ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੀ ਮਾਸੂਮੀਅਤ ਨੇ ਜਿੱਤਿਆ ਦਿਲ, ਤਸਵੀਰਾਂ ਦੇਖ ਫੈਨਜ਼ ਬੋਲੇ- 'ਦਿਲਾਂ ਦੀ ਰਾਣੀ'

Nimrat Khaira Pics: ਨਿਮਰਤ ਖਹਿਰਾ ਦੀਆਂ ਬਿਲਕੁਲ ਤਾਜ਼ੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਮਾਲ ਦੀ ਲੱਗ ਰਹੀ ਹੈ।

ਨਿਮਰਤ ਖਹਿਰਾ

1/7
ਪੰਜਾਬੀ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ ਅਕਸਰ ਹੀ ਸੁਰਖੀਆਂ ;ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਹ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ।

2/7
ਇਸ ਫਿਲਮ ਨੇ ਪੂਰੀ ਦੁਨੀਆ 'ਚ ਖੂਬ ਧਮਾਲਾਂ ਪਾਈਆਂ ਸੀ। ਇਸ ਦੇ ਨਾਲ ਨਾਲ ਨਿੰਮੋ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਬਣੀ ਰਹਿੰਦੀ ਹੈ।

3/7
ਨਿਮਰਤ ਖਹਿਰਾ ਦੀਆਂ ਬਿਲਕੁਲ ਤਾਜ਼ੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਮਾਲ ਦੀ ਲੱਗ ਰਹੀ ਹੈ।

4/7
ਉਸ ਨੇ ਬੇਬੀ ਪਿੰਕ ਰੰਗ ਦਾ ਫੋਰਮਲ ਸੂਟ ਪਹਿਿਨਿਆ ਹੋਇਆ ਹੈ। ਇਸ ਦੇ ਨਾਲ ਨਾਲ ਉਸ ਨੇ ਹੈਵੀ ਮੇਕਅਪ ਕੀਤਾ ਹੈ ਤੇ ਖੁੱਲੇ ਵਾਲਾਂ ਨਾਲ ਆਪਣੀ ਇਸ ਲੁੱਕ ਨੂੰ ਪੂਰਾ ਕੀਤਾ ਹੈ।

5/7
ਨਿਮਰਤ ਖਹਿਰਾ ਦੀਆਂ ਇਨਾਂ ਤਸਵੀਰਾਂ 'ਤੇ ਫੈਨਜ਼ ਖੂਬ ਲਾਈਕ ਤੇ ਕਮੈਂਟ ਕਰ ਰਹੇ ਹਨ। ਪ੍ਰਸ਼ੰਸਕ ਨਿਮਰਤ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਕਵੀਨ ਵਾਈਬਜ਼'।

6/7
ਇੱਕ ਹੋਰ ਯੂਜ਼ਰ ਨੇ ਲਿਿਖਿਆ, 'ਐਟੀਟਿਊਡ ਤਾਂ ਦੇਖੋ ਇਨ੍ਹਾਂ ਦਾ ਕੋਈ।' ਇਸ ਦੇ ਨਾਲ ਨਾਲ ਕਈ ਯੂਜ਼ਰਸ ਦਿਲ ਵਾਲੀ ਇਮੋਜੀ ਦਾ ਕਮੈਂਟ ਵੀ ਕਰ ਰਹੇ ਹਨ।

7/7
ਕਾਬਿਲੇਗ਼ੌਰ ਹੈ ਕਿ ਨਿਮਰਤ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਅਕਸਰ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget