ਪੜਚੋਲ ਕਰੋ

5ਵੇਂ ਵਿਆਹ ਮਗਰੋਂ ਘਰ ਵੇਚਣਾ ਚਾਹੁੰਦੀ ਪਾਮੇਲਾ ਐਂਡਰਸਨ, 100 ਕਰੋੜ ਤੋਂ ਵੀ ਵੱਧ ਸ਼ਾਨਦਾਰ ਘਰ ਦੀ ਕੀਮਤ

pamela_anderson

1/7
ਹਾਲੀਵੁੱਡ ਸਟਾਰ ਪਾਮੇਲਾ ਐਂਡਰਸਨ ਇਸ ਸਾਲ ਜਨਵਰੀ 'ਚ ਕਾਫ਼ੀ ਚਰਚਾ 'ਚ ਰਹੀ। ਉਸ ਨੇ ਇਸ ਸਾਲ ਦੇ ਸ਼ੁਰੂ 'ਚ 5ਵੀਂ ਵਾਰ ਵਿਆਹ ਕਰਵਾ ਲਿਆ।

2/7
ਡੇਲੀ ਮੇਲ ਨੂੰ ਦਿੱਤੀ ਇੰਟਰਵਿਊ 'ਚ, ਉਸ ਨੇ ਖੁਲਾਸਾ ਕੀਤਾ ਕਿ ਉਹ ਕ੍ਰਿਸਮਸ ਦੀ ਸ਼ਾਮ ਨੂੰ ਇੱਕ ਵੈਨਕੂਵਰ ਆਈਲੈਂਡ ਦੇ ਘਰ 'ਤੇ ਆਪਣੇ ਬਾਡੀਗਾਰਡ ਡੈਨ ਹੇਹਰਸਟ ਨਾਲ ਵਿਆਹ ਕੀਤਾ ਸੀ। ਇਹ ਘਰ ਉਸ ਦੇ ਦਾਦਾ-ਦਾਦੀ ਨੇ ਬਹੁਤ ਸਾਲ ਪਹਿਲਾਂ ਖਰੀਦਿਆ ਸੀ।

3/7
ਪਾਮੇਲਾ ਆਪਣੇ ਪਤੀ ਨੂੰ ਪਿਆਰ ਕਰਦੀ ਹੈ ਤੇ ਹੁਣ ਉਹ ਕੈਨੇਡਾ ਸ਼ਿਫਟ ਹੋਣਾ ਚਾਹੁੰਦੀ ਹੈ। ਪੀਪੂਲ ਦੀ ਰਿਪੋਰਟ ਦੇ ਅਨੁਸਾਰ, ਪਾਮੇਲਾ ਮਾਲੀਬੂ ਸ਼ਹਿਰ ਵਿੱਚ ਆਪਣਾ ਲਗਜ਼ਰੀ ਘਰ ਵੇਚਣ ਜਾ ਰਹੀ ਹੈ ਤੇ ਤੁਸੀਂ ਇਸ ਕੀਮਤ ਨੂੰ ਸੁਣਕੇ ਹੈਰਾਨ ਹੋਵੋਗੇ।

4/7
ਰਿਪੋਰਟ ਅਨੁਸਾਰ, ਪਾਮੇਲਾ ਦੇ ਮਾਲੀਬੂ ਘਰ ਨੂੰ ਅਧਿਕਾਰਤ ਤੌਰ 'ਤੇ ਸੋਮਵਾਰ ਨੂੰ ਵੇਚਿਆ ਜਾਵੇਗਾ ਤੇ ਇਸ ਦੀ ਕੀਮਤ 14.9 ਮਿਲੀਅਨ ਡਾਲਰ ਹੈ।

5/7
ਇਹ ਬਹੁਤ ਵੱਡੀ ਕੀਮਤ ਹੈ। ਜੇ ਅਸੀਂ ਇਸ ਨੂੰ ਰੁਪਈਆਂ ਵਿੱਚ ਬਦਲਦੇ ਹਾਂ, ਤਾਂ ਇਸ ਦੀ ਕੀਮਤ 100 ਕਰੋੜ ਰੁਪਏ ਤੋਂ ਵੱਧ ਹੈ। ਰਿਪੋਰਟ ਅਨੁਸਾਰ, ਇਹ ਇੱਕ ਚਾਰ-ਕਮਰਿਆਂ ਵਾਲਾ ਘਰ ਹੈ ਤੇ ਇਸ ਨੂੰ ਫਿਲਿਪ ਵ੍ਰੋਚ ਨੇ ਡਿਜ਼ਾਇਨ ਕੀਤਾ ਸੀ।

6/7
ਪਾਮੇਲਾ ਇਸ ਘਰ ਨੂੰ ਵੇਚਣਾ ਚਾਹੁੰਦੀ ਹੈ ਅਤੇ ਕੈਨੇਡਾ ਸ਼ਿਫਟ ਕਰਨਾ ਚਾਹੁੰਦੀ ਹੈ। ਉਸਦੀ ਦਾਦੀ ਦਾ ਕੈਨੇਡਾ ਵਿੱਚ ਇੱਕ ਪੁਰਾਣਾ ਘਰ ਹੈ। ਪਾਮੇਲਾ ਤੇ ਉਸ ਦਾ ਪਤੀ ਕੋਰੋਨਾ ਵਾਇਰਲ ਮਹਾਂਮਾਰੀ ਦੌਰਾਨ ਇਕੱਠੇ ਰਹੇ।

7/7
ਪਾਮੇਲਾ ਨੇ ਪੀਪੂਲ ਨੂੰ ਕਿਹਾ,
ਪਾਮੇਲਾ ਨੇ ਪੀਪੂਲ ਨੂੰ ਕਿਹਾ, "ਇਹ ਸਮਾਂ ਆਪਣੀਆਂ ਜੜ੍ਹਾਂ ਵੱਲ ਪਰਤਣ ਦਾ ਹੈ। ਮੈਂ ਪਿਆਰ 'ਚ ਹਾਂ ਅਤੇ ਹਾਲ ਹੀ 'ਚ ਮੈਂ 'ਐਵਰੇਜ ਜੋ' ਨਾਲ ਵਿਆਹ ਕੀਤਾ ਹੈ।" ਪਾਮੇਲਾ ਨੇ ਖੁਲਾਸਾ ਕੀਤਾ ਕਿ ਉਹ ਆਪਣਾ ਜੀਵਨ ਬਣਾ ਰਹੀ ਹੈ ਜਿੱਥੋਂ ਉਸ ਨੇ ਸ਼ੁਰੂ ਕੀਤਾ ਸੀ। 

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget