ਪੜਚੋਲ ਕਰੋ
Afsana Khan: ਅਫਸਾਨਾ ਖਾਨ ਨੇ ਬੋਲਡ ਅੰਦਾਜ਼ 'ਚ ਸ਼ੇਅਰ ਕੀਤੀਆਂ ਤਸਵੀਰਾਂ, ਯੂਜ਼ਰ ਬੋਲੇ- 'Amazing look'
Afsana Khan Pics: ਪੰਜਾਬੀ ਗਾਇਕਾ ਅਫਸਾਨਾ ਖਾਨ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਦੀ ਗਾਇਕੀ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।
Singer Afsana Khan
1/6

ਅਫਸਾਨਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਸ਼ੋਅਜ਼ ਨਾਲ ਜੁੜੀ ਅਪਡੇਟ ਅਕਸਰ ਸਾਂਝੀ ਕਰਦੀ ਹੈ।
2/6

ਇਸ ਵਿਚਾਲੇ ਗਾਇਕਾ ਨੇ ਆਪਣੀਆਂ ਖਾਸ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੂੰ ਫੈਨਜ਼ ਵੱਲ਼ੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
Published at : 06 May 2024 01:04 PM (IST)
ਹੋਰ ਵੇਖੋ





















