ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਨਵੀਂ ਐਲਬਮ Ghost 'ਚ ਰੋਮਾਂਟਿਕ ਗਾਣੇ ਵੀ ਸ਼ਾਮਿਲ, ਦੋਸਾਂਝਾਵਾਲਾ ਡੈਸ਼ਿੰਗ ਤਸਵੀਰਾਂ ਸ਼ੇਅਰ ਕਰ ਬੋਲਿਆ...

Diljit Dosanjh Ghost Album: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਿਹਾ ਹੈ। ਆਪਣੀ ਗਾਇਕੀ ਦੇ ਨਾਲ-ਨਾਲ ਦਿਲਜੀਤ ਦਾ ਡੈਸ਼ਿੰਗ ਅੰਦਾਜ਼ ਸਭ ਦਾ ਧਿਆਨ ਖਿੱਚ ਰਿਹਾ ਹੈ।

Diljit Dosanjh Ghost Album

1/7
ਹਾਲ ਹੀ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਐਲਬਮ ਘੋਸਟ ਵਿੱਚੋਂ 18 ਗੀਤ ਤਿਆਰ ਕੀਤੇ ਜਾ ਚੁੱਕੇ ਹਨ। ਇਸ ਐਲਬਨ ਵਿੱਚ ਕਰੀਬ 21 ਗਾਣੇ ਹਨ।

2/7
ਇਸ ਵਿਚਾਲੇ ਦੋਸਾਂਝਾਵਾਲਾ ਨੇ ਦੱਸਿਆ ਕਿ ਇਸ ਵਿੱਚ ਰੋਮਾਂਟਿਕ ਗੀਤ ਵੀ ਸ਼ਾਮਿਲ ਹਨ। ਉਨ੍ਹਾਂ ਆਪਣੀਆਂ ਡੈਸ਼ਿੰਗ ਤਸਵੀਰਾਂ ਸੋਸਲ਼ ਮੀਡੀਆ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕਰਦੇ ਹੋਏ ਲਿਖਿਆ, ਇੱਕ ਹੋਰ ਰੋਮਾਂਟਿਕ ਗੀਤ...

3/7
ਇਸਦੇ ਨਾਲ ਹੀ ਦਿਲਜੀਤ ਨੇ ਹੋਰ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਐਲਬਮ ਗੀਤ ਦਾ ਕ੍ਰਮ (sequence) ਇੱਕ ਵੱਡਾ ਕੰਮ ਹੈ...

4/7
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨੇ ਕੁਝ ਦਿਨ ਪਹਿਲਾਂ ਅਮੇਰੀਕਨ ਗਾਇਕਾ Saweetie ਨਾਲ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਸੀ। ਜਿਸ ਵਿੱਚ ਦੋਵੇਂ ਰਿਕਾਰਡਿੰਗ ਰੂਮ ਵਿੱਚ ਗੀਤ ਰਿਕਾਰਡ ਕਰਦੇ ਹੋਏ ਦਿਖਾਈ ਦਿੱਤੇ।

5/7
ਦਿਲਜੀਤ ਨੂੰ Saweetie ਨਾਲ ਦੇਖ ਇਹ ਗੱਲ ਤਾਂ ਸਾਫ ਹੋ ਗਈ ਹੈ ਕਿ ਉਨ੍ਹਾਂ ਦੀ ਐਲਬਮ ਦੇ ਕਿਸੇ ਗਾਣੇ ਨੂੰ Saweetie ਵੱਲੋਂ ਵੀ ਆਵਾਜ਼ ਦਿੱਤੀ ਗਈ ਹੈ।

6/7
ਕਾਬਿਲੇਗੌਰ ਹੈ ਕਿ ਅਮੇਰੀਕਨ ਗਾਇਕਾ Saweetie ਤੋਂ ਪਹਿਲਾਂ ਦਿਲਜੀਤ ਦੋਸਾਂਝ Taylor Swift ਨਾਲ ਨਜ਼ਰ ਆਏ ਸੀ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਅਫੇਅਰ ਦੀਆਂ ਖਬਰਾਂ ਦਾ ਜ਼ਿਕਰ ਸਾਹਮਣੇ ਆਇਆ।

7/7
ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਹਾਲ ਹੀ 'ਚ ਕੈਲੀਫੋਰਨੀਆ ਮਿਊਜ਼ਿਕ ਫੈਸਟੀਵਲ 'ਚ ਕੋਚੈਲਾ 'ਚ ਪਰਫਾਰਮ ਕਰਦੇ ਨਜ਼ਰ ਆਏ ਸੀ। ਉਨ੍ਹਾਂ ਦੀ ਪਰਫਾਰਮੈਂਸ ਨੂੰ ਦੁਨੀਆ ਭਰ 'ਚ ਜ਼ਬਰਦਸਤ ਹੁੰਗਾਰਾ ਮਿਿਲਿਆ ਸੀ। ਇਸ ਤੋਂ ਇਲਾਵਾ ਦਿਲਜੀਤ ਹਾਲ ਹੀ 'ਚ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' 'ਚ ਨਜ਼ਰ ਆਏ ਸੀ।

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget