ਪੜਚੋਲ ਕਰੋ
Neeru Bajwa Photos : ਤਿੰਨ ਬੱਚਿਆਂ ਦੀ ਮਾਂ ਹੋਣ ਦੇ ਬਾਵਜੂਦ ਵੀ ਨੌਜਵਾਨ ਹਸੀਨਾਂ ਨੂੰ ਟੱਕਰ ਦਿੰਦੀ ਹੈ ਨੀਰੂ ਬਾਜਵਾ
Neeru Bajwa Photos : ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਜੋ ਨਾ ਸਿਰਫ ਪਰਦੇ 'ਤੇ ਸਗੋਂ ਅਸਲ ਜ਼ਿੰਦਗੀ 'ਚ ਵੀ ਕਾਫੀ ਗਲੈਮਰਸ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀਆਂ ਕੁਝ ਮਨਮੋਹਕ ਤਸਵੀਰਾਂ ਦਿਖਾਉਣ ਜਾ ਰਹੇ ਹਾਂ।

Neeru Bajwa
1/8

Neeru Bajwa Photos : ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਜੋ ਨਾ ਸਿਰਫ ਪਰਦੇ 'ਤੇ ਸਗੋਂ ਅਸਲ ਜ਼ਿੰਦਗੀ 'ਚ ਵੀ ਕਾਫੀ ਗਲੈਮਰਸ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀਆਂ ਕੁਝ ਮਨਮੋਹਕ ਤਸਵੀਰਾਂ ਦਿਖਾਉਣ ਜਾ ਰਹੇ ਹਾਂ।
2/8

ਪੰਜਾਬੀ ਇੰਡਸਟਰੀ 'ਚ ਐਕਟਿਵ ਰਹਿਣ ਤੋਂ ਇਲਾਵਾ ਨੀਰੂ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਲੱਖਾਂ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ।
3/8

ਨੀਰੂ ਨੇ ਆਪਣੇ ਕਰੀਅਰ 'ਚ ਹੁਣ ਤੱਕ ਕਈ ਸੁਪਰਹਿੱਟ ਪੰਜਾਬੀ ਫਿਲਮਾਂ 'ਚ ਕੰਮ ਕੀਤਾ ਹੈ। ਦਰਸ਼ਕ ਵੀ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਕਾਇਲ ਹਨ।
4/8

ਬਹੁਤ ਘੱਟ ਲੋਕ ਜਾਣਦੇ ਹਨ ਕਿ ਨੀਰੂ ਸ਼ਾਦੀਸ਼ੁਦਾ ਹੈ ਅਤੇ ਤਿੰਨ ਬੇਟੀਆਂ ਦੀ ਮਾਂ ਵੀ ਹੈ। ਇਸ ਦੇ ਬਾਵਜੂਦ ਉਹ ਦਿੱਖ ਅਤੇ ਫਿਟਨੈੱਸ ਦੇ ਮਾਮਲੇ 'ਚ ਵੱਡੀ ਤੋਂ ਵੱਡੀ ਹੀਰੋਇਨਾਂ ਨੂੰ ਟੱਕਰ ਦਿੰਦੀ ਨਜ਼ਰ ਆ ਰਹੀ ਹੈ।
5/8

ਨੀਰੂ ਬਾਜਵਾ ਦਾ ਇੰਸਟਾਗ੍ਰਾਮ ਅਕਾਊਂਟ ਉਸ ਦੀਆਂ ਸਟਾਈਲਿਸ਼ ਤਸਵੀਰਾਂ ਨਾਲ ਭਰਿਆ ਹੋਇਆ ਹੈ। ਜਿਸ 'ਤੇ ਅਭਿਨੇਤਰੀ ਦੇ ਪ੍ਰਸ਼ੰਸਕ ਵੀ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।
6/8

ਨੀਰੂ ਇਸ ਤਸਵੀਰ 'ਚ ਬਲੈਕ ਬ੍ਰੇਲੇਟ ਅਤੇ ਪੇਂਟ 'ਚ ਪੋਜ਼ ਦਿੰਦੀ ਹੋਈ ਕਾਫੀ ਗਲੈਮਰਸ ਲੱਗ ਰਹੀ ਹੈ।
7/8

ਇਹ ਤਸਵੀਰ ਇਸ ਗੱਲ ਦਾ ਸਬੂਤ ਹੈ ਕਿ ਵੈਸਟਰਨ ਹੋਵੇ ਜਾਂ ਦੇਸੀ ਨੀਰੂ ਹਰ ਲੁੱਕ 'ਚ ਕਹਿਰ ਢਾਹੁੰਦੀ ਹੈ।
8/8

ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਜਲਦ ਹੀ ਫਿਲਮ 'ਕਲੀ ਜੋਟਾ' 'ਚ ਨਜ਼ਰ ਆਵੇਗੀ। ਜਿਸ ਦੇ ਪ੍ਰਮੋਸ਼ਨ ਲਈ ਉਹ ਹਾਲ ਹੀ 'ਚ 'ਦਿ ਕਪਿਲ ਸ਼ਰਮਾ' ਸ਼ੋਅ 'ਤੇ ਗਈ ਸੀ।
Published at : 21 Jan 2023 04:18 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
