ਪੜਚੋਲ ਕਰੋ
ਕਾਲ਼ੇ ਕੱਪੜੇ, ਕਾਲ਼ੀਆਂ ਐਨਕਾ, ਕਾਲ਼ਾ ਮਾਸਕ ਲਾ ਦਿੱਲੀ ਪੁਲਿਸ ਸਾਹਮਣੇ ਪੇਸ਼ ਹੋਈ Nora Fatehi
ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ ਅੱਜ (15 ਸਤੰਬਰ) ਨੂੰ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਰੰਗਦਾਰੀ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਈ।
ਕਾਲ਼ੇ ਕੱਪੜੇ, ਕਾਲ਼ੀਆਂ ਐਨਕਾ, ਕਾਲ਼ਾ ਮਾਸਕ ਲਾ ਦਿੱਲੀ ਪੁਲਿਸ ਸਾਹਮਣੇ ਪੇਸ਼ ਹੋਈ Nora Fatehi
1/8

ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ(nora fatehi)ਨੂੰ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਰੰਗਾਦਾਰੀ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਈ।
2/8

ਇਸ ਮਾਮਲੇ 'ਚ ਨੋਰਾ ਤੋਂ ਵੀ 2 ਸਤੰਬਰ ਨੂੰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਹ ਦੂਜੀ ਵਾਰ ਹੈ ਜਦੋਂ ਦਿੱਲੀ ਪੁਲਿਸ ਨੇ ਫਤੇਹੀ ਨੂੰ ਮਾਮਲੇ ਵਿੱਚ ਉਸਦੀ ਕਥਿਤ ਭੂਮਿਕਾ ਨੂੰ ਲੈ ਕੇ ਪੁੱਛਗਿੱਛ ਲਈ ਸੰਮਨ ਕੀਤਾ ਹੈ।
Published at : 15 Sep 2022 06:27 PM (IST)
ਹੋਰ ਵੇਖੋ





















