ਪੜਚੋਲ ਕਰੋ
Amrit Maan: ਅੰਮ੍ਰਿਤ ਮਾਨ ਦੀਆਂ ਅੱਖਾਂ ਹੋਈਆਂ ਨਮ, ਜਾਣੋ ਕਿਸ ਗੱਲ ਨੂੰ ਲੈ ਰੋਇਆ ਪੰਜਾਬੀ ਗਾਇਕ
Amrit Maan: ਪੰਜਾਬੀ ਗਾਇਕ ਅੰਮ੍ਰਿਤ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ।
Amrit Maan
1/6

ਕਲਾਕਾਰ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦਾ ਹੈ। ਇਸ ਵਿਚਾਵੇ ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸ਼ੇਅਰ ਕੀਤੀ ਹੈ।
2/6

ਦਰਅਸਲ, ਕਲਾਕਾਰ ਦੀ ਇਹ ਪੋਸਟ ਉਨ੍ਹਾਂ ਦੀ ਮਾਂ ਦੇ ਨਾਂਅ ਹੈ। ਉਨ੍ਹਾਂ ਆਪਣੀ ਮਾਂ ਨੂੰ ਯਾਦ ਕਰਦਿਆਂ ਭਾਵੁਕ ਕਰ ਦੇਣ ਵਾਲੀਆਂ ਗੱਲਾਂ ਕਹੀਆਂ ਹਨ।
Published at : 14 Jul 2024 04:28 PM (IST)
ਹੋਰ ਵੇਖੋ





















