ਪੜਚੋਲ ਕਰੋ
Kaur B: ਪੰਜਾਬੀ ਗਾਇਕਾ ਕੌਰ ਬੀ ਦਾ ਨਵਾਂ ਲੁੱਕ ਚਰਚਾ 'ਚ, ਫੈਨਜ਼ ਬੋਲੇ- 'ਅਪਸਰਾ ਤੋਂ ਘੱਟ ਨਹੀਂ ਲੱਗ ਰਹੀ'
Kaur B New Pics: ਪੰਜਾਬੀ ਗਾਇਕਾ ਕੌਰ ਬੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਂਅ ਹੈ। ਕੌਰ ਬੀ ਆਪਣੇ ਗੀਤਾਂ ਦੇ ਨਾਲ-ਨਾਲ ਪੰਜਾਬੀ ਸੂਟਾਂ ਵਿੱਚ ਲੁੱਕ ਦੇ ਚੱਲਦੇ ਵੀ ਚਰਚਾ ਵਿੱਚ ਰਹਿੰਦੀ ਹੈ।
Kaur B New Pics
1/7

ਗਾਇਕਾ ਦੇ ਸੂਟਾਂ ਵਾਲੀ ਲੁੱਕ ਤੇ ਅਕਸਰ ਪ੍ਰਸ਼ੰਸ਼ਕਾਂ ਨੂੰ ਫਿਦਾ ਹੁੰਦੇ ਹੋਏ ਦੇਖਿਆ ਜਾਂਦਾ ਹੈ। ਪਰ ਇਸ ਵਿਚਾਲੇ ਪੰਜਾਬੀ ਗਾਇਕਾ ਆਪਣੇ ਵੱਖਰੇ ਹੀ ਅੰਦਾਜ਼ ਵਿੱਚ ਦਿਖਾਈ ਦੇ ਰਹੀ ਹੈ।
2/7

ਦਰਅਸਲ, ਕੌਰ ਬੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਨਵੀਆਂ ਤਸਵੀਰਾਂ ਸ਼ੇਅਰ ਕੀਤੀਆ ਗਈਆਂ ਹਨ। ਜਿਸ ਵਿੱਚ ਉਹ ਬਲੈਕ ਰੰਗ ਦੀ ਡਰੈੱਸ ਵਿੱਚ ਬੇਹੱਦ ਕਾਤਿਲ ਲੁੱਕ ਵਿੱਚ ਦਿਖਾਈ ਦੇ ਰਹੀ ਹੈ।
Published at : 24 Jul 2023 11:16 AM (IST)
ਹੋਰ ਵੇਖੋ





















