ਪੜਚੋਲ ਕਰੋ

ਨੀਰੂ ਬਾਜਵਾ ਨੇ ਆਸਟਰੇਲੀਆ 'ਚ ਧੀ ਅਨਾਇਆ ਨਾਲ ਕੀਤੀ ਖੂਬ ਮਸਤੀ, ਦੇਖੋ ਮਾਂ ਬੇਟੀ ਦੀਆਂ ਖੂਬਸੂਰਤ ਤਸਵੀਰਾਂ

Neeru Bajwa Pics: ਨੀਰੂ ਕੰਮ ਤੋਂ ਛੋਟਾ ਜਿਹਾ ਬਰੇਕ ਲੈਕੇ ਆਪਣੀ ਵੱਡੀ ਬੇਟੀ ਅਨਾਇਆ ਜਵੰਧਾ ਦੇ ਨਾਲ ਆਸਟਰੇਲੀਆ 'ਚ ਛੁੱਟੀਆਂ ਬਿਤਾ ਰਹੀ ਹੈ। ਇੱਥੋਂ ਨੀਰੂ ਆਪਣੀ ਧੀ ਦੇ ਨਾਲ ਪਿਆਰੀਆਂ ਤਸਵੀਰਾਂ ਨੂੰ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ

1/9
ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ।

2/9
ਉਨ੍ਹਾਂ ਦੀ ਫਿਲਮ 'ਕਲੀ ਜੋਟਾ' ਕਰਕੇ ਇਸ ਸਾਲ ਨੀਰੂ ਨੇ ਖੂਬ ਵਾਹ-ਵਾਹੀ ਖੱਟੀ ਹੈ। ਹੁਣ ਨੀਰੂ ਕੰਮ ਤੋਂ ਛੋਟਾ ਜਿਹਾ ਬਰੇਕ ਲੈਕੇ ਆਪਣੀ ਵੱਡੀ ਬੇਟੀ ਅਨਾਇਆ ਜਵੰਧਾ ਦੇ ਨਾਲ ਆਸਟਰੇਲੀਆ 'ਚ ਛੁੱਟੀਆਂ ਬਿਤਾ ਰਹੀ ਹੈ।

3/9
ਇੱਥੋਂ ਨੀਰੂ ਆਪਣੀ ਧੀ ਦੇ ਨਾਲ ਪਿਆਰੀਆਂ ਤਸਵੀਰਾਂ ਨੂੰ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ।

4/9
ਤਸਵੀਰਾਂ 'ਚ ਅਨਾਇਆ ਆਪਣੀ ਮੰਮੀ ਨੀਰੂ ਨਾਲ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ।

5/9
ਅਨਾਇਆ ਨੇ ਹਾਲ ਹੀ 'ਚ ਨੀਰੂ ਨਾਲ ਚਿੜੀਆਘਰ ਦੀ ਸੈਰ ਵੀ ਕੀਤੀ ਸੀ।

6/9
ਜਿਸ ਦੀਆਂ ਖੂਬਸੂਰਤ ਤਸਵੀਰਾਂ ਨੀਰੂ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

7/9
ਦੱਸ ਦਈਏ ਕਿ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਐਕਟਿਿਵਿਟੀ ਫੈਨਜ਼ ਨਾਲ ਸ਼ੇਅਰ ਕਰਦੀ ਹੈ।

8/9
ਇੰਨੀਂ ਦਿਨੀਂ ਨੀਰੂ ਆਪਣੀ ਧੀ ਨਾਲ ਆਸਟਰੇਲੀਆ 'ਚ ਸਮਾਂ ਬਿਤਾ ਰਹੀ ਹੈ।

9/9
ਇਸ ਦੇ ਨਾਲ ਨਾਲ ਇਹ ਵੀ ਦੱਸਣਯੋਗ ਹੈ ਕਿ ਨੀਰੂ ਜਲਦ ਹੀ ਹੌਰਰ ਫਿਲਮ ਨਾਲ ਹਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ। ਇਸ ਫਿਲਮ ਦਾ ਨਾਮ 'ਇਟ ਲਿਵਜ਼ ਇਨਸਾਈਡ' ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget