ਪੜਚੋਲ ਕਰੋ

Private Video Leak: ਮਸ਼ਹੂਰ ਹਸਤੀ ਦਾ ਪ੍ਰਾਈ*ਵੇਟ ਵੀਡੀਓ ਲੀ*ਕ, ਅਦਾਕਾਰਾ ਨੇ ਪੋਸਟ ਸ਼ੇਅਰ ਕਰ ਇੰਝ ਕੀਤੀ ਲੋਕਾਂ ਦੀ ਬੋਲਤੀ ਬੰਦ

Oviya Private Video: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਇਸ ਖਬਰ ਦੇ ਵਾਇਰਲ ਹੁੰਦੇ ਹੀ ਪ੍ਰਸ਼ੰਸਕਾਂ ਦੇ ਵੀ ਹੋਸ਼ ਉਡ ਗਏ ਹਨ।

Oviya Private Video

1/5
ਦਰਅਸਲ, ਮਸ਼ਹੂਰ ਅਦਾਕਾਰਾ ਓਵੀਆ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਅਦਾਕਾਰਾ ਦਾ 17 ਸੈਕਿੰਡ ਦਾ ਪ੍ਰਾਈਵੇਟ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

2/5
ਪ੍ਰਾਈਵੇਟ ਵੀਡੀਓ ਲੀਕ ਹੋਣ ਤੋਂ ਬਾਅਦ ਓਵੀਆ ਨੂੰ ਵੀ ਕਾਫੀ ਟ੍ਰੋਲ ਕੀਤਾ ਗਿਆ ਸੀ। ਹਾਲਾਂਕਿ ਬਾਅਦ 'ਚ ਕਈ ਲੋਕਾਂ ਨੇ ਅਭਿਨੇਤਰੀ ਦਾ ਸਮਰਥਨ ਵੀ ਕੀਤਾ। ਜਾਂਚ ਤੋਂ ਬਾਅਦ, ਇੰਟਰਨੈਟ 'ਤੇ ਦਾਅਵਾ ਕੀਤਾ ਗਿਆ ਸੀ ਕਿ ਓਵੀਆ ਦਾ ਨਿੱਜੀ ਵੀਡੀਓ ਇੱਕ ਡੀਪਫੇਕ ਵੀਡੀਓ ਸੀ। 12 ਅਕਤੂਬਰ ਨੂੰ ਓਵੀਆ ਨੇ ਇੰਸਟਾਗ੍ਰਾਮ 'ਤੇ ਫੋਟੋ ਪੋਸਟ ਕਰਕੇ ਟ੍ਰੋਲ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਸੀ। ਇੱਥੇ ਜਾਣੋ ਕੀ ਹੈ ਪੂਰਾ ਮਾਮਲਾ।

3/5
ਓਵੀਆ ਦਾ ਵੀਡੀਓ ਵਾਇਰਲ ਹੋ ਰਿਹਾ   ਸਾਊਥ ਅਦਾਕਾਰਾ ਓਵੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ 'ਚ ਆਈ ਸੀ। ਖਬਰਾਂ ਮੁਤਾਬਕ ਅਦਾਕਾਰਾ ਦਾ ਵਾਇਰਲ ਵੀਡੀਓ 17 ਸੈਕਿੰਡ ਦਾ ਸੀ। ਓਵੀਆ ਨੇ ਇਨ੍ਹਾਂ ਅਫਵਾਹਾਂ ਦਾ ਸਿੱਧਾ ਜਵਾਬ ਨਹੀਂ ਦਿੱਤਾ। ਓਵੀਆ ਨੇ ਹੁਣ ਆਪਣੀਆਂ ਉਂਗਲਾਂ ਨੂੰ ਕ੍ਰੋਸ ਕਰਦੇ ਹੋਏ ਇੱਕ ਫੋਟੋ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਓਵੀਆ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਵਾਇਰਲ ਵੀਡੀਓ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

4/5
ਓਵੀਆ ਨੇ ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ  ਓਵੀਆ ਦੁਆਰਾ ਸ਼ੇਅਰ ਕੀਤੀ ਗਈ ਇੰਸਟਾਗ੍ਰਾਮ ਫੋਟੋ ਦੇ ਕਮੈਂਟ ਸੈਕਸ਼ਨ ਵਿੱਚ ਇੱਕ ਟ੍ਰੋਲਰ ਨੇ ਉਸਨੂੰ ਟ੍ਰੋਲ ਕਰਨ ਦੀ ਕੋਸ਼ਿਸ਼ ਕੀਤੀ। ਟ੍ਰੋਲਰ ਨੇ ਓਵੀਆ ਨੂੰ ਉਸ ਦੇ ਵਾਇਰਲ ਵੀਡੀਓ ਦੀ ਪੂਰੀ ਵੀਡੀਓ ਭੇਜਣ ਲਈ ਕਿਹਾ। ਇਸ ਦਾ ਜਵਾਬ ਦਿੰਦੇ ਹੋਏ ਓਵੀਆ ਨੇ ਲਿਖਿਆ, “ਅਗਲੀ ਵਾਰ ਭਰਾ।” ਇਸ ਤੋਂ ਬਾਅਦ ਅਦਾਕਾਰਾ ਨੇ ਆਪਣੀ ਫੋਟੋ ਦਾ ਕਮੈਂਟ ਸੈਕਸ਼ਨ ਬੰਦ ਕਰ ਦਿੱਤਾ। ਓਵੀਆ ਕਮੈਂਟ ਸੈਕਸ਼ਨ ਨੂੰ ਬੰਦ ਕਰਨ ਤੋਂ ਪਹਿਲਾਂ ਹੀ, ਟ੍ਰੋਲਰ ਅਤੇ ਓਵੀਆ ਵਿਚਕਾਰ ਗੱਲਬਾਤ ਦਾ ਸਕ੍ਰੀਨਸ਼ੌਟ ਟਵਿੱਟਰ 'ਤੇ ਵਾਇਰਲ ਹੋ ਗਿਆ। ਹਾਲਾਂਕਿ, ਅਭਿਨੇਤਰੀ ਨੇ ਹੁਣ ਆਪਣੀ ਪੋਸਟ ਦੇ ਕਮੈਂਟ ਸੈਕਸ਼ਨ ਨੂੰ ਦੁਬਾਰਾ ਜਨਤਕ ਕੀਤਾ ਹੈ।

5/5
ਵਰਕਫਰੰਟ ਦੀ ਗੱਲ ਕਰਿਏ ਤਾਂ ਓਵੀਆ ਨੂੰ ਸੋਸ਼ਲ ਮੀਡੀਆ 'ਤੇ ਹੈਲਨ ਨੇਲਸਨ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਓਵੀਆ ਤਮਿਲ ਬਿੱਗ ਬੌਸ ਸੀਜ਼ਨ 1 ਵਿੱਚ ਨਜ਼ਰ ਆਈ ਸੀ। ਅਭਿਨੇਤਰੀ ਨੂੰ ਖਰਾਬ ਸਿਹਤ ਕਾਰਨ ਬਿੱਗ ਬੌਸ ਛੱਡਣਾ ਪਿਆ ਸੀ। ਅਭਿਨੇਤਰੀ ਤਾਮਿਲ, ਤੇਲਗੂ, ਮਲਿਆਲਮ, ਕੰਨੜ ਅਤੇ ਹਿੰਦੀ ਭਾਸ਼ਾਵਾਂ ਦੀਆਂ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ। ਅਦਾਕਾਰਾ ਕੇਰਲ ਦੇ ਤ੍ਰਿਸ਼ੂਰ ਦੀ ਰਹਿਣ ਵਾਲੀ ਹੈ। ਓਵੀਆ ਪਹਿਲੀ ਵਾਰ 2007 'ਚ ਪ੍ਰਿਥਵੀਰਾਜ ਸੁਕੁਮਾਰਨ ਨਾਲ ਫਿਲਮ 'ਕੰਗਾਰੂ' 'ਚ ਨਜ਼ਰ ਆਈ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget