ਪੜਚੋਲ ਕਰੋ
Diljit Dosanjh: ਦਿਲਜੀਤ ਦੋਸਾਂਝ-ਮੌਨੀ ਰਾਏ ਦੀ ਲਵ ਕੈਮਿਸਟ੍ਰੀ ਨੇ ਜਿੱਤਿਆ ਦਿਲ, ਫੈਨਜ਼ ਬੋਲੇ- 'So Hot'
Diljit Dosanjh-Mouni Roy Look: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਲਵ ਯਾ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।
Diljit Dosanjh-Mouni Roy
1/7

ਇਸ ਗੀਤ ਵਿੱਚ ਦਿਲਜੀਤ ਦੇ ਨਾਲ ਅਦਾਕਾਰਾ ਮੌਨੀ ਰਾਏ ਨਜ਼ਰ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਦੋਵਾਂ ਦੀ ਇਸ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
2/7

ਦਿਲਜੀਤ ਨੇ ਇਹ ਗੀਤ ਆਪਣੇ ਜਨਮਦਿਨ ਮੌਕੇ ਰਿਲੀਜ਼ ਕੀਤਾ ਸੀ। ਜਿਸ ਨੂੰ ਪ੍ਰਸ਼ੰਸਕਾਂ ਦਾ ਖੂਬ ਪਿਆਰ ਮਿਲਿਆ। ਇਸ ਵਿਚਾਲੇ ਦਿਲਜੀਤ ਅਤੇ ਮੌਨੀ ਰਾਏ ਦੀਆਂ ਖੂਬਸੂਰਤ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ।
Published at : 08 Jan 2024 12:27 PM (IST)
ਹੋਰ ਵੇਖੋ





















