ਪੜਚੋਲ ਕਰੋ

Kulwinder Billa: ਗਾਇਕ ਕੁਲਵਿੰਦਰ ਬਿੱਲਾ ਦੀ ਪਰਿਵਾਰ ਨਾਲ ਕਿਊਟ ਤਸਵੀਰ ਵਾਇਰਲ, ਬੱਚਿਆਂ ਦੀ ਕਿਊਟਨੈੱਸ ਨੇ ਮੋਹਿਆ ਮਨ

Kulwinder Billa Family Pic: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ (Kulwinder Billa) ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ।

Kulwinder Billa Family Pic

1/6
ਕੁਲਵਿੰਦਰ ਬਿੱਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਉਹ ਆਪਣੇ ਪ੍ਰੋਜੈਕਟਸ ਦੇ ਨਾਲ-ਨਾਲ ਪਰਿਵਾਰ ਨਾਲ ਜੁੜੀਆਂ ਤਸਵੀਰਾਂ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ।

2/6
ਇਸ ਵਿਚਾਲੇ ਕਲਾਕਾਰ ਦੀ ਪਰਿਵਾਰ ਨਾਲ ਇੱਕ ਕਿਊਟ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸ ਤਸਵੀਰ ਵਿੱਚ ਬਿੱਲਾ ਆਪਣੀ ਪਤਨੀ ਅਤੇ ਬੱਚਿਆਂ ਨਾਲ ਨਜ਼ਰ ਆ ਰਿਹਾ ਹੈ।

3/6
ਪੰਜਾਬੀ ਗਾਇਕ ਦੀ ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਇਨ੍ਹਾਂ ਤਸਵੀਰਾਂ ਉੱਪਰ ਯੂਜ਼ਰ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।

4/6
ਦੱਸ ਦੇਈਏ ਕਿ ਪਿਛਲੇ ਸਾਲ ਯਾਨਿ 2023 ਵਿੱਚ ਕਲਾਕਾਰ ਦੇ ਘਰ ਬੇਟੇ ਦਾ ਜਨਮ ਹੋਇਆ ਸੀ। ਜਿਸ ਦੀ ਜਾਣਕਾਰੀ ਉਨ੍ਹਾਂ ਤਸਵੀਰ ਸ਼ੇਅਰ ਕਰ ਦਿੱਤੀ ਸੀ।

5/6
ਕੁਲਵਿੰਦਰ ਬਿੱਲਾ ਨੇ ਆਪਣੇ ਨਵਜੰਮੇ ਪੁੱਤਰ ਦੇ ਚਿਹਰੇ ਦੇ ਨਾਲ-ਨਾਲ ਉਸ ਦੇ ਨਾਂਅ ਦਾ ਵੀ ਖੁਲਾਸਾ ਕੀਤਾ। ਗਾਇਕ ਨੇ ਆਪਣੇ ਪੁੱਤਰ ਦਾ ਨਾਮ ਜਿੰਦ ਸਿੰਘ ਜੱਸੜ ਰੱਖਿਆ।

6/6
ਕੁਲਵਿੰਦਰ ਬਿੱਲਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਉਹ ਨਾ ਸਿਰਫ ਬਤੌਰ ਗਾਇਕ ਬਲਕਿ ਅਦਾਕਾਰੀ ਦੇ ਖੇਤਰ ਵਿੱਚ ਵੀ ਆਪਣਾ ਜਲਵਾ ਦਿਖਾ ਚੁੱਕੇ ਹਨ। ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਆਪਣਾ ਜਲਵਾ ਦਿਖਾ ਚੁੱਕੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget