ਪੜਚੋਲ ਕਰੋ

Neha Malik: ਇਸ ਅਦਾਕਾਰਾ ਨੇ ਬੈੱਡਰੂਮ ਤੋਂ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਲੋਕਾਂ ਨੇ ਖਿੱਚੀ ਲੱਤ, ਹੋਈ ਟ੍ਰੋਲ

Neha Malik Pics: ਭੋਜਪੁਰੀ ਅਦਾਕਾਰਾ ਨੇਹਾ ਮਲਿਕ ਨੂੰ ਭਾਵੇਂ ਹੀ ਆਪਣੇ ਐਕਟਿੰਗ ਕਰੀਅਰ ਦੇ ਦਮ 'ਤੇ ਜ਼ਿਆਦਾ ਕਾਮਯਾਬੀ ਨਹੀਂ ਮਿਲੀ, ਪਰ ਉਸ ਨੇ ਆਪਣੀ ਬੋਲਡਨੈੱਸ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

Neha Malik

1/8
ਨੇਹਾ ਮਲਿਕ ਲਗਭਗ ਹਰ ਦਿਨ ਹੀ ਆਪਣੀ ਲੁੱਕ ਨਾਲ ਲੋਕਾਂ ਦੇ ਹੋਸ਼ ਉਡਾਉਂਦੀ ਰਹਿੰਦੀ ਹੈ। ਇੱਕ ਵਾਰ ਫਿਰ ਉਹ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ ਵਿੱਚ ਹੈ।

2/8
ਖੇਸਰੀ ਲਾਲ ਨਾਲ ਮਿਊਜ਼ਿਕ ਐਲਬਮ 'ਤੇਰੇ ਮੇਰੇ ਡਰਮੀਆਂ' 'ਚ ਕੰਮ ਕਰ ਚੁੱਕੀ ਨੇਹਾ ਮਲਿਕ ਇਨ੍ਹੀਂ ਦਿਨੀਂ ਆਪਣੀਆਂ ਬੋਲਡ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕਰ ਰਹੀ ਹੈ।

3/8
ਸੋਸ਼ਲ ਮੀਡੀਆ ਯੂਜ਼ਰਸ ਅਦਾਕਾਰਾ ਦੀਆਂ ਨਵੀਆਂ ਤਸਵੀਰਾਂ ਤੋਂ ਨਜ਼ਰ ਨਹੀਂ ਹੱਟਾ ਪਾ ਰਹੇ ਹਨ।

4/8
ਨੇਹਾ ਦੀਆਂ ਨਵੀਆਂ ਤਸਵੀਰਾਂ ਨੌਜਵਾਨਾਂ ਦੀਆਂ ਧੜਕਣਾ ਤੇਜ਼ ਕਰ ਰਹੀਆਂ ਹਨ!

5/8
ਹਾਲਾਂਕਿ ਇਨ੍ਹਾਂ ਤਸਵੀਰਾਂ ਦੇ ਜ਼ਰੀਏ ਉਸ ਨੂੰ ਟ੍ਰੋਲਸ ਦਾ ਸ਼ਿਕਾਰ ਹੋਣਾ ਪਿਆ ਹੈ।

6/8
ਬਹੁਤ ਸਾਰੇ ਲੋਕ ਉਸ ਦੇ ਖਿਲਾਫ਼ ਅਪਸ਼ਬਦ ਲਿਖ ਰਹੇ ਹਨ।

7/8
ਬੈੱਡਰੂਮ ਤੋਂ ਉਸ ਦੇ ਬਿਕਨੀ ਲੁੱਕ ਫੋਟੋਸ਼ੂਟ 'ਤੇ ਕਈ ਯੂਜ਼ਰਸ ਉਸ ਦੀਆਂ ਲੱਤਾਂ ਖਿੱਚ ਰਹੇ ਹਨ।

8/8
ਕੁਝ ਮਹੀਨੇ ਪਹਿਲਾਂ ਹੋਏ ਫੋਟੋਸ਼ੂਟ 'ਚ ਉਹ ਜੀਨਸ ਦੇ ਬਟਨ ਖੋਲ੍ਹ ਕੇ ਕੈਮਰੇ ਦੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆਈ ਸੀ, ਉਦੋਂ ਵੀ ਉਹ ਟ੍ਰੋਲਸ ਦਾ ਸ਼ਿਕਾਰ ਹੋਈ ਸੀ ਅਤੇ ਹੁਣ ਵੀ ਲੋਕ ਉਸ ਖਿਲਾਫ ਅਪਸ਼ਬਦ ਬੋਲ ਰਹੇ ਹਨ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  

Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ

Embed widget