ਪੜਚੋਲ ਕਰੋ

PEFA Awards 2023: ਚੰਡੀਗੜ੍ਹ 'ਚ ਲੱਗਿਆ ਪੰਜਾਬੀ ਸਿਤਾਰਿਆਂ ਦਾ ਮੇਲਾ, ਸਰਤਾਜ ਨੂੰ ਪੰਜਾਬ ਰਤਨ, ਸਰਗੁਣ ਨੂੰ ਦਲਜੀਤ ਕੌਰ ਯਾਦਗਾਰੀ ਐਵਾਰਡ

PEFA Awrdas: ਪੰਜਾਬੀ ਮਨੋਰੰਜਨ ਇੰਡਸਟਰੀ ਦਾ ਪਹਿਲਾ ਐਵਾਰਡ ਸ਼ੋਅ “ਪੰਜਾਬੀ ਇੰਟਰਟੇਨਮੈਂਟ ਫੈਸਟੀਵਲ ਅਤੇ ਐਵਾਰਡ 2023-PEFA” ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਆਯੋਜਿਤ ਕੀਤਾ ਗਿਆ।

ਚੰਡੀਗੜ੍ਹ 'ਚ ਲੱਗਿਆ ਪੰਜਾਬੀ ਸਿਤਾਰਿਆਂ ਦਾ ਮੇਲਾ, ਸਰਤਾਜ ਨੂੰ ਪੰਜਾਬ ਰਤਨ, ਸਰਗੁਣ ਨੂੰ ਦਲਜੀਤ ਕੌਰ ਯਾਦਗਾਰੀ ਐਵਾਰਡ

1/8
ਪੰਜਾਬੀ ਮਨੋਰੰਜਨ ਇੰਡਸਟਰੀ ਦਾ ਪਹਿਲਾ ਐਵਾਰਡ ਸ਼ੋਅ “ਪੰਜਾਬੀ ਇੰਟਰਟੇਨਮੈਂਟ ਫੈਸਟੀਵਲ ਅਤੇ ਐਵਾਰਡ 2023-PEFA” ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਆਯੋਜਿਤ ਕੀਤਾ ਗਿਆ।

2/8
ਇਸ ਐਵਾਰਡ ਨਾਈਟ ਦੀ ਸ਼ੁਰੂਆਤ ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ।

3/8
PEFA ਦੇ ਫਾਊਡਰ ਸਪਨ ਮਨਚੰਦਾ ਅਤੇ ਕੋ-ਫਾਊਡਰ ਨਿਹਾਰਕਾ ਨੇ ਦੱਸਿਆ ਕਿ ਇਸ ਐਵਾਰਡ ਸ਼ੋਅ ਦਾ ਮਕਸਦ ਪੰਜਾਬੀ ਸਿਨਮਾ ਤੇ ਸੰਗੀਤ ਜਗਤ ਨੂੰ ਦੁਨੀਆਂ ਭਰ ਵਿੱਚ ਮਕਬੂਲ ਕਰਨ ਵਾਲੀਆਂ ਸਖਸੀਅਤਾਂ ਨੂੰ ਐਵਾਰਡ ਦੇ ਰੂਪ ਵਿੱਚ ਸਨਮਾਨਿਤ ਕਰਨ ਦੇ ਨਾਲ ਨਾਲ ਪੰਜਾਬੀ ਸਿਨਮਾ ਤੇ ਸੰਗੀਤ ਦੇ ਉਨ੍ਹਾਂ ਨਾਮਾਂ ਨੂੰ ਜ਼ਿੰਦਾ ਰੱਖਣ ਦੀ ਕੋਸ਼ਿਸ਼ ਹੈ ਜਿੰਨਾ ਨੇ ਇਸ ਇੰਡਸਟਰੀ ਦੀ ਸ਼ੁਰੂਆਤ ਕੀਤੀ ਹੈ।

4/8
ਇਸ ਐਵਾਰਡ ਸ਼ੋਅ ਦੇ ਮੌਕੇ ਤੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਸੰਗੀਤ ਸਮਰਾਟ ਚਰਨਜੀਤ ਸਿੰਘ ਅਹੂਜਾ ਨੂੰ ਪੰਜਾਬ ਰਤਨ ਐਵਾਰਡ, ਜੈਜੀ ਬੀ ਅਤੇ ਮਨਿੰਦਰ ਬੁੱਟਰ ਨੂੰ ਗਲੋਬਲ ਸਟਾਰ ਐਵਾਰਡ, ਯੋਗਰਾਜ ਸਿੰਘ, ਸਰਦਾਰ ਸੋਹੀ ਅਤੇ ਸੁਨੀਤਾ ਧੀਰ ਨੂੰ ਪ੍ਰਿਥਵੀ ਰਾਜ ਕਪੂਰ ਲਾਈਫ ਟਾਈਮ ਅਚੀਵਮੈਂਟ ਐਵਾਰਡ, ਸਰਗੁਣ ਮਹਿਤਾ ਨੂੰ ਦਲਜੀਤ ਕੌਰ ਯਾਦਗਾਰੀ ਐਵਾਰਡ, ਗੁਰਪ੍ਰੀਤ ਘੁੱਗੀ ਅਤੇ ਵਿਜੇ ਟੰਡਨ ਨੂੰ ਪ੍ਰਾਈਡ ਆਫ ਪੰਜਾਬੀ ਸਿਨਮਾ, ਸਰਬਜੀਤ ਚੀਮਾ ਅਤੇ ਸ਼ਿਪਰਾ ਗੋਇਲ ਨੂੰ ਪ੍ਰਾਈਡ ਆਫ ਪੰਜਾਬੀ ਮਿਊਜ਼ਿਕ ਐਵਾਰਡ ਨਾਲ ਨਿਵਾਜਿਆ ਗਿਆ।

5/8
ਕਾਮੇਡੀਅਨ ਜਸਵਿੰਦਰ ਭੱਲਾ ਨੂੰ ਗੋਪਾਲ ਦਾਸ ਸਹਿਗਲ ਯਾਦਗਾਰੀ ਐਵਾਰਡ, ਬੀਨੂੰ ਢਿੱਲੋਂ ਅਤੇ ਦੇਵ ਖਰੌੜ ਨੂੰ ਬਲਰਾਜ ਸਾਹਨੀ ਯਾਦਗਾਰੀ ਐਵਾਰਡ, ਗਾਇਕਾ ਮੰਨਤ ਨੂਰ ਨੂੰ ਗੁਰਮੀਤ ਬਾਵਾ ਯਾਦਗਾਰੀ ਐਵਾਰਡ, ਗੁਰਮੀਤ ਸਿੰਘ ਤੇ ਐਵੀ ਸਰ੍ਹਾ ਨੂੰ ਜਸਵੰਤ ਭੰਵਰਾ ਯਾਦਗਾਰੀ ਐਵਾਰਡ, ਅਸ਼ੀਸ਼ ਦੁੱਗਲ ਨੂੰ ਗੁਰਕੀਰਤਨ ਯਾਦਗਾਰੀ ਐਵਾਰਡ, ਪ੍ਰਿੰਸ ਕੰਵਲਜੀਤ ਸਿੰਘ ਤੇ ਜੈਸਮੀਨ ਬਾਜਵਾ ਨੂੰ ਪ੍ਰੋਮਿਸਿੰਗ ਐਵਾਰਡ, ਕਰਤਾਰ ਚੀਮਾ ਅਤੇ ਹਰਦੀਪ ਗਰੇਵਾਲ ਨੂੰ ਯੂਥ ਆਈਕੋਨ ਐਵਾਰਡ, ਅਨੀਤਾ ਸ਼ਬਦੀਸ਼ ਨੂੰ ਭਾਈ ਮੰਨਾ ਸਿੰਘ ਯਾਦਗਾਰੀ ਐਵਾਰਡ, ਨਿਰਦੇਸ਼ਕ ਸਿਮਰਜੀਤ ਸਿੰਘ ਨੂੰ ਵਰਿੰਦਰ ਯਾਦਗਾਰੀ ਐਵਾਰਡ, ਹੈਪੀ ਰਾਏਕੋਟੀ ਨੂੰ ਨੰਦ ਲਾਲ ਨੂਰਪੂਰੀ ਐਵਾਰਡ, ਅੰਬਰਦੀਪ ਨੂੰ ਮੁਲਕਰਾਜ ਭਾਖੜੀ ਐਵਾਰਡ,  ਕੁਲਵਿੰਦਰ ਬਿੱਲਾ ਨੂੰ ਕੁਲਦੀਪ ਮਾਣਕ ਯਾਦਗਾਰੀ ਐਵਾਰਡ, ਖਾਨ ਸਾਹਬ ਨੂੰ ਸਰਦੂਲ ਸਿਕੰਦਰ ਯਾਦਗਾਰੀ ਐਵਾਰਡ, ਰਾਜ ਸ਼ੋਕਰ ਨੂੰ ਲਾਇਮਲਾਇਟ ਸਟਾਰ ਐਵਾਰਡ, ਅਮਰ ਨੂਰੀ ਨੂੰ ਸ਼ਾਨ-ਏ-ਪੰਜਾਬ ਐਵਾਰਡ, ਨਾਲ ਨਿਵਾਜਿਆ ਗਿਆ।

6/8
ਇਸ ਮੌਕੇ ਤੇ ਫ਼ਿਲਮ ਡਿਸਟੀਬਿਊਟਰ ਮੁਨੀਸ਼ ਸਾਹਨੀ, ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਨਾਮੀ ਅਦਾਕਾਰ ਮੁਕੇਸ਼ ਰਿਸ਼ੀ, ਮੰਚ ਸੰਚਾਲਕ ਸਤਿੰਦਰ ਸੱਤੀ, ਗਾਇਕਾ ਸਰਘੀ ਮਾਨ, ਮਿਊਜ਼ਿਕ ਪ੍ਰੋਡਿਊਸਰ ਦਿਨੇਸ਼ ਔਲਖ ਨੂੰ ਸਪੈਸ਼ਲ ਐਪਰੀਸੇਸ਼ਨ ਐਵਾਰਡ ਨਾਲ ਨਿਵਾਜਿਆ ਗਿਆ।

7/8
ਇਸ ਮੌਕੇ ਸਪਨ ਮਨਚੰਦਾ ਵੱਲੋਂ ਤਿਆਰ ਕੀਤੀ ਪੰਜਾਬੀ ਇੰਡਸਟਰੀ ਦੀ ਡਾਟਾ-ਇਨਫਰਮੇਸ਼ਨ ਅਤੇ ਟੈਲੀਫ਼ੋਨ ਡਾਇਰੈਕਟਰੀ ਦਾ ਸਾਲ 2023-24 ਦਾ ਨਵਾਂ ਅਡੀਸ਼ਨ ਵੀ ਰਿਲੀਜ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ ਕਿ ਅਜਿਹੇ ਐਵਾਰਡ ਸਮਾਰੋਹਾਂ ਦੀ ਪੰਜਾਬੀ ਇੰਡਸਟਰੀ ਨੂੰ ਬੇਹੱਦ ਜ਼ਰੂਰਤ ਸੀ।

8/8
ਅਜਿਹੇ ਐਵਾਰਡ ਕਲਾਕਾਰਾਂ ਦਾ ਹੌਸਲਾ ਬੁਲੰਦ ਕਰਦੇ ਹਨ। ਇਸ ਮੌਕੇ ਪੰਜਾਬੀ ਗਾਇਕ ਸਰਬਜੀਤ ਚੀਮਾ, ਵਿੱਕੀ, ਬੈਨਟ ਦੁਸਾਂਝ, ਰਮਨ ਗਿੱਲ, ਸੰਗਰਾਮ ਹੰਜਰਾ, ਸਰਘੀ ਮਾਨ ਸਮੇਤ ਨਾਮੀਂ ਗਾਇਕਾਂ ਦੇ ਲਾਈਵ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ PEFA ਦੇ ਸਹਿਯੋਗੀ ਲਾਡੀ ਕਾਂਗੜ, ਗੁਰਪ੍ਰੀਤ ਖੇਤਲਾ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੀਆਂ ਨਾਮੀ ਹੋਰ ਨਾਮੀ ਸਖ਼ਸ਼ੀਅਤਾਂ ਹਾਜ਼ਰ ਸਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget