ਪੜਚੋਲ ਕਰੋ

Death: ਪੰਜਾਬੀ ਮਨੋਰੰਜਨ ਜਗਤ 'ਚ ਸੋਗ ਦਾ ਮਾਹੌਲ, ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਮੌਤ; ਬਾਈਪਾਸ ਸਰਜਰੀ ਤੋਂ ਬਾਅਦ...

Punjabi Artist Death: ਪੰਜਾਬੀ ਮਨੋਰੰਜਨ ਤੋਂ ਇੱਕ ਹੋਰ ਵੱਡੀ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸੰਸ਼ਕਾਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਮਸ਼ਹੂਰ ਕਲਾਕਾਰ ਸੋਨੂੰ ਗਿੱਲ ਦਾ ਦੇਹਾਂਤ ਹੋ ਗਿਆ ਹੈ।

Punjabi Artist Death:

1/4
ਇਹ ਜਾਣਕਾਰੀ ਉਨ੍ਹਾਂ ਦੇ ਕਰੀਬੀ ਅਤੇ ਅਦਾਕਾਰ ਧੀਰਜ ਕੁਮਾਰ (DHEERAJ KUMAR) ਵੱਲੋਂ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਕਲਾਕਾਰ ਨੂੰ ਲੈ ਪੋਸਟ ਸ਼ੇਅਰ ਕਰਦੇ ਹੋਏ ਦੁੱਖੀ ਮਨ ਨਾਲ ਇਹ ਵੀ ਦੱਸਿਆ ਹੈ ਕਿ ਆਖਿਰ ਉਨ੍ਹਾਂ ਦੀ ਮੌਤ ਕਿਵੇਂ ਹੋਈ।

2/4
ਧੀਰਜ ਕੁਮਾਰ ਦੀ ਪੋਸਟ  ਧੀਰਜ ਕੁਮਾਰ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਬਹੁਤ ਤਕਲੀਫ ਹੁੰਦੀ ਏ ਮਨ ਨੂੰ ਇਹੋ ਜਹੀ ਪੋਸਟ ਆਪਣੇ ਹੀ ਉਸ ਬੰਦੇ ਦੀ ਸ਼ੇਅਰ ਕਰਨੀ ਜਿੱਸ ਨਾਲ ਕੁੱਝ ਦਿਨ ਪਹਿਲਾ ਹਾਸੇ ਖੇਡੇ ਦੇ ਦਿਨ ਮਾਣ ਰਹੇ ਹੋਵੋ ਤੇ ਇੱਕ ਦਮ ਅਕਾਲ ਪੁਰਖ ਉਸ ਇਨਸਾਨ ਨੂੰ ਆਪਣੇ ਕੋਲ ਬੁਲਾ ਲਵੇ🙏🏻 ਸੋਨੂੰ ਮੈਨੂੰ ਯਾਦ ਆ ਆਪਾ ਜਦੋ ਰੀਲ ਬਣਾਉਂਦੇ ਸੀ ਤਾਂ ਮੈਂ ਤੈਨੂੰ ਸਵੇਰੇ ਸਵੇਰੇ ਕਾਲ ਕਰਕੇ ਆਖਣਾ ਕਿ ਕੋਲੈਬ ਕਰ ਮੈ ਰੀਲ ਪਾ ਦਿੱਤੀ ਓ , ਉਹ ਲੋਕਾਂ ਦੇ ਚੇਹਰਿਆ ਤੇ ਤੈਨੂੰ ਵੇਖ ਹਾਸਾ ਆਉਦਾ ਸੀ 🙏🏻, ਅੱਜ ਤੇਰੇ ਲਈ ਤੇਰੇ ਭੋਗ ਦਾ ਪੋਸਟਰ ਪਾਉਣਾ ਮੇਰੇ ਲਈ ਬਹੁਤ ਤਕਲੀਫਦੇਹ ਹੈ 😭🙏🏻 ਤੂੰ ਹਰ ਖੁਸ਼ੀ ਗ਼ਮੀ ਵੇਲੇ ਯਾਦ ਆਵੇਗਾ...@mr.sonu446

3/4
ਜਾਣੋ ਕਿਵੇਂ ਹੋਈ ਮੌਤ?   ਅਦਾਕਾਰ ਧੀਰਜ ਕੁਮਾਰ ਨੇ ਅੱਗੇ ਲਿਖਦੇ ਹੋਏ ਕਿਹਾ ਕਿ, ਸੋਨੂੰ ਦੀ ਛੋਟੀ ਉਮਰ ਵਿੱਚ ਹੀ ਬਾਈਪਾਸ ਸਰਜਰੀ ਹੋਈ ਸੀ, ਉਹ ਲਗਾਤਾਰ ਦਵਾਈ ਖਾ ਰਿਹਾ ਸੀ , ਇਹ ਸਾਲ ਦੇ ਜਨਵਰੀ ਵਿੱਚ ਵੀ ਪਹਿਲਾ ਕਾਫੀ ਬਿਮਾਰ ਹੋਇਆ ਸੀ ਪਰ ਅਕਾਲ ਪੁਰਖ ਦੀ ਕਿਰਪਾ ਸਕਦਾ ਠੀਕ ਹੋ ਗਿਆ ਸੀ , ਪਰ ਇਸ ਵਾਰ ਅਚਾਨਕ ਉਸ ਨੂੰ ਫਿਰ ਪਰੇਸ਼ਾਨੀ ਆਈ ਤੇ ਉਹ ਸਾਨੁੰ ਸਭ ਨੂੰ ਅਲਵਿਦਾ ਕਹਿ ਗਿਆ , ਸੋਨੂੰ ਦੇ ਪਰਿਵਾਰ ਨੇ ਹਮੇਸ਼ਾ ਹੀ ਉਹਦੀ ਹਰ ਖੁਸ਼ੀ ਦਾ ਉਹਦੀ ਦਵਾਈ ਦਾ ਉਹਦੇ ਖਾਣ ਪੀਣ ਦਾ ਬਹੁਤ ਖਿਆਲ ਰੱਖਿਆ , ਵਾਹਿਗੁਰੂ ਉਹਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਕਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਕਸ਼ੇ 🙏🏻...

4/4
ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਦੁੱਖ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਵੱਲੋਂ ਕਲਾਕਾਰ ਦੀ ਮੌਤ ਉੱਪਰ ਸੋਗ ਜਤਾਇਆ ਜਾ ਰਿਹਾ ਹੈ।

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ

Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

Embed widget