ਪੜਚੋਲ ਕਰੋ
Himanshi Khurana: ਹਿਮਾਂਸ਼ੀ ਖੁਰਾਣਾ ਦਾ ਈਦ ਫੋਟੋਸ਼ੂਟ ਵਾਇਰਲ, ਲੁੱਕ ਤੁਹਾਨੂੰ ਵੀ ਕਰੇਗਾ ਕਾਇਲ!
Himanshi Khurana Eid Look: ਅਦਾਕਾਰਾ, ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਈਦ ਲੁੱਕ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ। ਜਿਸ ਨੇ ਫੈਨਜ਼ ਦਾ ਧਿਆਨ ਖਿੱਚਿਆ ਹੈ। ਤੁਸੀ ਵੀ ਵੇਖੋ...
himanshi khurana eid look
1/7

ਹਿਮਾਂਸ਼ੀ ਹਮੇਸ਼ਾ ਖੂਬਸੂਰਤ ਨਜ਼ਰ ਆਉਂਦੀ ਹੈ ਪਰ ਹਾਲ ਹੀ 'ਚ ਉਸ ਨੇ ਇਕ ਸ਼ੂਟ ਕਰਵਾਇਆ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
2/7

ਦਰਅਸਲ, ਹਿਮਾਂਸ਼ੀ ਨੇ ਹਾਲ ਹੀ 'ਚ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
Published at : 23 Apr 2023 01:26 PM (IST)
ਹੋਰ ਵੇਖੋ





















