ਪੜਚੋਲ ਕਰੋ
(Source: ECI/ABP News)
Neha Malik: ਭੋਜਪੁਰੀ ਅਦਾਕਾਰਾ ਨੇਹਾ ਮਲਿਕ ਨੇ ਦਿਖਾਇਆ ਆਪਣਾ ਹੌਟ ਅੰਦਾਜ਼, ਤਸਵੀਰਾਂ ਦੇਖ ਉੱਡੇ ਫੈਨਜ਼ ਦੇ ਹੋਸ਼
Neha Malik Pics: ਭੋਜਪੁਰੀ ਅਦਾਕਾਰਾ ਨੇਹਾ ਮਲਿਕ ਦਾ ਲੁੱਕ ਦੇਖ ਕੇ ਹਰ ਕਿਸੇ ਦੇ ਹੋਸ਼ ਉੱਡ ਗਏ ਹਨ। ਸੋਸ਼ਲ ਮੀਡੀਆ 'ਤੇ ਉਸ ਦੀ ਲੋਕਪ੍ਰਿਅਤਾ ਦਿਨੋਂ-ਦਿਨ ਵਧਦੀ ਜਾ ਰਹੀ ਹੈ।
Neha Malik
1/7
![ਅਦਾਕਾਰਾ ਨੇਹਾ ਮਲਿਕ ਦਾ ਸੋਸ਼ਲ ਮੀਡੀਆ 'ਤੇ ਦਬਦਬਾ ਬਣਿਆ ਹੋਇਆ ਹੈ। ਨੇਹਾ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਵੱਖਰੇ ਲੁੱਕ 'ਚ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਅਦਾਕਾਰਾ ਨੇਹਾ ਮਲਿਕ ਦਾ ਸੋਸ਼ਲ ਮੀਡੀਆ 'ਤੇ ਦਬਦਬਾ ਬਣਿਆ ਹੋਇਆ ਹੈ। ਨੇਹਾ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਵੱਖਰੇ ਲੁੱਕ 'ਚ ਨਜ਼ਰ ਆ ਰਹੀ ਹੈ।
2/7
![ਭੋਜਪੁਰੀ ਬਿਊਟੀ ਨੇਹਾ ਮਲਿਕ ਨੇ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।](https://cdn.abplive.com/imagebank/default_16x9.png)
ਭੋਜਪੁਰੀ ਬਿਊਟੀ ਨੇਹਾ ਮਲਿਕ ਨੇ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
3/7
![ਨੇਹਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਨੀਲੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੂੰ ਭੋਜਪੁਰੀ ਇੰਡਸਟਰੀ ਦੀ ਰਾਣੀ ਕਿਹਾ ਜਾਂਦਾ ਹੈ।](https://cdn.abplive.com/imagebank/default_16x9.png)
ਨੇਹਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਨੀਲੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੂੰ ਭੋਜਪੁਰੀ ਇੰਡਸਟਰੀ ਦੀ ਰਾਣੀ ਕਿਹਾ ਜਾਂਦਾ ਹੈ।
4/7
![ਅਦਾਕਾਰਾ ਬਹੁਤ ਹੀ ਸਟਾਈਲਿਸ਼ ਹੈ। ਇਸ ਦਾ ਅੰਦਾਜ਼ਾ ਤੁਸੀਂ ਉਸ ਦੀਆਂ ਤਸਵੀਰਾਂ ਨੂੰ ਦੇਖ ਕੇ ਲਗਾ ਸਕਦੇ ਹੋ। ਉਹ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ।](https://cdn.abplive.com/imagebank/default_16x9.png)
ਅਦਾਕਾਰਾ ਬਹੁਤ ਹੀ ਸਟਾਈਲਿਸ਼ ਹੈ। ਇਸ ਦਾ ਅੰਦਾਜ਼ਾ ਤੁਸੀਂ ਉਸ ਦੀਆਂ ਤਸਵੀਰਾਂ ਨੂੰ ਦੇਖ ਕੇ ਲਗਾ ਸਕਦੇ ਹੋ। ਉਹ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ।
5/7
![ਖੂਬਸੂਰਤ ਅਦਾਕਾਰਾ ਦਾ ਨਵਾਂ ਲੁੱਕ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਗਏ ਹਨ। ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਤੁਸੀਂ ਬਹੁਤ ਸੁੰਦਰ ਹੋ।](https://cdn.abplive.com/imagebank/default_16x9.png)
ਖੂਬਸੂਰਤ ਅਦਾਕਾਰਾ ਦਾ ਨਵਾਂ ਲੁੱਕ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਗਏ ਹਨ। ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਤੁਸੀਂ ਬਹੁਤ ਸੁੰਦਰ ਹੋ।
6/7
![ਭੋਜਪੁਰੀ ਅਦਾਕਾਰਾ ਨੇਹਾ ਮਲਿਕ ਨੇ ਕਈ ਮਿਊਜ਼ਿਕ ਵੀਡੀਓਜ਼ ਵਿੱਚ ਵੀ ਕੰਮ ਕੀਤਾ ਹੈ। ਉਹ ਸੋਸ਼ਲ ਮੀਡੀਆ 'ਤੇ ਆਪਣੀ ਬੋਲਡ ਤਸਵੀਰ ਲਈ ਜਾਣੀ ਜਾਂਦੀ ਹੈ।](https://cdn.abplive.com/imagebank/default_16x9.png)
ਭੋਜਪੁਰੀ ਅਦਾਕਾਰਾ ਨੇਹਾ ਮਲਿਕ ਨੇ ਕਈ ਮਿਊਜ਼ਿਕ ਵੀਡੀਓਜ਼ ਵਿੱਚ ਵੀ ਕੰਮ ਕੀਤਾ ਹੈ। ਉਹ ਸੋਸ਼ਲ ਮੀਡੀਆ 'ਤੇ ਆਪਣੀ ਬੋਲਡ ਤਸਵੀਰ ਲਈ ਜਾਣੀ ਜਾਂਦੀ ਹੈ।
7/7
![ਨੇਹਾ ਮਲਿਕ ਆਪਣਾ ਫਿਗਰ ਨੂੰ ਮੈਂਟੇਨ ਰੱਖਦੀ ਹੈ। ਉਹ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਅੱਗ ਲਗਾ ਦਿੰਦੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।](https://cdn.abplive.com/imagebank/default_16x9.png)
ਨੇਹਾ ਮਲਿਕ ਆਪਣਾ ਫਿਗਰ ਨੂੰ ਮੈਂਟੇਨ ਰੱਖਦੀ ਹੈ। ਉਹ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਅੱਗ ਲਗਾ ਦਿੰਦੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Published at : 20 Mar 2024 07:06 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)