ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀਆਂ ਨਵੀਆਂ ਤਸਵੀਰਾਂ ਨੇ ਖਿੱਚਿਆ ਧਿਆਨ, ਸੁਪਰ ਗਲੈਮਰਸ ਲੁੱਕ ਨਾਲ ਫੈਨਜ਼ 'ਤੇ ਢਾਇਆ ਕਹਿਰ

Neeru Bahwa Pics: ਨੀਰੂ ਬਾਜਵਾ ਨੇ ਆਪਣੀਆਂ ਬਿਲਕੁਲ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਸੁਪਰ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਨੀਰੂ ਬਾਜਵਾ

1/8
ਨੀਰੂ ਬਾਜਵਾ ਨੇ ਆਪਣੀਆਂ ਬਿਲਕੁਲ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਸੁਪਰ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

2/8
ਅਦਾਕਾਰਾ ਨੇ ਕਾਲੇ ਰੰਗ ਦੀ ਡਰੈੱਸ ਪਹਿਨੀ ਹੋਈ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੇ ਹੈਵੀ ਵੈਸਟਰਨ ਜਿਊਲਰੀ ਵੀ ਕੈਰੀ ਕੀਤੀ ਹੈ। ਉਨ੍ਹਾਂ ਨੇ ਵਾਲਾਂ ਦੀ ਪੋਨੀ ਟੇਲ ਬਣਾ ਕੇ ਆਪਣੇ ਲੁੱਕ ਨੂੰ ਕੰਪਲੀਟ ਕੀਤਾ ਹੈ।

3/8
ਫੈਨਜ਼ ਨੀਰੂ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਅਦਾਕਾਰਾ ਦਾ ਬਿਲਕੁਲ ਨਵਾਂ ਤੇ ਵੱਖਰਾ ਅੰਦਾਜ਼ ਸਭ ਦਾ ਦਿਲ ਜਿੱਤ ਰਿਹਾ ਹੈ।

4/8
ਦੱਸ ਦਈਏ ਕਿ 42 ਸਾਲ ਦੀ ਉਮਰ 'ਚ ਨੀਰੂ ਬਾਜਵਾ ਨੌਜਵਾਨ ਅਭਿਨੇਤਰੀਆਂ ਨੂੰ ਟੱਕਰ ਦਿੰਦੀ ਹੈ। ਉਨ੍ਹਾਂ ਦੀ ਖੂਬਸੂਰਤੀ ਸਾਹਮਣੇ ਬਾਲੀਵੁੱਡ ਅਭਿਨੇਤਰੀਆਂ ਵੀ ਫੇਲ੍ਹ ਲੱਗਦੀਆਂ ਹਨ।

5/8
ਕਾਬਿਲੇਗ਼ੌਰ ਹੈ ਕਿ ਨੀਰੁੂ ਬਾਜਵਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਨੀਰੂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ।

6/8
ਨੀਰੂ ਬਾਜਵਾ ਦੀਆਂ ਇਸ ਸਾਲ ਹਾਲੇ ਤੱਕ 2 ਫਿਲਮਾਂ ਰਿਲੀਜ਼ ਹੋਈਆਂ ਹਨ, ਤੇ ਦੋਵੇਂ ਹੀ ਫਿਲਮਾਂ ਨਾ ਸਿਰਫ ਸੁਪਰਹਿੱਟ ਰਹੀਆਂ ਹਨ, ਬਲਕਿ ਇਨ੍ਹਾਂ ਫਿਲਮਾਂ ਨੇ ਬਾਕਸ ਆਫਿਸ ;ਤੇ ਵੀ ਸ਼ਾਨਦਾਰ ਕਮਾਈ ਕੀਤੀ ਹੈ।

7/8
ਇਸ ਦੇ ਨਾਲ ਨਾਲ ਨੀਰੂ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਚਰਚਾ ਵਿਚ ਰਹਿੰਦੀ ਹੈ।

8/8
ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget