹੋ ਗਏ ਦੀਵਾਨੇ

Neeru Bajwa New Film: ਇਨ੍ਹੀਂ ਦਿਨੀਂ ਪੰਜਾਬੀ ਅਦਾਕਾਰਾ ਆਪਣੀ ਫਿਲਮ 'Beautiful Billo' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਅਦਾਕਾਰਾ ਦੀ ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Neeru Bajwa

1/6
Neeru Bajwa: ਪੰਜਾਬ ਦੀ ਸੁਪਰਸਟਾਰ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਬਿਊਟੀਫੁੱਲ ਬਿੱਲੋ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦਾ ਬੇਹੱਦ ਹੌਟ ਲੁੱਕ ਸਾਹਮਣੇ ਆਇਆ ਹੈ। ਦਰਅਸਲ ਨੀਰੂ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

2/6
ਇਹ ਤਸਵੀਰਾਂ ਨੀਰੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਚਿੱਟੇ ਰੰਗ ਦੀ ਸ਼ਾਰਟ ਡਰੈੱਸ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

3/6
ਇਨ੍ਹਾਂ ਤਸਵੀਰਾਂ 'ਚ ਨੀਰੂ ਆਪਣੇ ਘਰ ਦੇ ਕਮਰੇ 'ਚ ਖੜ੍ਹੀ ਕੈਮਰੇ ਲਈ ਪੋਜ਼ ਦੇ ਰਹੀ ਹੈ।

4/6
ਅਭਿਨੇਤਰੀ ਨੇ ਆਪਣੇ ਹੱਥ ਵਿੱਚ ਘੜੀ ਅਤੇ ਨਿਊਡ ਮੇਕਅਪ ਦੇ ਨਾਲ ਆਪਣੀ ਕਿਊਟ ਲੁੱਕ ਨੂੰ ਪੂਰਾ ਕੀਤਾ।

5/6
ਫਿਲਮ 'ਚ ਨੀਰੂ ਤੋਂ ਇਲਾਵਾ ਰੁਬੀਨਾ ਬਾਜਵਾ, ਰੋਸ਼ਨ ਪ੍ਰਿੰਸ ਅਤੇ ਰਾਘਵਤ ਬੋਲੀ ਵੀ ਮੁੱਖ ਭੂਮਿਕਾਵਾਂ 'ਚ ਹਨ।

6/6
ਦੱਸ ਦੇਈਏ ਕਿ ਨੀਰੂ ਫਿਲਮ 'ਬਿਊਟੀਫੁੱਲ ਬਿੱਲੋ' 'ਚ ਗਰਭਵਤੀ ਔਰਤ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget