ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੀ ਖੂਬਸੂਰਤੀ ਨੇ ਖਿੱਚਿਆ ਧਿਆਨ, ਬੌਸ ਲੇਡੀ ਅਵਤਾਰ 'ਚ ਆਈ ਨਜ਼ਰ, ਫੈਨਜ਼ ਬੋਲੇ- 'ਇੰਝ ਲੱਗਦਾ ਜਿਵੇਂ...'

Nimrat Khaira Pics; ਨਿਮਰਤ ਖਹਿਰਾ ਦੀਆ ਬੇਹੱਦ ਖੂਬਸੂਰਤ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਨਿਮਰਤ ਖਹਿਰਾ ਨਵੀਆਂ ਤਸਵੀਰਾਂ 'ਚ ਬੌਸ ਲੇਡੀ ਅਵਤਾਰ 'ਚ ਨਜ਼ਰ ਆ ਰਹੀ ਹੈ

ਨਿਮਰਤ ਖਹਿਰਾ ਦੀ ਖੂਬਸੂਰਤੀ ਨੇ ਖਿੱਚਿਆ ਧਿਆਨ, ਬੌਸ ਲੇਡੀ ਅਵਤਾਰ 'ਚ ਆਈ ਨਜ਼ਰ, ਫੈਨਜ਼ ਬੋਲੇ- 'ਇੰਝ ਲੱਗਦਾ ਜਿਵੇਂ...'

1/10
ਪੰਜਾਬੀ ਸਿੰਗਰ ਤੇ ਅਭਿਨੇਤਰੀ ਨਿਮਰਤ ਖਹਿਰਾ ਇੰਨੀਂ ਦਿਨੀਂ ਖੂਬ ਲਾਈਮਲਾਈਟ 'ਚ ਹੈ। ਦਰਅਸਲ, ਹਾਲ ਹੀ 'ਚ ਨਿਮਰਤ ਨੇ ਆਪਣੀ ਨਵੀਂ ਐਲਬਮ 'ਮਾਣਮੱਤੀ' ਦਾ ਐਲਾਨ ਕੀਤਾ ਸੀ

2/10
ਜਿਸ ਤੋਂ ਬਾਅਦ ਫੈਨਜ਼ ਦੇ ਦਰਮਿਆਨ ਕਾਫੀ ਐਕਸਾਈਟਮੈਂਟ ਦੇਖਣ ਨੂੰ ਮਿਲ ਰਹੀ ਹੈ। ਫੈਨਜ਼ ਬੇਸਵਰੀ ਨਾਲ ਨਿਮਰਤ ਦੀ ਨਵੀਂ ਐਲਬਮ ਦਾ ਇੰਤਜ਼ਾਰ ਕਰ ਰਹੇ ਹਨ।

3/10
ਇਸ ਤੋਂ ਪਹਿਲਾਂ ਨਿਮਰਤ ਖਹਿਰਾ ਦੀਆ ਬੇਹੱਦ ਖੂਬਸੂਰਤ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਨਿਮਰਤ ਖਹਿਰਾ ਨਵੀਆਂ ਤਸਵੀਰਾਂ 'ਚ ਬੌਸ ਲੇਡੀ ਅਵਤਾਰ 'ਚ ਨਜ਼ਰ ਆ ਰਹੀ ਹੈ।

4/10
ਇਸ ਦੇ ਨਾਲ ਨਾਲ ਉਸ ਦੀ ਸਾਦਗੀ ਨੇ ਵੀ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਪ੍ਰਸ਼ੰਸਕ ਗਾਇਕਾ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਪਿਆਰ ਦੀ ਬਰਸਾਤ ਕਰ ਰਹੇ ਹਨ।

5/10
ਨਿਮਰਤ ਖਹਿਰਾ ਨੇ ਹਲਕੇ ਬਰਾਊਨ ਰੰਗ ਦੀ ਪ੍ਰੋਫੈਸ਼ਨਲ ਡਰੈੱਸ ਪਹਿਨੀ ਹੋਈ ਹੈ। ਉਸ ਨੇ ਆਪਣੇ ਲੁੱਕ ਨੂੰ ਹੈਵੀ ਮੇਕਅੱਪ ਤੇ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ।

6/10
ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਉਸ ਦੇ ਅੰਦਰ ਪਰਮਾਤਮਾ ਦਾ ਵਾਸ ਹੈ, ਉਹ ਕਦੇ ਹਾਰ ਨਹੀਂ ਸਕਦੀ।'

7/10
ਦੱਸ ਦਈਏ ਕਿ ਇਸ ਸਾਲ ਨਿਮਰਤ ਖਹਿਰਾ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਇਸ ਫਿਲਮ ਨੂੰ ਪੂਰੀ ਦੁਨੀਆ 'ਚ ਖੂਬ ਪਿਆਰ ਮਿਿਲਿਆ ਸੀ।

8/10
ਇਸ ਦੇ ਨਾਲ ਨਾਲ ਸਾਲ 2023 ਨਿਮਰਤ ਖਹਿਰਾ ਲਈ ਕਾਫੀ ਵਧੀਆ ਰਿਹਾ ਸੀ। ਕਿਉਂਕਿ ਇਸ ਸਾਲ ਉਸ ਨੇ ਸਪੈਸ਼ਲ ਰਿਕਾਰਡ ਬਣਾਇਆ ਸੀ।

9/10
ਨਿਮਰਤ ਖਹਿਰਾ ਇੱਕ ਮਹੀਨੇ 'ਚ ਦੋ ਵਾਰ ਬਿਲਬੋਰਡ 'ਤੇ ਨਜ਼ਰ ਆਈ ਸੀ।

10/10
ਇਹ ਪ੍ਰਾਪਤੀ ਹਾਸਲ ਕਰਨ ਵਾਲੀ ਉਹ ਪਹਿਲੀ ਪੰਜਾਬੀ ਗਾਇਕਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget