ਪੜਚੋਲ ਕਰੋ
Sidhu Moose Wala: ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਲੈ ਖੁੱਲ੍ਹਿਆ ਡੂੰਘਾ ਰਾਜ਼! ਜਾਣੋ ਕਿਸਨੇ ਖੋਲ੍ਹੇ ਸਾਰੇ ਪੰਨੇ; ਬੋਲਿਆ- ਲਾਰੈਂਸ ਗੈਂਗ ਸਣੇ ਕੁਝ ਸਿਆਸਤਦਾਨ...
Sidhu Moose wala Murder Case: ਸਿੱਧੂ ਮੂਸੇਵਾਲਾ ਕਤਲ ਕੇਸ ਕਈ ਮੋੜ ਲੈ ਰਿਹਾ ਹੈ। ਦੁਨੀਆ ਭਰ ਵਿੱਚ ਚਰਚਿਤ ਇਸ ਕਤਲ ਕੇਸ ਬਾਰੇ ਵੱਡਾ ਖੁਲਾਸਾ ਹੋਇਆ ਹੈ।
Sidhu Moose wala Murder Case:
1/5

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦਾ ਸਿਆਸੀ ਕੁਨੈਕਸ਼ਨ ਵੀ ਸਾਹਮਣੇ ਆਇਆ ਹੈ। ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸਿਆਸੀ ਲੀਡਰਾਂ ਦਾ ਵੀ ਹੱਥ ਸੀ। ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸ਼ਹਿਜ਼ਾਦ ਭੱਟੀ ਦੀ ਨੇੜਤਾ ਰਹੀ ਹੈ।
2/5

ਦਰਅਸਲ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਖੁਲਾਸਾ ਕੀਤਾ ਹੈ ਕਿ ਲਾਰੈਂਸ ਗੈਂਗ ਦੇ ਨਾਲ-ਨਾਲ ਕੁਝ ਸਿਆਸਤਦਾਨ ਵੀ ਉਸ ਦੇ ਕਤਲ ਵਿੱਚ ਸ਼ਾਮਲ ਸਨ। ਇਸ ਕਤਲ ਨੂੰ ਅੰਜਾਮ ਦੇਣ ਵਿੱਚ ਵਿਦੇਸ਼ਾਂ ਵਿੱਚ ਬੈਠੇ ਲਾਰੈਂਸ ਦੇ ਕੁਝ ਦੋਸਤਾਂ ਨੇ ਵੀ ਉਸ ਦਾ ਸਾਥ ਦਿੱਤਾ ਸੀ। ਪਾਕਿਸਤਾਨ ਵਿੱਚ ਇੱਕ ਇੰਟਰਵਿਊ ਵਿੱਚ ਭੱਟੀ ਨੇ ਲਾਰੈਂਸ ਨਾਲ ਆਪਣੀ ਦੋਸਤੀ ਤੇ ਫਿਰ ਆਪਣੀ ਦੁਸ਼ਮਣੀ ਦੀ ਕਹਾਣੀ ਵੀ ਦੱਸੀ।
Published at : 21 Aug 2025 08:54 AM (IST)
ਹੋਰ ਵੇਖੋ





















