ਪੜਚੋਲ ਕਰੋ
Diljit Dosanjh: ਦਿਲਜੀਤ ਦੋਸਾਂਝ ਨੇ ਆਪਣੀ ਹਰ ਜਿੱਦ ਕੀਤੀ ਪੂਰੀ, ਬੋਲੇ- 'ਮੈਂ ਤਾਂ ਇਹ ਵੀ ਕਰਕੇ ਦਿਖਾਉਂ...'
Diljit Dosanjh: ਇਸ ਸਮੇਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ ਦੋਸਾਂਝਾਵਾਲੇ ਦੇ ਚਰਚੇ ਹੋ ਰਹੇ ਹਨ।
Diljit Dosanjh
1/7

ਦੱਸ ਦੇਈਏ ਕਿ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਦਿਲਜੀਤ ਅਦਾਕਾਰੀ ਅਤੇ ਫੈਸ਼ਨ ਵਿੱਚ ਵੀ ਆਪਣੇ ਨਾਂਅ ਦੇ ਝੰਡੇ ਗੱਢ ਚੁੱਕੇ ਹਨ।
2/7

ਉਨ੍ਹਾਂ ਦੁਨੀਆਂ ਭਰ ਵਿੱਚ ਪੰਜਾਬੀ ਅਤੇ ਪੰਜਾਬੀਅਤ ਦਾ ਮਾਣ ਵਧਾਈਆ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਉਨ੍ਹਾਂ ਲੋਕਾਂ ਨੂੰ ਜਵਾਬ ਦਿੰਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਸਰਦਾਰਾਂ ਬਾਰੇ ਕਈ ਤਰ੍ਹਾਂ ਦੀਆਂ ਗੱਲਾਂ ਕਹੀਆਂ ਸਨ।
Published at : 15 Apr 2024 11:05 AM (IST)
ਹੋਰ ਵੇਖੋ





















