ਪੜਚੋਲ ਕਰੋ

Bhupinder Gill: ਭੁਪਿੰਦਰ ਗਿੱਲ ਅੱਜ ਮਨਾ ਰਹੇ ਜਨਮਦਿਨ, ਪਤਨੀ ਗੁਰਜੀਤ ਸਿੱਧੂ ਨੇ ਖੂਬਸੂਰਤ ਤਸਵੀਰ ਸਾਂਝੀ ਕਰ ਕੀਤਾ Wish

Bhupinder Gill Birthday Special: ਪੰਜਾਬੀ ਗਾਇਕ ਭੁਪਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਗਾਇਕੀ ਦੇ ਖੇਤਰ ਵਿੱਚ ਖੂਬ ਨਾਂਅ ਕਮਾਇਆ ਹੈ।

Bhupinder Gill Birthday Special

1/7
ਦੱਸ ਦੇਈਏ ਕਿ ਪੰਜਾਬੀ ਗਾਇਕ ਭੁਪਿੰਦਰ ਗਿੱਲ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪਤਨੀ ਗੁਰਜੀਤ ਸਿੱਧੂ ਗਿੱਲ ਵੱਲੋਂ ਖਾਸ ਤਸਵੀਰਾਂ ਸ਼ੇਅਰ ਕਰ ਉਨ੍ਹਾਂ ਨੂੰ ਜਨਮਦਿਨ ਵਿਸ਼ ਕੀਤਾ ਗਿਆ ਹੈ।

2/7
ਭੁਪਿੰਦਰ ਗਿੱਲ ਦੇ ਜਨਮਦਿਨ ਮੌਕੇ ਤੁਸੀ ਵੀ ਵੇਖੋ ਗਾਇਕ ਦੀਆਂ ਪਰਿਵਾਰ ਨਾਲ ਸ਼ਾਨਦਾਰ ਤਸਵੀਰਾਂ। ਇਨ੍ਹਾਂ ਤਸਵੀਰਾਂ ਨੂੰ ਦੇਖ ਤੁਸੀ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹੋ ਕਿ ਕਲਾਕਾਰ ਆਪਣੇ ਕੰਮ ਦੇ ਨਾਲ-ਨਾਲ ਪਰਿਵਾਰ ਨੂੰ ਪੂਰਾ ਸਮਾਂ ਦਿੰਦੇ ਹਨ।

3/7
ਪੰਜਾਬੀ ਗਾਇਕ ਭੁਪਿੰਦਰ ਗਿੱਲ ਅਤੇ ਉਨ੍ਹਾਂ ਦੀ ਪਤਨੀ ਗੁਰਜੀਤ ਸਿੱਧੂ ਅਕਸਰ ਪ੍ਰਸ਼ੰਸਕਾਂ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਖੂਬ ਪਿਆਰ ਮਿਲਦਾ ਹੈ।

4/7
ਫਿਲਹਾਲ ਅੱਜ ਭੁਪਿੰਦਰ ਗਿੱਲ ਦੇ ਜਨਮਦਿਨ ਮੌਕੇ ਪ੍ਰਸ਼ੰਸਕ ਵੀ ਕਲਾਕਾਰ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ।

5/7
ਕਾਬਿਲੇਗੌਰ ਹੈ ਕਿ ਭੁਪਿੰਦਰ ਗਿੱਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਦਮ ਤੇ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਦੀ ਗਾਇਕੀ ਨੂੰ ਦਰਸ਼ਕਾਂ ਦੁਆਰਾ ਬੇਹੱਦ ਸਰਾਹਿਆ ਗਿਆ ਹੈ।

6/7
ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਭੁਪਿੰਦਰ ਗਿੱਲ ਲੰਬੇ ਸਮੇਂ ਤੋਂ ਸੰਗੀਤ ਜਗਤ ਨੂੰ ਆਪਣੇ ਹਿੱਟ ਗੀਤ ਦਿੰਦੇ ਆ ਰਹੇ ਹਨ।

7/7
ਇਸ ਤੋਂ ਪਹਿਲਾਂ ਉਹ ਆਪਣੇ ਗੀਤ ਬਟੂਆ ਨਾਲ ਪੰਜਾਬੀ ਜਗਤ ਵਿੱਚ ਪਛਾਣ ਮਿਲੀ। ਇਸ ਗੀਤ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਹਾਲ ਹੀ ਵਿੱਚ ਭੁਪਿੰਦਰ ਗਿੱਲ ਨੂੰ ਦਿਲਜੀਤ ਦੋਸਾਂਝ ਦੀ ਫਿਲਮ ਜੋੜੀ ਵਿੱਚ ਕੰਮ ਕਰਦੇ ਹੋਏ ਦੇਖਿਆ ਗਿਆ ਸੀ। ਫਿਲਮ ਵਿੱਚ ਹਰ ਕਲਾਕਾਰ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget