ਪੜਚੋਲ ਕਰੋ
Shayar Punjabi Movie: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਭਲਕੇ ਹੋਵੇਗੀ ਰਿਲੀਜ਼, ਫੈਨਜ਼ ਬੇਸਵਰੀ ਨਾਲ ਕਰ ਰਹੇ ਇੰਤਜ਼ਾਰ
Neeru Bajwa Satinder Sartaaj:
ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਭਲਕੇ ਹੋਵੇਗੀ ਰਿਲੀਜ਼, ਫੈਨਜ਼ ਬੇਸਵਰੀ ਨਾਲ ਕਰ ਰਹੇ ਇੰਤਜ਼ਾਰ
1/8

ਫੈਨਜ਼ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਕੱਲ੍ਹ ਯਾਨਿ 19 ਅਪ੍ਰੈਲ ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਜਾ ਰਹੀ ਹੈ।
2/8

ਫਿਲਮ ਦੀ ਰਿਲੀਜ਼ ਨੂੰ ਲੈਕੇ ਫੈਨਜ਼ ਵੀ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ। ਦੂਜੇ ਪਾਸੇ ਨੀਰੂ ਤੇ ਸਰਤਾਜ ਵੀ ਪੰਜਾਬ ਭਰ ਦੇ ਵਿੱਚ ਜੋਸ਼ ਤੇ ਐਕਸਾਇਟਮੈਂਟ ਦੇ ਨਾਲ ਫਿਲਮ ਦਾ ਪ੍ਰਮੋਸ਼ਨ ਕਰ ਰਹੇ ਹਨ।
Published at : 18 Apr 2024 04:50 PM (IST)
ਹੋਰ ਵੇਖੋ





















