ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਨੇ ਇੰਸਟਾਗ੍ਰਾਮ 'ਤੇ ਸਾਰਿਆਂ ਨੂੰ ਕੀਤਾ ਅਨਫਾਲੋ, ਕੀ ਸਰਗੁਣ ਮਹਿਤਾ ਨਾਲ ਟੁੱਟ ਗਈ ਹੈ ਦੋਸਤੀ?

Sargun Mehta Nimrat Khaira: ਸਰਗੁਣ ਮਹਿਤਾ ਨੇ ਨਿਮਰਤ ਖਹਿਰਾ ਨੂੰ ਅਨਫਾਲੋ ਕੀਤਾ ਹੈ। ਜਦੋਂ ਅਸੀਂ ਸਰਗੁਣ ਦੀ ਫਾਲੋਇੰਗ ਲਿਸਟ 'ਚ ਦੇਖਿਆ ਤਾਂ ਉਸ ਦੀ ਲਿਸਟ 'ਚ ਕਿਤੇ ਵੀ ਨਿਮਰਤ ਦਾ ਅਕਾਊਂਟ ਨਹੀਂ ਸੀ।

ਨਿਮਰਤ ਖਹਿਰਾ ਨੇ ਇੰਸਟਾਗ੍ਰਾਮ 'ਤੇ ਸਾਰਿਆਂ ਨੂੰ ਕੀਤਾ ਅਨਫਾਲੋ, ਕੀ ਸਰਗੁਣ ਮਹਿਤਾ ਨਾਲ ਟੁੱਟ ਗਈ ਹੈ ਦੋਸਤੀ?

1/8
ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਇਹ ਦੋਵੇਂ ਹੀ ਉਹ  ਨਾਮ ਹਨ, ਜਿਨ੍ਹਾਂ ਨੂੰ ਕਿਸੇ ਜਾਣ ਪਛਾਣ ਦੀ ਲੋੜ ਨਹੀਂ ਹੈ। ਸਰਗੁਣ ਮਹਿਤਾ ਐਕਟਿੰਗ ਦੀ ਦੁਨੀਆ ਦੀ ਰਾਣੀ ਹੈ, ਜਦਕਿ ਨਿਮਰਤ ਗਾਇਕੀ ਦੀ। ਦੋਵੇਂ ਹੀ ਆਪੋ ਆਪਣੇ ਖੇਤਰ ਵਿੱਚ ਉਸਤਾਦ ਹਨ।

2/8
ਇੱਕ ਸਮਾਂ ਸੀ, ਜਦੋਂ ਸਰਗੁਣ ਤੇ ਨਿਮਰਤ ਦੀ ਦੋਸਤੀ ਬੜੀ ਚਰਚਾ 'ਚ ਰਹਿੰਦੀ ਸੀ। ਦੋਵਾਂ ਨੂੰ ਅਕਸਰ ਹੀ ਇੱਕ ਦੂਜੇ ਨਾਲ ਦੇਖਿਆ ਜਾਂਦਾ ਸੀ। ਇੱਥੋਂ ਤੱਕ ਕਿ ਦੋਵੇਂ ਇੱਕ ਦੂਜੇ ਦੀਆਂ ਪੋਸਟਾਂ 'ਤੇ ਕਮੈਂਟ ਵੀ ਕਰਦੀਆਂ ਸੀ।

3/8
ਪਰ ਹੁਣ ਦੋਵਾਂ ਨੂੰ ਲੈਕੇ ਚੰਗੀਆਂ ਖਬਰਾਂ ਨਹੀਂ ਆ ਰਹੀ ਹੈ। ਖਬਰ ਮਿਲੀ ਹੈ ਕਿ ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਵਿਚਾਲੇ ਸਭ ਠੀਕ ਨਹੀਂ ਹੈ।

4/8
ਤੁਹਾਨੂੰ ਦੱਸ ਦਈਏ ਕਿ ਨਿਮਰਤ ਖਹਿਰਾ ਤੇ ਸਰਗੁਣ ਮਹਿਤਾ ਇੱਕ ਦੂਜੇ ਨੂੰ ਸੋਸ਼ਲ ਮੀਡੀਆ 'ਤੇ ਫਾਲੋ ਕਰਦੀਆਂ ਸੀ, ਪਰ ਹੁਣ ਦੋਵਾਂ ਨੇ ਹੀ ਇੱਕ ਦੂਜੇ ਨੂੰ ਅਨਫਾਲੋ ਕਰ ਦਿੱਤਾ ਹੈ। ਨਿਮਰਤ ਖਹਿਰਾ ਦਾ ਇੰਸਟਾਗ੍ਰਾਮ ਅਕਾਊਂਟ ਦੇਖਣ 'ਤੇ ਪਤਾ ਲੱਗਦਾ ਹੈ ਕਿ ਉਹ ਪਹਿਲਾਂ ਜਿੰਨੇ ਲੋਕਾਂ ਨੂੰ ਫਾਲੋ ਕਰਦੀ ਸੀ, ਹੁਣ ਉਸ ਨੇ ਸਾਰਿਆਂ ਨੂੰ ਅਨਫਾਲੋ ਕਰ ਦਿੱਤਾ ਹੈ। ਉਹ ਕਿਸੇ ਨੂੰ ਵੀ ਫਾਲੋ ਨਹੀਂ ਕਰ ਰਹੀ ਹੈ।

5/8
ਦੂਜੇ ਪਾਸੇ ਸਰਗੁਣ ਮਹਿਤਾ ਨੇ ਨਿਮਰਤ ਖਹਿਰਾ ਨੂੰ ਅਨਫਾਲੋ ਕੀਤਾ ਹੈ। ਜਦੋਂ ਅਸੀਂ ਸਰਗੁਣ ਦੀ ਫਾਲੋਇੰਗ ਲਿਸਟ 'ਚ ਦੇਖਿਆ ਤਾਂ ਉਸ ਦੀ ਲਿਸਟ 'ਚ ਕਿਤੇ ਵੀ ਨਿਮਰਤ ਦਾ ਅਕਾਊਂਟ ਨਹੀਂ ਸੀ।

6/8
ਦੱਸ ਦਈਏ ਕਿ ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਦੋਸਤੀ ਪੰਜਾਬੀ ਇੰਡਸਟਰੀ 'ਚ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਸੀ। ਦੋਵੇਂ ਇੱਕ ਦੂਜੇ ਨਾਲ ਫੋਨ 'ਤੇ ਵੀ ਕਈ ਕਈ ਘੰਟੇ ਗੱਲਾਂ ਕਰਦੀਆਂ ਸੀ।

7/8
ਹੁਣ ਅਜਿਹਾ ਕੀ ਹੋਇਆ ਕਿ ਦੋਵਾਂ ਨੇ ਇੱਕ ਦੂਜੇ ਨੂੰ ਸੋਸ਼ਲ ਮੀਡੀਆ ਤੋਂ ਅਨਫਾਲੋ ਕੀਤਾ। ਇਸ ਦਾ ਪਤਾ ਤਾਂ ਆਉਣ ਵਾਲੇ ਟਾਈਮ 'ਚ ਹੀ ਲੱਗੇਗਾ।

8/8
ਵਰਕਫਰੰਟ ਦੀ ਗੱਲ ਕਰੀਏ ਤਾਂ ਨਿਮਰਤ ਖਹਿਰਾ ਦੀ ਐਲਬਮ 'ਮਾਣਮੱਤੀ' ਹਾਲ ਹੀ 'ਚ ਰਿਲੀਜ਼ ਹੋਈ ਹੈ, ਜਦਕਿ ਸਰਗੁਣ ਮਹਿਤਾ ਦੀਆਂ ਫਿਲਮਾਂ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀਆਂ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
Advertisement
ABP Premium

ਵੀਡੀਓਜ਼

ਕਿਉਂ ਨਹੀਂ ਉਤਰਿਆ Akali Dal ਚੋਣ ਮੈਦਾਨ 'ਚ? ਅਕਾਲੀ ਦਲ ਦੀ ਵੋਟ ਜਾਵੇਗੀ BJP ਨੂੰ ?| By Election |Sukhbir BadalCM ਦੀ ਰੈਲੀ 'ਤੋਂ ਪਹਿਲਾਂ ਗਿੱਦੜਬਾਹਾਂ 'ਚ ਭਖਿਆ ਮਾਹੌਲ 'ਆਪ' ਦੇ ਪਾੜੇ ਪੋਸਟਰ !ਪੂਰੀ ਸਾਜਿਸ਼ ਪਿੱਛੇ ਕੌਣ?| ElectionMukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Embed widget