ਪੜਚੋਲ ਕਰੋ
Babbu Maan: ਬੱਬੂ ਮਾਨ ਨੂੰ ਲੋਕਾਂ ਨੇ ਕੱਢੀਆਂ ਗਾਲ੍ਹਾਂ, ਜਾਣੋ ਕਿਸ ਗੱਲ ਨੂੰ ਲੈ ਘੇਰਿਆ ਪੰਜਾਬੀ ਗਾਇਕ
Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਅਤੇ ਲਿਖਤ ਦੇ ਚੱਲਦਿਆਂ ਦੁਨੀਆ ਭਰ ਵਿੱਚ ਮਸ਼ਹੂਰ ਹਨ। ਉਨ੍ਹਾਂ ਦੀ ਗਾਇਕੀ ਨੂੰ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।
Babbu Maan
1/5

ਦੱਸ ਦੇਈਏ ਕਿ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਤੋਂ ਇਲਾਵਾ ਗਾਇਕ ਨੂੰ ਕਈ ਸਟੇਜ਼ ਸ਼ੋਅ ਕਰਦੇ ਵੀ ਵੇਖਿਆ ਜਾਂਦਾ ਹੈ, ਜੋ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਵੇਖਣ ਨੂੰ ਮਿਲਦੇ ਹਨ।
2/5

ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਜਾਣੋ...
Published at : 16 Jul 2024 08:20 PM (IST)
ਹੋਰ ਵੇਖੋ




















