ਪੜਚੋਲ ਕਰੋ

Nikki Tamboli: ਨਿੱਕੀ ਤੰਬੋਲੀ ਨੇ ਕਾਲੀ ਸਾੜੀ 'ਚ ਪ੍ਰਸ਼ੰਸਕਾਂ ਨੂੰ ਦਿਖਾਈ ਆਪਣੀ ਖੂਬਸੂਰਤੀ, ਪਤਲੀ ਕਮਰ ਨੇ ਉੱਡਾਏ ਸਭ ਦੇ ਹੋਸ਼

Nikki Tamboli Pics: ਬਿੱਗ ਬੌਸ ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਅਦਾਕਾਰਾ ਨਿੱਕੀ ਤੰਬੋਲੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਨਿੱਕੀ ਤੰਬੋਲੀ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

Nikki Tamboli

1/7
ਹਾਲ ਹੀ ਵਿੱਚ ਨਿੱਕੀ ਤੰਬੋਲੀ ਦਾ ਨਵਾਂ ਲੁੱਕ ਸਾਹਮਣੇ ਆਇਆ ਹੈ। ਨਿੱਕੀ ਤੰਬੋਲੀ ਨੇ ਸਾੜ੍ਹੀ ਦੇ ਨਾਲ ਡੀਪਨੇਕ ਬਲਾਊਜ਼ ਪਾਇਆ ਹੋਇਆ ਹੈ। ਨਿੱਕੀ ਤੰਬੋਲੀ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

2/7
ਇਨ੍ਹਾਂ ਤਸਵੀਰਾਂ 'ਚ ਨਿੱਕੀ ਤੰਬੋਲੀ ਆਪਣੀ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਨਿੱਕੀ ਤੰਬੋਲੀ ਦੀਆਂ ਸਾੜੀਆਂ ਦੀਆਂ ਤਸਵੀਰਾਂ ਨੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਨਿੱਕੀ ਤੰਬੋਲੀ ਇਸ ਲੁੱਕ ਵਿੱਚ ਤਬਾਹੀ ਮਚਾ ਰਹੀ ਹੈ।

3/7
ਇਨ੍ਹਾਂ ਤਸਵੀਰਾਂ 'ਚ ਨਿੱਕੀ ਤੰਬੋਲੀ ਦਾ ਇਹ ਦੇਸੀ ਲੁੱਕ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

4/7
ਇਨ੍ਹਾਂ ਤਸਵੀਰਾਂ 'ਚ ਨਿੱਕੀ ਤੰਬੋਲੀ ਡੀਪਨੇਕ ਬਲਾਊਜ਼ ਪਹਿਨੀ ਨਜ਼ਰ ਆ ਰਹੀ ਸੀ। ਨਿੱਕੀ ਤੰਬੋਲੀ ਦਾ ਬਲਾਊਜ਼ ਡਿਜ਼ਾਈਨ ਕਾਫੀ ਵਾਇਰਲ ਹੋ ਰਿਹਾ ਹੈ।

5/7
ਨਿੱਕੀ ਤੰਬੋਲੀ ਇਨ੍ਹਾਂ ਤਸਵੀਰਾਂ 'ਚ ਇੱਕ ਤੋਂ ਵਧ ਕੇ ਇੱਕ ਕਾਤਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਨਿੱਕੀ ਤੰਬੋਲੀ ਦੀ ਫੋਟੋ ਨੇ ਲੋਕਾਂ ਦੇ ਦਿਲ ਚੋਰੀ ਕਰ ਲਏ।

6/7
ਨਿੱਕੀ ਤੰਬੋਲੀ ਦੀ ਲੁੱਕ ਦੇ ਨਾਲ-ਨਾਲ ਉਸ ਦੀ ਪਤਲੀ ਕਮਰ ਵੀ ਲੋਕਾਂ ਦਾ ਧਿਆਨ ਖਿੱਚ ਰਹੀ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਟ੍ਰੋਲ ਵੀ ਨਿੱਕੀ ਤੰਬੋਲੀ ਦੀ ਪਤਲੀ ਕਮਰ ਦੇ ਦੀਵਾਨੇ ਹੋ ਗਏ।

7/7
ਇਨ੍ਹਾਂ ਤਸਵੀਰਾਂ 'ਚ ਨਿੱਕੀ ਤੰਬੋਲੀ ਆਪਣੀਆਂ ਕਾਤਲ ਅੱਖਾਂ ਨਾਲ ਪ੍ਰਸ਼ੰਸਕਾਂ ਨੂੰ ਜ਼ਖ਼ਮੀ ਕਰਦੀ ਨਜ਼ਰ ਆ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget