ਪੜਚੋਲ ਕਰੋ
(Source: ECI/ABP News)
Photos: ਪ੍ਰਾਚੀ ਦੇਸਾਈ ਨੇ ਇੰਸਟਾਗ੍ਰਾਮ 'ਤੇ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ, ਪ੍ਰਿੰਟੇਡ ਡ੍ਰੈੱਸ 'ਚ ਦਿੱਤੇ ਬਾਕਮਾਲ ਪੋਜ਼
prachi_desai
1/6
![ਬਾਲੀਵੁੱਡ ਅਭਿਨੇਤਰੀ ਪ੍ਰਾਚੀ ਦੇਸਾਈ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਬਹੁਤ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪ੍ਰਾਚੀ ਇਨ੍ਹਾਂ ਤਸਵੀਰਾਂ 'ਚ ਪ੍ਰਿੰਟਿਡ ਆਊਟਫਿਟ 'ਚ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਬਾਲੀਵੁੱਡ ਅਭਿਨੇਤਰੀ ਪ੍ਰਾਚੀ ਦੇਸਾਈ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਬਹੁਤ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪ੍ਰਾਚੀ ਇਨ੍ਹਾਂ ਤਸਵੀਰਾਂ 'ਚ ਪ੍ਰਿੰਟਿਡ ਆਊਟਫਿਟ 'ਚ ਨਜ਼ਰ ਆ ਰਹੀ ਹੈ।
2/6
![ਇਸ ਦੇ ਨਾਲ ਹੀ ਪ੍ਰਾਚੀ ਦੀਆਂ ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।](https://cdn.abplive.com/imagebank/default_16x9.png)
ਇਸ ਦੇ ਨਾਲ ਹੀ ਪ੍ਰਾਚੀ ਦੀਆਂ ਇਹ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
3/6
![ਉਸ ਦੇ ਫੈਨਸ ਵੀ ਪ੍ਰਾਚੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਆਪਣੀ ਪ੍ਰਤੀਕ੍ਰਿਆ ਦੇ ਰਹੇ ਹਨ। ਫੈਨਸ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਿਆਰ ਦੇ ਰਹੇ ਹਨ।](https://cdn.abplive.com/imagebank/default_16x9.png)
ਉਸ ਦੇ ਫੈਨਸ ਵੀ ਪ੍ਰਾਚੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਆਪਣੀ ਪ੍ਰਤੀਕ੍ਰਿਆ ਦੇ ਰਹੇ ਹਨ। ਫੈਨਸ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਿਆਰ ਦੇ ਰਹੇ ਹਨ।
4/6
![ਪ੍ਰਾਚੀ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੀ ਹੈ ਤੇ ਸਮੇਂ-ਸਮੇਂ 'ਤੇ ਪ੍ਰਸ਼ੰਸਕਾਂ ਨਾਲ ਫੋਟੋਆਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।](https://cdn.abplive.com/imagebank/default_16x9.png)
ਪ੍ਰਾਚੀ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੀ ਹੈ ਤੇ ਸਮੇਂ-ਸਮੇਂ 'ਤੇ ਪ੍ਰਸ਼ੰਸਕਾਂ ਨਾਲ ਫੋਟੋਆਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।
5/6
![ਪ੍ਰਾਚੀ ਦਾ ਜਨਮ 12 ਸਤੰਬਰ 1988 ਨੂੰ ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਹੋਇਆ ਸੀ।](https://cdn.abplive.com/imagebank/default_16x9.png)
ਪ੍ਰਾਚੀ ਦਾ ਜਨਮ 12 ਸਤੰਬਰ 1988 ਨੂੰ ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਹੋਇਆ ਸੀ।
6/6
![ਪ੍ਰਾਚੀ 12 ਸਾਲਾਂ ਤੋਂ ਬਾਲੀਵੁੱਡ ਵਿੱਚ ਹੈ।](https://cdn.abplive.com/imagebank/default_16x9.png)
ਪ੍ਰਾਚੀ 12 ਸਾਲਾਂ ਤੋਂ ਬਾਲੀਵੁੱਡ ਵਿੱਚ ਹੈ।
Published at : 01 Apr 2021 03:24 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)