Anmol Gagan Maan Wedding: ਅਨਮੋਲ ਗਗਨ ਮਾਨ ਨੇ ਸ਼ਹਿਬਾਜ਼ ਨਾਲ ਲਈਆਂ ਲਾਵਾਂ, ਮਹਿੰਦੀ-ਹਲਦੀ ਸਣੇ ਵੇਖੋ ਹਰ ਫੰਕਸ਼ਨ ਦੀਆਂ ਤਸਵੀਰਾਂ

Anmol Gagan Maan Wedding Pics: ਪੰਜਾਬ ਦੇ ਸੈਰ-ਸਪਾਟਾ ਮੰਤਰੀ, ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਤੇ ਸਾਬਕਾ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ।

Anmol Gagan Maan Wedding Pics

1/7
ਦੱਸ ਦੇਈਏ ਕਿ ਉਨ੍ਹਾਂ ਅੱਜ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਲਾਵਾਂ ਲਈਆਂ ਹਨ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ਼ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।
2/7
ਅਨਮੋਲ ਗਗਨ ਮਾਨ ਦੇ ਵਿਆਹ ਫੰਕਸ਼ਨ ਨਾਲ ਜੁੜੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਇਸ ਖਬਰ ਰਾਹੀਂ ਤੁਸੀ ਵੇਖੋ ਹਲਦੀ ਸਣੇ ਮਹਿੰਦੀ ਫੰਕਸ਼ਨ ਅਤੇ ਵਿਆਹ ਦੀਆਂ ਖਾਸ ਤਸਵੀਰਾਂ...
3/7
ਦੱਸ ਦੇਈਏ ਕਿ ਪੰਜਾਬ ਦੇ ਸੈਰ-ਸਪਾਟਾ ਮੰਤਰੀ ਦੇ ਹਲਦੀ ਫੰਕਸ਼ਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਵਿੱਚ ਤੁਸੀ ਵੇਖ ਸਕਦੇ ਹੋ ਕਿ ਉਨ੍ਹਾਂ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।
4/7
ਇਹ ਤਸਵੀਰਾਂ Daas Films ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
5/7
ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਦੇ ਮਹਿੰਦੀ ਫੰਕਸ਼ਨ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸੀ। ਜਿਸ ਵਿੱਚ ਸਿਆਸੀ ਸਣੇ ਫਿਲਮ ਜਗਤ ਦੇ ਸਿਤਾਰਿਆਂ ਦੀ ਝਲਕ ਵੀ ਨਜ਼ਰ ਆਈ।
6/7
ਇਸ ਦੌਰਾਨ ਸਾਬਕਾ ਗਾਇਕਾ ਪੰਜਾਬੀ ਗਾਇਕਾ ਅਤੇ ਐਂਕਰ ਸਤਿੰਦਰ ਸੱਤੀ ਨਾਲ ਬੇਹੱਦ ਪਿਆਰੀ ਤਸਵੀਰ ਚਰਚਾ ਵਿੱਚ ਰਹੀ।
7/7
ਫਿਲਹਾਲ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ, ਤੁਸੀ ਵੀ ਮਾਰੋ ਇਨ੍ਹਾਂ ਉੱਪਰ ਇੱਕ ਨਜ਼ਰ...
Sponsored Links by Taboola