ਪੜਚੋਲ ਕਰੋ

PM ਮੋਦੀ ਦਾ ਗਾਣਾ 'ਅਬੰਡੈਂਸ ਇਨ ਮਿਲੇਟ' ਗਰੈਮੀ ਐਵਾਰਡਸ 2024 ਲਈ ਹੋਇਆ ਨਾਮਜ਼ਦ, ਅਨਾਜ ਦਾ ਫਾਇਦਾ ਦੱਸਦਾ ਹੈ ਗਾਣਾ

PM Modi Song Nominated For Grammy 2024: ਪੀਐਮ ਮੋਦੀ ਦਾ 'ਅਬੰਡੈਂਸ ਇਨ ਮਿਲੇਟ' 16 ਜੂਨ ਨੂੰ ਰਿਲੀਜ਼ ਕੀਤੀ ਗਈ ਸੀ। ਗੀਤ ਨੂੰ ਸਰਵੋਤਮ ਵਿਸ਼ਵ ਸੰਗੀਤ ਪ੍ਰਦਰਸ਼ਨ ਸ਼੍ਰੇਣੀ ਦੇ ਤਹਿਤ ਨਾਮਜ਼ਦ ਕੀਤਾ ਗਿਆ ਹੈ।

1/7
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਾਣੇ ਅਬਡੈਂਸ ਇਨ ਮਿਲਟਸ ਨੂੰ ਗ੍ਰੈਮੀ ਪੁਰਸਕਾਰ 2024 ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਗੀਤ ਨੂੰ ਭਾਰਤੀ-ਅਮਰੀਕੀ ਗ੍ਰੈਮੀ ਜੇਤੂ ਗਾਇਕਾ ਫਾਲਗੁਨੀ ਸ਼ਾਹ ਨੇ ਗਾਇਆ ਹੈ।

2/7
ਇਹ ਗੀਤ 16 ਜੂਨ ਨੂੰ ਰਿਲੀਜ਼ ਹੋਇਆ ਸੀ, ਜੋ ਸਿਹਤ ਲਾਭਾਂ ਅਤੇ ਪੌਸ਼ਟਿਕ ਅਨਾਜ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ।

3/7
ਸੰਯੁਕਤ ਰਾਸ਼ਟਰ ਨੇ ਇਸ ਸਾਲ ਇੰਟਰਨੈਸ਼ਨਲ ਮੀਲਟ ਈਅਰ ਦਾ ਐਲਾਨ ਕੀਤਾ ਸੀ ਅਤੇ ਇਸ ਨੂੰ ਗੀਤ ਵਿੱਚ ਮਨਾਉਂਦੇ ਵੀ ਦਿਖਾਇਆ ਗਿਆ ਹੈ।

4/7
ਇਹ ਗੀਤ ਯੂਟਿਊਬ 'ਤੇ ਉਪਲਬਧ ਹੈ। ਗਾਇਕਾ ਫਾਲਗੁਨੀ ਸ਼ਾਹ ਦੇ ਗੀਤ ਨੂੰ ਸਰਵੋਤਮ ਵਿਸ਼ਵ ਸੰਗੀਤ ਪ੍ਰਦਰਸ਼ਨ ਸ਼੍ਰੇਣੀ ਦੇ ਤਹਿਤ ਨਾਮਜ਼ਦ ਕੀਤਾ ਗਿਆ ਹੈ।

5/7
ਫਲਹੁਨੀ ਸ਼ਾਹ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ 'ਤੇ ਪੋਸਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ। ਉਸ ਨੇ ਲਿਖਿਆ- 'ਸਾਡੇ ਸਿੰਗਲ 'ਐਬਡੈਂਸ ਇਨ ਮਿਲਟਸ' ਦਾ ਵੀਡੀਓ ਹੁਣ ਸਾਹਮਣੇ ਆਇਆ ਹੈ।

6/7
ਮਾਣਯੋਗ ਪ੍ਰਧਾਨ ਮੰਤਰੀ ਨਾਲ ਲਿਖਿਆ ਅਤੇ ਪੇਸ਼ ਕੀਤਾ ਗਿਆ ਇੱਕ ਗੀਤ। ਕਿਸਾਨਾਂ ਨੂੰ ਬਾਜਰਾ ਉਗਾਉਣ ਅਤੇ ਵਿਸ਼ਵ ਦੀ ਭੁੱਖ ਨੂੰ ਖਤਮ ਕਰਨ ਵਿੱਚ ਮਦਦ ਕਰਨ ਲਈ ਇਸ ਸਾਲ ਨੂੰ ਬਾਜਰੇ ਦਾ ਅੰਤਰਰਾਸ਼ਟਰੀ ਸਾਲ ਐਲਾਨਿਆ ਗਿਆ ਸੀ।

7/7
ਗਾਣੇ ਅਬਡੈਂਸ ਇਨ ਮਿਲਟਸ ਨੂੰ ਫਾਲੂ (ਫਾਲਗੁਨੀ ਸ਼ਾਹ) ਅਤੇ ਗੌਰਵ ਸ਼ਾਹ ਨੇ ਗਾਇਆ ਹੈ। ਇਸ ਨੂੰ ਫਾਲੂ (ਫਾਲਗੁਨੀ ਸ਼ਾਹ) ਅਤੇ ਗੌਰਵ ਸ਼ਾਹ ਨੇ ਕੀਨੀਆ ਆਥੀ, ਗ੍ਰੇਗ ਗੋਂਜਾਲੇਜ਼ ਅਤੇ ਸੌਮਿਆ ਚੈਟਰਜੀ ਦੇ ਨਾਲ ਮਿਲ ਕੇ ਬਣਾਇਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਦਾ ਮਿਊਜ਼ਿਕ ਵੀਡੀਓ ਵੀ ਕੀਨੀਆ ਆਥੀ ਨੇ ਬਣਾਇਆ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
ਪਤੀ ਰੋਟੀ ਖਾਣ ਆਇਆ ਘਰ ਤਾਂ ਉੱਡ ਗਏ ਹੋਸ਼, ਮੰਜ਼ਰ ਵੇਖ ਮੱਚ ਗਿਆ ਚੀਕ ਚੀਹਾੜਾ

ਪੰਜਾਬ ਵਾਲਿਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਆਹ ਵੱਡੀ ਸਹੂਲਤ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ

ਛੇਤੀ-ਛੇਤੀ ਨਿਪਟਾ ਲਓ ਸਾਰੇ ਕੰਮ, ਚਾਰ ਦਿਨ ਬੈਂਕ ਰਹਿਣਗੇ ਬੰਦ

Embed widget