ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਵਧਾਈ ਫੈਨਜ਼ ਦੇ ਦਿਲਾਂ ਦੀ ਧੜਕਣ, ਹਾਲੀਵੁੱਡ ਗਾਇਕਾ ਨਾਲ ਨਵੇਂ ਗੀਤ ਦਾ ਕੀਤਾ ਐਲਾਨ

Diljit Dosanjh Song With SIA: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਦਾ ਜਲਵਾ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਅਤੇ ਗੋਰੀਆਂ ਵਿੱਚ ਵਿਖਾ ਰਹੇ ਹਨ।

diljit dosanjh song with australian Singer sia

1/6
ਇਸ ਵਿਚਾਲੇ ਦੋਸਾਂਝਾਵਾਲੇ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਦਿਲਜੀਤ ਆਸਟ੍ਰੇਲੀਆਈ ਗਾਇਕਾ SIA ਨਾਲ ਗੀਤ ਹੱਸ-ਹੱਸ ਵਿੱਚ ਸੁਰ ਮਿਲਾਉਂਦੇ ਹੋਏ ਦਿਖਾਈ ਦੇਣਗੇ। ਕਲਾਕਾਰ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕਰ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ।

2/6
ਇਸਦੇ ਨਾਲ ਹੀ ਆਸਟ੍ਰੇਲੀਆਈ ਗਾਇਕਾ ਸੀਆ ਨੇ ਵੀ ਦਿਲਜੀਤ ਨਾਲ ਆਪਣੇ ਗੀਤ ਨੂੰ ਲੈ ਖੁਸ਼ੀ ਜਤਾਉਂਦੇ ਹੋਏ ਇੰਸਟਾਗ੍ਰਾਮ ਵਿੱਚ ਸਟੋਰੀ ਸਾਂਝੀ ਕਰ ਖਾਸ ਗੱਲ ਕਹੀ ਹੈ।

3/6
ਦੱਸ ਦੇਈਏ ਕਿ ਦਿਲਜੀਤ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਇਸਦੇ ਕੈਪਸ਼ਨ ਵਿੱਚ ਲਿਖਿਆ ਸਿਰਫ ਸਰਪ੍ਰਾਈਜ਼ ਵਨ ਐਂਡ ਓਨਲੀ ਸੀਆ ਮਿਊਜ਼ਿਕ। ਇਸਦੇ ਨਾਲ ਹੀ ਸੀਆ ਨੇ ਵੀ ਆਪਣੀ ਸਟੋਰੀ ਵਿੱਚ ਇਹੀ ਲਾਈਨਾ ਲਿਖੀਆਂ ਹਨ। ਇਸ ਪੋਸਟਰ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਹੋਰ ਵੀ ਵੱਧ ਗਿਆ ਹੈ। ਦੱਸ ਦੇਈਏ ਕਿ ਇਹ ਗੀਤ ਵੀਰਵਾਰ ਯਾਨਿ 26 ਅਕਤੂਬਰ ਨੂੰ ਰਿਲੀਜ਼ ਕੀਤਾ ਜਾਵੇਗਾ।

4/6
ਸੀਕਰੇਟ ਸੁਸਾਇਟੀ ਨਾਲ ਜੁੜਨ ਦੀਆਂ ਅਫਵਾਹਾਂ ਵੀ ਚਰਚਾ 'ਚ ਹਨ। ਦਿਲਜੀਤ ਨੇ ਇੱਕ ਵੀਡੀਓ ਸ਼ੇਅਰ ਕਰਕੇ ਆਪਣਾ ਪੱਖ ਵੀ ਰੱਖਿਆ ਹੈ। ਦਿਲਜੀਤ ਨੇ ਕਿਹਾ ਕਿ 'ਸਾਡੀ ਸਾਰੀ ਉਮਰ ਮੇਹਨਤ ਕਰਦੇ ਲੰਘ ਗਈ ਤੇ ਤੁਸੀਂ ਸਾਰਾ ਕਰੈਡਿਟ ਇਲੂਮਿਨਾਟੀ ਨੂੰ ਦੇ ਰਹੇ ਹੋ।'

5/6
ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਦੇ ਨਾਲ; ਨਾਲ ਦਿਲਜੀਤ ਜਲਦ ਹੀ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਫਿਲਮ 'ਰੰਨਾਂ 'ਚ ਧੰਨਾਂ' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ।

6/6
ਇਸ ਫਿਲਮ ਦੀ ਗੱਲ ਕਰਿਏ ਤਾਂ ਇਹ ਸਾਲ 2024 ਵਿੱਚ ਰਿਲੀਜ਼ ਹੋਵੇਗੀ, ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਤੋਂ ਇਲਾਵਾ ਦਿਲਜੀਤ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵੀ ਵਿਖਾਈ ਦੇਣਗੇ, ਇਸ ਫਿਲਮ ਵਿੱਚ ਦਿਲਜੀਤ ਦਾ ਵੱਖਰਾ ਅੰਦਾਜ਼ ਵੇਖਣ ਲਈ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਦਿਲਜੀਤ ਨਾਲ ਪਰਿਣੀਤੀ ਚੋਪੜਾ ਅਹਿਮ ਭੂਮਿਕਾ ਵਿੱਚ ਵਿਖਾਈ ਦਵੇਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ
Punjab Schools Vacation: ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਖੁਸ਼ੀ ਨਾਲ ਗਦਗਦ ਹੋਏ ਵਿਦਿਆਰਥੀ! ਨਵੇਂ ਸਾਲ ਵਿਚਾਲੇ ਇੰਨੇ ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ ?
ਪੰਜਾਬ ਦੇ ਮੌਸਮ ਨੂੰ ਲੈਕੇ ਵੱਡਾ ਅਪਡੇਟ, ਕਿਤੇ ਘੁੰਮਣ ਨਿਕਲਣਾ ਤਾਂ ਪਹਿਲਾਂ ਪੜ੍ਹ ਲਓ Alert

Weather Update : ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
ਨਵੇਂ ਸਾਲ ਮੌਕੇ ਠੰਡ ਨਾਲ ਕੰਬਿਆ ਪੰਜਾਬ-ਹਰਿਆਣਾ, ਇਨ੍ਹਾਂ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਡਿੱਗਿਆ ਤਾਪਮਾਨ; ਜਾਣੋ ਮੌਸਮ ਦੀ ਤਾਜ਼ਾ ਅਪਡੇਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1-1-2025

Embed widget