ਪੜਚੋਲ ਕਰੋ
Anmol Gagan Maan Wedding: ਅਨਮੋਲ ਗਗਨ ਮਾਨ ਨੇ ਸ਼ਹਿਬਾਜ਼ ਨਾਲ ਲਈਆਂ ਲਾਵਾਂ, ਮਹਿੰਦੀ-ਹਲਦੀ ਸਣੇ ਵੇਖੋ ਹਰ ਫੰਕਸ਼ਨ ਦੀਆਂ ਤਸਵੀਰਾਂ
Anmol Gagan Maan Wedding Pics: ਪੰਜਾਬ ਦੇ ਸੈਰ-ਸਪਾਟਾ ਮੰਤਰੀ, ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਤੇ ਸਾਬਕਾ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ।
Anmol Gagan Maan Wedding Pics
1/7

ਦੱਸ ਦੇਈਏ ਕਿ ਉਨ੍ਹਾਂ ਅੱਜ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਲਾਵਾਂ ਲਈਆਂ ਹਨ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ਼ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।
2/7

ਅਨਮੋਲ ਗਗਨ ਮਾਨ ਦੇ ਵਿਆਹ ਫੰਕਸ਼ਨ ਨਾਲ ਜੁੜੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਇਸ ਖਬਰ ਰਾਹੀਂ ਤੁਸੀ ਵੇਖੋ ਹਲਦੀ ਸਣੇ ਮਹਿੰਦੀ ਫੰਕਸ਼ਨ ਅਤੇ ਵਿਆਹ ਦੀਆਂ ਖਾਸ ਤਸਵੀਰਾਂ...
Published at : 16 Jun 2024 01:29 PM (IST)
ਹੋਰ ਵੇਖੋ





















