ਪੜਚੋਲ ਕਰੋ
(Source: ECI/ABP News)
Ammy Virk: ਐਮੀ ਵਿਰਕ ਨਾਲ ਰੋਮਾਂਸ ਕਰੇਗੀ ਪਰੀ ਪੰਧੇਰ, ਜਾਣੋ ਅਦਾਕਾਰਾ ਬਾਰੇ ਖਾਸ ਡਿਟੇਲ
Pari Pandher Special Detail: ਪੰਜਾਬੀ ਅਦਾਕਾਰ ਅਤੇ ਗਾਇਕ ਐਮੀ ਵਿਰਕ (Ammy Virk) ਜਲਦ ਹੀ ਆਪਣੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਇਸ ਫਿਲਮ ਵਿੱਚ ਅਦਾਕਾਰ ਦੇ ਨਾਲ ਪਹਿਲੀ ਵਾਰ ਪਰੀ ...
![Pari Pandher Special Detail: ਪੰਜਾਬੀ ਅਦਾਕਾਰ ਅਤੇ ਗਾਇਕ ਐਮੀ ਵਿਰਕ (Ammy Virk) ਜਲਦ ਹੀ ਆਪਣੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਇਸ ਫਿਲਮ ਵਿੱਚ ਅਦਾਕਾਰ ਦੇ ਨਾਲ ਪਹਿਲੀ ਵਾਰ ਪਰੀ ...](https://feeds.abplive.com/onecms/images/uploaded-images/2023/04/10/4fcc7c396358d2baaa5148da756a9c831681125306329438_original.jpg?impolicy=abp_cdn&imwidth=720)
pari pandher
1/8
![Pari Pandher Special Detail: ਪੰਜਾਬੀ ਅਦਾਕਾਰ ਅਤੇ ਗਾਇਕ ਐਮੀ ਵਿਰਕ (Ammy Virk) ਜਲਦ ਹੀ ਆਪਣੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਇਸ ਫਿਲਮ ਵਿੱਚ ਅਦਾਕਾਰ ਦੇ ਨਾਲ ਪਹਿਲੀ ਵਾਰ ਪਰੀ ਪੰਧੇਰ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ।](https://cdn.abplive.com/imagebank/default_16x9.png)
Pari Pandher Special Detail: ਪੰਜਾਬੀ ਅਦਾਕਾਰ ਅਤੇ ਗਾਇਕ ਐਮੀ ਵਿਰਕ (Ammy Virk) ਜਲਦ ਹੀ ਆਪਣੀ ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਇਸ ਫਿਲਮ ਵਿੱਚ ਅਦਾਕਾਰ ਦੇ ਨਾਲ ਪਹਿਲੀ ਵਾਰ ਪਰੀ ਪੰਧੇਰ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ।
2/8
![ਦੱਸ ਦੇਈਏ ਕਿ ਇਸ ਫਿਲਮ ਰਾਹੀਂ ਪਰੀ ਪੰਜਾਬੀ ਸਿਨੇਮਾ ਜਗਤ ਵਿੱਚ ਡੈਬਿਊ ਕਰਨ ਜਾ ਰਹੀ ਹੈ। ਆਖਿਰ ਐਮੀ ਨਾਲ ਰੋਮਾਂਸ ਕਰਦੇ ਹੋਏ ਨਜ਼ਰ ਆਉਣ ਵਾਲੀ ਪਰੀ ਕੌਣ ਹੈ ? ਆਓ ਜਾਣਿਏ ਇਸ ਬਾਰੇ ਖਾਸ...](https://cdn.abplive.com/imagebank/default_16x9.png)
ਦੱਸ ਦੇਈਏ ਕਿ ਇਸ ਫਿਲਮ ਰਾਹੀਂ ਪਰੀ ਪੰਜਾਬੀ ਸਿਨੇਮਾ ਜਗਤ ਵਿੱਚ ਡੈਬਿਊ ਕਰਨ ਜਾ ਰਹੀ ਹੈ। ਆਖਿਰ ਐਮੀ ਨਾਲ ਰੋਮਾਂਸ ਕਰਦੇ ਹੋਏ ਨਜ਼ਰ ਆਉਣ ਵਾਲੀ ਪਰੀ ਕੌਣ ਹੈ ? ਆਓ ਜਾਣਿਏ ਇਸ ਬਾਰੇ ਖਾਸ...
3/8
![ਦੱਸ ਦੇਈਏ ਕਿ ਪਰੀ ਪੰਧੇਰ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਬੰਟੀ ਬੈਂਸ ਪ੍ਰੋਡਕਸ਼ਨ ਹਾਊਸ ਨਾਲ ਕੀਤੀ। ਪਰੀ ਦੀ ਖਾਸ ਗੱਲ ਇਹ ਹੈ ਕਿ ਉਹ ਫਿਲਮਾਂ ਤੋਂ ਪਹਿਲਾਂ ਸੰਗੀਤ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਪਰੀ ਪੰਧੇਰ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਬੰਟੀ ਬੈਂਸ ਪ੍ਰੋਡਕਸ਼ਨ ਹਾਊਸ ਨਾਲ ਕੀਤੀ। ਪਰੀ ਦੀ ਖਾਸ ਗੱਲ ਇਹ ਹੈ ਕਿ ਉਹ ਫਿਲਮਾਂ ਤੋਂ ਪਹਿਲਾਂ ਸੰਗੀਤ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਹੈ।
4/8
![ਪਰੀ ਪੰਧੇਰ ਨੇ ਗੀਤ ਸ਼ੀਸ਼ਾ ਨਾਲ ਦਰਸ਼ਕਾਂ ਵਿੱਚ ਵਾਹ-ਵਾਹੀ ਲੁੱਟੀ। ਉਸਨੇ ਆਪਣੀ ਆਵਾਜ਼ ਰਾਹੀ ਪ੍ਰਸ਼ੰਸ਼ਕਾਂ ਦਾ ਮਨ ਮੋਹ ਲਿਆ।](https://cdn.abplive.com/imagebank/default_16x9.png)
ਪਰੀ ਪੰਧੇਰ ਨੇ ਗੀਤ ਸ਼ੀਸ਼ਾ ਨਾਲ ਦਰਸ਼ਕਾਂ ਵਿੱਚ ਵਾਹ-ਵਾਹੀ ਲੁੱਟੀ। ਉਸਨੇ ਆਪਣੀ ਆਵਾਜ਼ ਰਾਹੀ ਪ੍ਰਸ਼ੰਸ਼ਕਾਂ ਦਾ ਮਨ ਮੋਹ ਲਿਆ।
5/8
![ਸੰਗੀਤ ਜਗਤ ਵਿੱਚ ਪਰੀ ਨੇ ਨਾ ਸਿਰਫ ਆਪਣੀ ਆਵਾਜ਼ ਸਗੋਂ ਖੂਬਸੂਰਤ ਅਦਾਵਾਂ ਨਾਲ ਵੀ ਫੈਨਜ਼ ਨੂੰ ਪ੍ਰਭਾਵਿਤ ਕੀਤਾ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਪ੍ਰਸ਼ੰਸ਼ਕਾਂ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਜੋ ਸਭ ਦਾ ਧਿਆਨ ਖਿੱਚ ਦੀਆਂ ਹਨ।](https://cdn.abplive.com/imagebank/default_16x9.png)
ਸੰਗੀਤ ਜਗਤ ਵਿੱਚ ਪਰੀ ਨੇ ਨਾ ਸਿਰਫ ਆਪਣੀ ਆਵਾਜ਼ ਸਗੋਂ ਖੂਬਸੂਰਤ ਅਦਾਵਾਂ ਨਾਲ ਵੀ ਫੈਨਜ਼ ਨੂੰ ਪ੍ਰਭਾਵਿਤ ਕੀਤਾ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਪ੍ਰਸ਼ੰਸ਼ਕਾਂ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਜੋ ਸਭ ਦਾ ਧਿਆਨ ਖਿੱਚ ਦੀਆਂ ਹਨ।
6/8
![ਜੇਕਰ ਪਰੀ ਦੀ ਅਦਾਕਾਰੀ ਦੀ ਗੱਲ ਕਰਿਏ ਤਾਂ ਅਫਸਾਨਾ ਦੇ ਗੀਤ ਗਲੀ ਤੇਰੀ ਸੇ ਵਿੱਚ ਉਸ ਨੇ ਆਪਣੇ ਅਭਿਨੈ ਨਾਲ ਦਿਲ ਜਿੱਤ ਲਿਆ।](https://cdn.abplive.com/imagebank/default_16x9.png)
ਜੇਕਰ ਪਰੀ ਦੀ ਅਦਾਕਾਰੀ ਦੀ ਗੱਲ ਕਰਿਏ ਤਾਂ ਅਫਸਾਨਾ ਦੇ ਗੀਤ ਗਲੀ ਤੇਰੀ ਸੇ ਵਿੱਚ ਉਸ ਨੇ ਆਪਣੇ ਅਭਿਨੈ ਨਾਲ ਦਿਲ ਜਿੱਤ ਲਿਆ।
7/8
![ਫਿਲਹਾਲ ਪਰੀ ਮਸ਼ਹੂਰ ਸਟਾਰ ਐਮੀ ਵਿਰਕ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਧਮਾਕੇਦਾਰ ਡੈਬਿਊ ਕਰਨ ਜਾ ਰਹੀ ਹੈ। ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਰਾਹੀਂ ਉਹ ਦਰਸ਼ਕਾਂ ਨੂੰ ਆਪਣੀ ਅਦਾਕਾਰੀ ਨਾਲ ਕਿਵੇਂ ਪ੍ਰਭਾਵਿਤ ਕਰਦੀ ਹੈ, ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।](https://cdn.abplive.com/imagebank/default_16x9.png)
ਫਿਲਹਾਲ ਪਰੀ ਮਸ਼ਹੂਰ ਸਟਾਰ ਐਮੀ ਵਿਰਕ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਧਮਾਕੇਦਾਰ ਡੈਬਿਊ ਕਰਨ ਜਾ ਰਹੀ ਹੈ। ਫਿਲਮ 'ਅੰਨ੍ਹੀ ਦਿਆ ਮਜ਼ਾਕ ਏ' ਰਾਹੀਂ ਉਹ ਦਰਸ਼ਕਾਂ ਨੂੰ ਆਪਣੀ ਅਦਾਕਾਰੀ ਨਾਲ ਕਿਵੇਂ ਪ੍ਰਭਾਵਿਤ ਕਰਦੀ ਹੈ, ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।
8/8
![ਦੱਸ ਦੇਈਏ ਕਿ ਪਰੀ ਅਤੇ ਐਮੀ ਵਿਰਕ ਸਟਾਰਰ ਇਹ ਫਿਲਮ 21 ਅਪ੍ਰੈਲ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਆਪਣੀ ਪਹਿਲੀ ਫਿਲਮ ਰਾਹੀ ਪਰੀ ਅਤੇ ਐਮੀ ਵਿਰਕ ਦੀ ਜੋੜੀ ਨੂੰ ਪ੍ਰਸ਼ੰਸ਼ਕ ਕਿੰਨਾ ਕੂ ਪਿਆਰ ਦਿੰਦੇ ਹਨ। ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।](https://cdn.abplive.com/imagebank/default_16x9.png)
ਦੱਸ ਦੇਈਏ ਕਿ ਪਰੀ ਅਤੇ ਐਮੀ ਵਿਰਕ ਸਟਾਰਰ ਇਹ ਫਿਲਮ 21 ਅਪ੍ਰੈਲ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਆਪਣੀ ਪਹਿਲੀ ਫਿਲਮ ਰਾਹੀ ਪਰੀ ਅਤੇ ਐਮੀ ਵਿਰਕ ਦੀ ਜੋੜੀ ਨੂੰ ਪ੍ਰਸ਼ੰਸ਼ਕ ਕਿੰਨਾ ਕੂ ਪਿਆਰ ਦਿੰਦੇ ਹਨ। ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ।
Published at : 10 Apr 2023 04:48 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)