ਪੜਚੋਲ ਕਰੋ
Sidhu Moose Wala: ਸਿੱਧੂ ਮੂਸੇਵਾਲਾ ਦੀ ਬਚਪਨ ਤੋਂ ਲੈ ਕੇ ਵੇਖੋ ਅੰਤਿਮ ਝਲਕ, ਜਾਣੋ 'ਟਿੱਬਿਆਂ ਦੇ ਪੁੱਤ' ਨੇ ਕੀ ਕੁਝ ਖੱਟਿਆ
Sidhu Moose wala Death Anniversary: ਅੱਜ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਦੇਸ਼ ਅਤੇ ਵਿਦੇਸ਼ ਵਿੱਚ ਫੈਨਜ਼ ਵੱਲੋਂ ਸਮਾਗਮ ਕੀਤੇ ਜਾ ਰਹੇ ਹਨ।
Sidhu Moose wala Death Anniversary
1/8

ਇਸ ਖਬਰ ਰਾਹੀਂ ਅਸੀ ਸਿੱਧੂ ਮੂਸੇਵਾਲਾ ਦੇ ਬਚਪਨ ਤੋਂ ਲੈ ਕੇ ਆਖਰੀ ਸਮੇਂ ਤੱਕ ਦੀਆਂ ਤਸਵੀਰਾਂ ਦੀਆਂ ਝਲਕੀਆਂ ਤੇ ਨਜ਼ਰ ਮਾਰਾਂਗੇ। ਜੋ ਕਿ ਤੁਹਾਨੂੰ ਵੀ ਭਾਵੁਕ ਕਰ ਦੇਣਗੀਆਂ।
2/8

ਸ਼ੁਭਦੀਪ ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਉਹ ਇਕ ਸਿੱਖ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਸ ਦਾ ਪਿਤਾ ਬਲਕੌਰ ਸਿੰਘ ਫ਼ੌਜ ਦੀ ਨੌਕਰੀ ਕਰਦਾ ਸੀ। ਉਸ ਦੀ ਮਾਤਾ ਦਾ ਨਾਂ ਚਰਨ ਕੌਰ ਹੈ, ਜੋ ਮੂਸਾ ਪਿੰਡ ਦੀ ਸਰਪੰਚ ਹੈ। ਸਿੱਧੂ ਨੇ ਸ਼ੁਰੂਆਤੀ ਸਿੱਖਿਆ ਮਾਨਸਾ ਦੇ ਸਕੂਲਾਂ ਤੋਂ ਹਾਸਲ ਕੀਤੀ।
Published at : 29 May 2024 10:06 AM (IST)
ਹੋਰ ਵੇਖੋ





















