ਪੜਚੋਲ ਕਰੋ
Singer Shubh: ਦਿਲਜੀਤ ਦੋਸਾਂਝ ਤੋਂ ਬਾਅਦ ਗਾਇਕ ਸ਼ੁਭ ਨੇ ਕੰਗਨਾ ਰਣੌਤ ਨਾਲ ਲਿਆ ਪੰਗਾ, ਫੈਨਜ਼ ਬੋਲੇ- ਸਵਾਦ ਆ ਗਿਆ...
Singer Shubh New EP Leo: ਪੰਜਾਬੀ ਗਾਇਕ ਸ਼ੁਭ ਆਪਣੀ ਨਵੀਂ ਈਪੀ ਲੀਓ ਦੇ ਚੱਲਦੇ ਇੱਕ ਵਾਰ ਫਿਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਸ਼ੁਭ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਖੂਬ ਪਿਆਰ ਮਿਲਦਾ ਹੈ।
Singer Shubh On kangana Ranaut
1/6

ਇਸ ਵਿਚਾਲੇ ਕਲਾਕਾਰ ਦੀ ਈਪੀ ਲੀਓ ਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ। ਇਸ ਗੀਤ ਦੀ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਵਿੱਚ ਸ਼ੁਭ ਨੇ ਅਸਿੱਧੇ ਤੌਰ ਤੇ ਕੰਗਨਾ ਰਣੌਤ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ।
2/6

ਦੱਸ ਦੇਈਏ ਕਿ ਸ਼ੁਭ ਦੀ ਈਪੀ ਲੀਓ ਵਿੱਚ ਇੱਕ ਲਾਈਨ ਹੈ, ਜੋ ਕਿ ਕੰਗਨਾ ਰਣੌਤ ਤੇ ਢੁੱਕਵੀ ਲੱਗਦੀ ਹੈ। ਜਿਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ।
Published at : 06 Jan 2024 11:42 AM (IST)
ਹੋਰ ਵੇਖੋ





















