ਪੜਚੋਲ ਕਰੋ

Neha Malik: ਮਸ਼ਹੂਰ ਭਾਰਤੀ ਅਭਿਨੇਤਰੀ ਨੇ UAE ਦੇ ਸਕਾਈ ਵਾਕ 'ਤੇ ਲਗਾਈਆ ਬੋਲਡਨੈੱਸ ਦਾ ਤੜਕਾ, ਕਰਵੀ ਫਿਗਰ 'ਤੇ ਰੂਕੀ ਪ੍ਰਸ਼ੰਸਕਾਂ ਦੀਆਂ ਨਜ਼ਰਾਂ

Neha Malik Pics: ਨੇਹਾ ਮਲਿਕ ਇੱਕ ਭਾਰਤੀ ਅਭਿਨੇਤਰੀ ਅਤੇ ਇੱਕ ਸ਼ਾਨਦਾਰ ਮਾਡਲ ਹੈ ਜੋ ਅਕਸਰ ਆਪਣੀ ਗਲੈਮਰਸ ਜੀਵਨ ਸ਼ੈਲੀ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

Neha Malik

1/7
ਇਨ੍ਹੀਂ ਦਿਨੀਂ ਉਹ ਦੁਬਈ 'ਚ ਹੈ ਅਤੇ ਉਥੇ ਲਗਜ਼ਰੀ ਲਾਈਫ ਦਾ ਆਨੰਦ ਲੈ ਰਹੀ ਹੈ। ਇਸ ਦੌਰਾਨ, ਉਸਨੇ ਆਪਣੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

2/7
ਅਦਾਕਾਰਾ ਦੁਬਈ ਦੇ ਹਰ ਮਸ਼ਹੂਰ ਸਥਾਨ ਦਾ ਦੌਰਾ ਕਰ ਰਹੀ ਹੈ। ਇਹ ਤਸਵੀਰ ਯੂਏਈ ਦੇ ਸਕਾਈ ਵਾਕ ਦੀ ਹੈ।

3/7
ਜਿੱਥੇ ਉਹ ਇੱਕ ਖੂਬਸੂਰਤ ਜਗ੍ਹਾ ਤੋਂ ਗਲਾਸ ਸਲਾਈਡ ਦਾ ਅਨੁਭਵ ਲੈ ਰਹੀ ਹੈ। ਇਹ ਦੁਬਈ ਵਿੱਚ ਬੁਰਜ ਖਲੀਫਾ ਦੇ ਨੇੜੇ ਸਭ ਤੋਂ ਵਧੀਆ ਸੈਲਾਨੀ ਸਥਾਨਾਂ ਵਿੱਚੋਂ ਇੱਕ ਹੈ।

4/7
ਅਦਾਕਾਰਾ ਨੇ ਆਪਣੀ ਮਾਂ ਨਾਲ ਸਕਾਈ ਵਾਕ ਦਾ ਆਨੰਦ ਮਾਣਿਆ। ਮਾਂ-ਧੀ ਦੋਵੇਂ ਕਈ ਦਿਨਾਂ ਤੋਂ ਇੱਥੇ ਲਗਜ਼ਰੀ ਲਾਈਫ ਦਾ ਆਨੰਦ ਮਾਣ ਰਹੀਆਂ ਹਨ।

5/7
ਨੇਹਾ ਮਲਿਕ ਭਾਵੇਂ ਫਿਲਮਾਂ 'ਚ ਨਜ਼ਰ ਨਹੀਂ ਆਉਂਦੀ ਪਰ ਆਪਣੇ ਗਲੈਮਰਸ ਅੰਦਾਜ਼ ਨਾਲ ਉਹ ਲੱਖਾਂ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ।

6/7
ਅਦਾਕਾਰਾ ਦਾ ਫੈਸ਼ਨੇਬਲ ਲੁੱਕ ਬਾਲੀਵੁੱਡ ਦੀ ਚੰਗੀ-ਚੰਗੀ ਹਸਤੀਆਂ ਨੂੰ ਮੁਕਾਬਲਾ ਦਿੰਦਾ ਹੈ। ਤਸਵੀਰਾਂ 'ਚ ਅਭਿਨੇਤਰੀ ਆਪਣੇ ਕਰਵੀ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

7/7
ਨੇਹਾ ਮਲਿਕ ਪੰਜਾਬੀ ਮਿਊਜ਼ਿਕ ਵੀਡੀਓਜ਼ 'ਚ ਨਜ਼ਰ ਆਉਂਦੀ ਹੈ ਅਤੇ ਇਨ੍ਹੀਂ ਦਿਨੀਂ ਉਸ ਦੇ ਆਉਣ ਵਾਲੇ ਪ੍ਰੋਜੈਕਟ ਦੀ ਸ਼ੂਟਿੰਗ ਵੀ ਦੁਬਈ 'ਚ ਚੱਲ ਰਹੀ ਹੈ। ਉਸਨੇ ਖੇਸਰੀ ਲਾਲ ਯਾਦਵ ਨਾਲ 'ਤੇਰੇ ਮੇਰੇ ਦਰਮੀਆਂ' ਵਿੱਚ ਵੀ ਕੰਮ ਕੀਤਾ ਹੈ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...

Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

Embed widget